166 ਸ਼ਹਿਰੀ ਸਥਾਨਕ ਇਕਾਈਆਂ ਵਿੱਚ ਚਾਰ ਸ਼ਨੀਵਾਰ ਚਲਾਈਆਂ ਜਾਣਗੀਆਂ ਮੈਗਾ ਸਫਾਈ ਮੁਹਿੰਮਾਂ: ਬੈਂਸ
ਐਵਾਰਡਾਂ ਲਈ ਪੂਰੀ ਪਾਰਦਰਸ਼ਤਾ, ਯੋਗਤਾ-ਅਧਾਰਤ ਪ੍ਰਕਿਰਿਆ ਰਾਹੀਂ ਕੀਤੀ ਗਈ ਅਧਿਆਪਕਾਂ ਦੀ ਚੋਣ: ਬੈਂਸ
'ਮਿਸ਼ਨ ਕਲੀਨ ਪੰਜਾਬ' ਨੂੰ ਮਿਲੇਗਾ ਹੋਰ ਹੁਲਾਰਾ; ਵਿਧਾਇਕ, ਡੀ.ਸੀਜ਼, ਐਮ.ਸੀ. ਕਮਿਸ਼ਨਰ, ਏ.ਡੀ.ਸੀਜ਼, ਈ.ਓਜ਼ ਅਤੇ ਐਨ.ਜੀ.ਓਜ਼ ਇਸ ਸੂਬਾ ਪੱਧਰੀ ਮੁਹਿੰਮ ਵਿੱਚ ਹੋਣਗੇ ਸ਼ਾਮਲ
ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਬੈਂਸ
ਉਪਰੰਤ ਕੈਬਨਿਟ ਮੰਤਰੀ ਨੇ ਸਮੂਹ ਮਿਉਂਸਪਲ ਕਾਮਿਆਂ ਨੂੰ ਭਰੋਸਾ ਦਿੱਤਾ ਕਿ ਉਹ ਉਹਨਾਂ ਦੀਆਂ ਮੰਗਾਂ ਦਾ ਮੁੱਦਾ ਵਿਧਾਨ ਸਭਾ 'ਚ ਚੁੱਕਣਗੇ। ਹੁਣ ਦੇਖਣਾ ਇਹ ਹੋਵੇਗਾ ਕਿ ਆਉਣ ਵਾਲੇ ਸਮੇਂ ਵਿਚ ਸਰਕਾਰ ਮਿਉਂਸਪਲ ਕਾਮਿਆਂ ਦੀਆਂ ਮੰਗਾਂ ਪ੍ਰਵਾਨ ਕਰਦੀ ਹੈ ਜਾਂ ਨਹੀਂ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।
ਦੇਸ਼ ਭਰ ਵਿੱਚ ਵਾਰ-ਵਾਰ ਪੇਪਰ ਲੀਕ ਹੋਣ ਅਤੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨਾਲ ਹੋ ਰਹੇ ਕੁਰਖ਼ਤ ਵਿਹਾਰ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਵਿੱਚ ਨਿੰਦਾ ਮਤੇ ’ਤੇ ਚਰਚਾ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਵਿਰੋਧੀ ਧਿਰ ਬਹਿਸ ਤੋਂ ਭੱਜ ਵੱਟ ਰਹੀ ਹੈ ਕਿਉਂਕਿ ਉਸ ਕੋਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਲਿਆਂਦੇ ਗਏ ਸਾਕਾਰਾਤਮਕ ਬਦਲਾਅ ਦਾ ਕੋਈ ਜਵਾਬ ਨਹੀਂ ਹੈ।
5 ਸਾਲ ਦੀ ਸੇਵਾ ਨਿਭਾਉਣ ਵਾਲੇ ਠੇਕਾ ਆਧਾਰਤ ਸਫ਼ਾਈ ਸੇਵਕਾਂ ਤੇ ਸੀਵਰਮੈਨਾਂ ਸਣੇ ਸਾਲ 2021 ਵਿੱਚ ਰੱਖੇ ਗਏ ਵਰਕਰ ਕੀਤੇ ਜਾਣਗੇ ਪੱਕੇ: ਹਰਜੋਤ ਸਿੰਘ ਬੈਂਸ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਅੰਦਰ ਫਾਰਮੇਸੀ ਅਫਸਰਾਂ ਦੀ ਭਰਤੀ ਦੇ ਪੇਪਰ ਲੀਕ ਮਾਮਲੇ ਵਿੱਚ ਸੂਬੇ ਦੇ ਸਿੱਖਿਆ ਮੰਤਰੀ
ਬਰਨਾਲਾ ਵਿੱਚ ਸਫਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਵੱਡੀ ਪ੍ਰਸ਼ਾਸਨਿਕ ਕਾਰਵਾਈ ਕਰਦਿਆਂ ਡੀ.ਐੱਸ.ਪੀ. ਸਤਵੀਰ ਸਿੰਘ ਬੈਂਸ ਨੂੰ ਮੁਅੱਤਲ ਕਰ ਦਿੱਤਾ ਹੈ।
ਸਕੂਲੀ ਸਿੱਖਿਆ ਵਿੱਚ ਅਹਿਮ ਤਬਦੀਲੀ ਲਿਆਉਣ ਦੇ ਉਦੇਸ਼ ਨਾਲ, ਪੰਜਾਬ ਪਹਿਲੀ ਤੋਂ 12ਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਨੂੰ ਮੁੱਖ ਵਿਸ਼ੇ ਵਜੋਂ ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ।
ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ਸੂਬਾ ਕਾਂਗਰਸ ਦੇ ਦੋ ਆਗੂਆਂ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਕਵਲਜੀਤ ਸਿੰਘ ਕੜਵਲ਼ ਆਪੋ-ਆਪਣੇ ਸਮਰਥਕਾਂ ਸਮੇਤ ਇਤਿਹਾਸਕ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਵਿਖੇ ਗੁਰੂ ਸਾਹਿਬ ਜੀ ਸਨਮੁਖ ਨਤਮਸਤਕ ਹੋਏ ਅਤੇ ਮੱਤਭੇਦ ਦੂਰ ਕਰਵਾਉਣ ਵਾਲਿਆਂ ਸਨਮੁਖ ਸਿਰ ਨਿਵਾਉਂਦਿਆਂ ਬਚਦੇ ਸਾਹਾਂ ਤੱਕ ਇੱਕ-ਦੂਜੇ ਤੇ ਪ੍ਰਵਾਰਾਂ ਖਿਲਾਫ਼ ਦੂਸ਼ਣਬਾਜ਼ੀ ਨਾ ਕਰਨ ਦਾ ਪ੍ਰਣ ਕੀਤਾ।
ਮਾਨਸੂਨ ਦੇ ਸੀਜ਼ਨ ਦੌਰਾਨ ਲੋਕਾਂ ਦੀਆਂ ਮੁਸ਼ਕਲਾਂ ਨੂੰ ਤੁਰੰਤ ਹੱਲ ਕਰਨ ਅਤੇ ਕਿਸੇ ਵੀ ਤਰ੍ਹਾਂ ਦੀ ਤਕਲੀਫ਼ ਤੋਂ ਬਚਾਉਣ ਲਈ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਨਗਰ ਨਿਗਮ ਲੁਧਿਆਣਾ ਵੱਲੋਂ ਇੱਕ ਆਧੁਨਿਕ 'ਮਾਨਸੂਨ ਵਾਰ ਰੂਮ' ਸਥਾਪਿਤ ਕੀਤਾ ਗਿਆ ਹੈ।
ਨਾਗਰਿਕ ਸਵੱਛਤਾ ਅਤੇ ਸਿਹਤ ਪ੍ਰਤੀ ਸਖ਼ਤ ਰੁਖ਼ ਅਪਣਾਉਂਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਵੇਰੇ ਅਚਨਚੇਤ ਨਿਰੀਖਣ ਤੋਂ ਬਾਅਦ ਨਗਰ ਨਿਗਮ ਕਮਿਸ਼ਨਰ, ਮੋਗਾ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੇ ਹੁਕਮ ਦਿੱਤੇ ਹਨI
ਜਨਤਕ ਸੁਰੱਖਿਆ ਦੇ ਮੱਦੇਨਜ਼ਰ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੂਬੇ ਦੇ ਹਰ ਸ਼ਹਿਰ ਨੂੰ ‘ਓਪਨ ਮੈਨਹੋਲ-ਫ੍ਰੀ’ ਕਰਨ ਲਈ 30 ਜੂਨ 2026 ਆਖ਼ਰੀ ਮਿਤੀ ਤੈਅ ਕੀਤੀ ਹੈ।
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ “ਮਿਸ਼ਨ ਕਲੀਨ ਪੰਜਾਬ” ਨੂੰ ਜ਼ਮੀਨੀ ਪੱਧਰ ਉਤੇ ਲਿਜਾਂਦਿਆਂ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਮੰਗਲਵਾਰ ਅੱਧੀ ਰਾਤ (1 ਵਜੇ) ਨੂੰ ਅੰਮ੍ਰਿਤਸਰ ਦੇ ਅੰਦਰੂਨ ਸ਼ਹਿਰ (ਵਾਲਡ ਸਿਟੀ) ਦੀਆਂ ਗਲੀਆਂ ਵਿੱਚ ਜਾ ਕੇ ਨਵੀਂ ਸ਼ੁਰੂ ਕੀਤੀ ਗਈ ਰਾਤਰੀ ਸਫ਼ਾਈ ਮੁਹਿੰਮ ਦਾ ਜਾਇਜ਼ਾ ਲਿਆ।
ਕੇਂਦਰ ਦੇ ਵਿਤਕਰੇ ‘ਤੇ ਸਵਾਲ ਉਠਾਉਂਦਿਆਂ ਬੈਂਸ ਨੇ ਕਿਹਾ, ਪੰਜਾਬ ‘ਚ ਐਨਐਫਐਲ ਦੇ ਯੂਨਿਟ ਬੰਦ, ਪਰ ਹਰਿਆਣਾ ਦੇ ਪਾਣੀਪਤ ਸਥਿਤ ਪਲਾਂਟ ਨੂੰ ਮਿਲ ਰਹੀ ਪੂਰੀ ਗੈਸ ਸਪਲਾਈ
ਵਿੱਤ ਮੰਤਰੀ ਨੂੰ "ਬੰਧੂਆ ਮਜ਼ਦੂਰ" ਕਹਿਣਾ ਸਿਰਫ਼ ਇੱਕ ਵਿਅਕਤੀ ਦਾ ਨਹੀਂ ਸਗੋਂ ਸਾਰੇ ਦਲਿਤ ਭਾਈਚਾਰੇ ਅਤੇ ਵਕੀਲ ਭਾਈਚਾਰੇ ਦਾ ਅਪਮਾਨ ਹੈ: ਹਰਜੋਤ ਬੈਂਸ
ਸਿੱਖਿਆ ਮੰਤਰੀ ਨੇ ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਐਜੂਕੇਸ਼ਨ ਐਂਡ ਰਿਸਰਚ ਮੋਹਾਲੀ ਵਿਖੇ ਸਾਇੰਸ ਫੈਸਟ "ਤੱਤਵਾ" ਦਾ ਕੀਤਾ ਉਦਘਾਟਨ
ਹੁਣ ਆਪਣੇ ਸੂਬੇ, ਆਪਣੇ ਖੇਤਰ ਅਤੇ ਆਪਣੇ ਦੇਸ਼ ਦੇ ਵਿਕਾਸ ਲਈ ਹੋਰ ਵੀ ਸਖ਼ਤ ਮਿਹਨਤ ਕਰਾਂਗੇ: ਬੈਂਸ
ਸਿੱਖਿਆ ਮੰਤਰੀ ਵੱਲੋਂ ਪੰਜਾਬ ਦੇ ਸਕੂਲਾਂ ਵਿੱਚ ਤਕਨੀਕੀ ਕ੍ਰਾਂਤੀਕਾਰੀ ਸੁਧਾਰ ਲਿਆਉਣ ਲਈ ਗੂਗਲ, ਨਵੀਡੀਆ, ਓਪਨ ਏਆਈ ਅਤੇ ਹੋਰ ਵਿਸ਼ਵ-ਪੱਧਰੀ ਫਰਮਾਂ ਨਾਲ ਵਿਚਾਰ-ਵਟਾਂਦਰੇ
ਭਗਵੰਤ ਮਾਨ ਸਰਕਾਰ ਪਠਾਨਕੋਟ ਤੋਂ ਲੈ ਕੇ ਫਾਜ਼ਿਲਕਾ ਤੱਕ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਦੇ ਮਿਸ਼ਨ 'ਤੇ:ਹਰਜੋਤ ਸਿੰਘ ਬੈਂਸ
ਤਣਾਅ-ਮੁਕਤ ਪ੍ਰੀਖਿਆ ਨੂੰ ਯਕੀਨੀ ਬਣਾਉਣ ਲਈ 2,804 ਕੇਂਦਰ ਇੱਕ ਇੱਕ ਵਿਦਿਆਰਥੀ ਲਈ ਕੀਤੇ ਸਥਾਪਤ: ਹਰਜੋਤ ਸਿੰਘ ਬੈਂਸ
ਵਿਦਿਅਕ ਮਿਆਰਾਂ ਨੂੰ ਹੋਰ ਬਿਹਤਰ ਬਣਾਉਣ ਪ੍ਰਤੀ ਆਪਣੀ ਦ੍ਰਿੜ੍ਹ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ
ਖਸਤਾ ਹਾਲਤ ਕਾਰਨ ਸੁਰਖੀਆਂ ਵਿੱਚ ਰਹਿਣ ਵਾਲਾ ਸਕੂਲ ਸਿੱਖਿਆ ਦੇ ਮੁੜ ਸੁਰਜੀਤ ਹੋਣ ਦਾ ਪ੍ਰਤੱਖ ਪ੍ਰਮਾਣ: ਹਰਜੋਤ ਸਿੰਘ ਬੈਂਸ
ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਸੰਵੇਦਨਸ਼ੀਲ ਪਿੰਡਾਂ ਦੀ ਸੁਰੱਖਿਆ ਲਈ 11,000 ਫੁੱਟ ਤੋਂ ਵੱਧ ਲੰਮੇ ਡੰਗਿਆਂ ਦਾ ਕੀਤਾ ਜਾਵੇਗਾ ਨਿਰਮਾਣ: ਹਰਜੋਤ ਸਿੰਘ ਬੈਂਸ
ਸਿੱਖਿਆ ਮੰਤਰੀ ਬੈਂਸ ਵੱਲੋਂ ਅਧਿਕਾਰੀਆਂ ਨੂੰ ਸੰਗਤ ਦੀ ਸਹੂਲਤ ਲਈ ਟੈਂਟ ਸਿਟੀ, ਟਰਾਲੀ ਸਿਟੀ ਬਣਾਉਣ ਅਤੇ ਸੰਗਤ ਲਈ ਬੱਸ ਅਤੇ ਆਟੋ-ਰਿਕਸ਼ਾ ਸੇਵਾ ਸ਼ੁਰੂ ਕਰਨ ਦੇ ਹੁਕਮ
ਪੀ.ਐਸ.ਈ.ਬੀ. ਵੱਲੋਂ ਆਨ-ਸਕਰੀਨ ਮਾਰਕਿੰਗ ਪ੍ਰਾਜੈਕਟ ਦੀ ਸ਼ੁਰੂਆਤ, ਪੂਰੀ ਤਰ੍ਹਾਂ ਡਿਜੀਟਲ ਮੁਲਾਂਕਣ ਅਪਣਾਉਣ ਵਾਲੇ ਮੋਹਰੀ ਸੂਬਿਆਂ ਵਿੱਚ ਸ਼ੁਮਾਰ ਹੋਇਆ ਪੰਜਾਬ: ਹਰਜੋਤ ਸਿੰਘ ਬੈਂਸ
ਹਰਜੋਤ ਸਿੰਘ ਬੈਂਸ ਨੇ ਸਵਾਂ ਨਦੀ ਅਤੇ ਸਤਲੁਜ ਦਰਿਆ ਉੱਤੇ ਬਣਾਏ ਜਾ ਰਹੇ ਪੁਲਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ
ਬੈਂਸ ਵੱਲੋਂ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਹੁਸ਼ਿਆਰਪੁਰ ਦੇ ਆਧੁਨਿਕੀਕਰਨ ਲਈ ਇੱਕ ਹਫ਼ਤੇ ਦੇ ਅੰਦਰ ਵਿਸਤ੍ਰਿਤ ਪ੍ਰੋਜੈਕਟ ਰਿਪੋਰਟ ਪੇਸ਼ ਕਰਨ ਦੇ ਹੁਕਮ
ਸਿੱਖਿਆ ਮੰਤਰੀ ਨੇ ਸਿੱਖਿਆ ਦੀ ਗੁਣਵੱਤਾ ਅਤੇ ਸਹੂਲਤਾਂ ਬਾਰੇ ਫੀਡਬੈਕ ਲੈਣ ਲਈ ਵਿਦਿਆਰਥੀਆਂ ਨਾਲ ਕੀਤੀ ਗੱਲਬਾਤ
ਪੰਜ ਪੁਲਾਂ ਅਤੇ ਅਹਿਮ ਰੋਡ ਪ੍ਰੋਜੈਕਟਾਂ ਨਾਲ ਖੇਤਰ ਵਿੱਚ ਸੜਕੀ ਸੰਪਰਕ ਤੇ ਆਰਥਿਕ ਵਿਕਾਸ ਨੂੰ ਮਿਲੇਗਾ ਵੱਡਾ ਹੁਲਾਰਾ: ਬੈਂਸ
ਪ੍ਰੋਜੈਕਟ ਲਈ ਜ਼ਮੀਨ ਪ੍ਰਾਪਤੀ 2 ਮਹੀਨਿਆਂ ਵਿੱਚ ਮੁਕੰਮਲ ਕੀਤੀ ਜਾਵੇਗੀ: ਬੈਂਸ
ਸਿੱਖਿਆ ਮੰਤਰੀ ਨੇ ਪੁਲਿਸ ਨੂੰ ਅਕੈਡਮੀ ਦੇ ਪ੍ਰਿੰਸੀਪਲ ਦੀ ਕਥਿਤ ਫ਼ਰਜ਼ੀ ਪੀਐਚ.ਡੀ. ਡਿਗਰੀ ਦੀ ਜਾਂਚ ਦੇ ਵੀ ਦਿੱਤੇ ਨਿਰਦੇਸ਼
ਸਕੂਲ ਆਫ਼ ਐਮੀਨੈਂਸ ਅਤੇ ਰੈਜ਼ੀਡੈਂਸ਼ੀਅਲ ਸਕੂਲਾਂ ਵਿੱਚ 20 ਹਜ਼ਾਰ ਸੀਟਾਂ ਵਾਸਤੇ 2 ਲੱਖ ਤੋਂ ਵੱਧ ਅਰਜ਼ੀਆਂ ਆਉਣਾ ਸਰਕਾਰੀ ਸਕੂਲ ਸਿੱਖਿਆ ਵਿੱਚ ਕ੍ਰਾਂਤੀਕਾਰੀ ਬਦਲਾਅ ਦਾ ਪ੍ਰਤੱਖ ਪ੍ਰਮਾਣ: ਹਰਜੋਤ ਸਿੰਘ ਬੈਂਸ
ਇਹ ਕੋਈ ਆਮ ਕਾਰਵਾਈ ਨਹੀਂ, ਇਹ ਅਮਨ-ਕਾਨੂੰਨ ਦੇ ਦੁਸ਼ਮਣਾਂ ਵਿਰੁੱਧ ਜੰਗ ਦਾ ਐਲਾਨ ਹੈ: ਹਰਜੋਤ ਬੈਂਸ
ਸਕੂਲਾਂ ਵਿੱਚ ਵਿਦਿਆਰਥੀਆਂ ਲਈ ਜੀਵੰਤ ਅਤੇ ਸਾਜ਼ਗਾਰ ਮਾਹੌਲ ਉਪਲਬਧ ਕਰਵਾ ਕੇ ਅਕਾਦਮਿਕ ਵਿਕਾਸ ਯਕੀਨੀ ਬਣਾਇਆ ਜਾਵੇਗਾ: ਹਰਜੋਤ ਸਿੰਘ ਬੈਂਸ
69ਵੀਆਂ ਨੈਸ਼ਨਲ ਸਕੂਲ ਖੇਡਾਂ ਦੀ ਮੇਜ਼ਬਾਨੀ ਨਾਲ ਪੰਜਾਬ ਕੌਮੀ ਪੱਧਰ ਉੱਤੇ ਸਪੋਰਟਸ ਹੱਬ ਵਜੋਂ ਉੱਭਰ ਰਿਹੈ: ਬੈਂਸ
ਹਰਜੋਤ ਸਿੰਘ ਬੈਂਸ ਅਤੇ ਮਨੀਸ਼ ਸਿਸੋਦੀਆ ਵੱਲੋਂ 'ਹੁਨਰ ਸਿੱਖਿਆ ਸਕੂਲ' ਹੈਂਡਬੁੱਕ ਲਾਂਚ; ਅਧਿਆਪਕਾਂ ਅਤੇ ਤਕਨੀਕੀ ਭਾਈਵਾਲਾਂ ਦਾ ਕੀਤਾ ਸਨਮਾਨ
ਟੋਪਨ ਕੰਪਨੀ ਵੱਲੋਂ ਸੂਬੇ ‘ਚ 400 ਕਰੋੜ ਰੁਪਏ ਦੇ ਨਿਵੇਸ਼ ਲਈ ਤਿਆਰ ਹੋਣਾ ਵਿਕਾਸ ਦੇ ਨਵੇਂ ਯੁੱਗ ਦਾ ਸੰਕੇਤ: ਬੈਂਸ