Friday, May 03, 2024

Baisakhi

ਯਾਦਗਾਰੀ ਹੋ ਨਿੱਬੜਿਆ ਮਾਲਵਾ ਲਿਖ਼ਾਰੀ ਸਭਾ ਦਾ ਵਿਸਾਖੀ ਨੂੰ ਸਮਰਪਿਤ ਕਵੀ ਦਰਬਾਰ

ਖ਼ਾਲਸਾ ਸਾਜਨਾ ਦਿਵਸ ਦੀ ਇਤਿਹਾਸਕ ਘਟਨਾ ਨੇ ਮਾਨਵੀ ਜੀਵਨ ਮੁੱਲਾਂ ਦੇ ਬ੍ਰਹਿਮੰਡੀ ਸਿਧਾਂਤ ਨੂੰ ਅਮਲੀ ਰੂਪ ਵਿੱਚ ਰੂਪਮਾਨ ਕੀਤਾ-ਸਿਦਕੀ

ਗੁਰੂ ਨਾਨਕ ਨਗਰ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਵਿਸਾਖੀ ਤੇ ਧਾਰਮਿਕ ਦੀਵਾਨ ਹੋਏ

ਬਾਬਾ ਬੇਅੰਤ ਸਿੰਘ ਪੰਜਰੁੱਖੇ ਵਾਲਿਆਂ ਨੇ ਦੱਸਿਆ ਵਿਸਾਖੀ ਦਾ ਇਤਿਹਾਸ

ਅਕੇਡੀਆ ਸਕੂਲ ਚ, ਵਿਸਾਖੀ ਦਾ ਦਿਹਾੜਾ ਮਨਾਇਆ

ਸੁਨਾਮ ਵਿਖੇ ਅਕੇਡੀਆ ਸਕੂਲ ਚ ਬੱਚੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਦੇ ਹੋਏ

ਵਿਸਾਖੀ ਦਾ ਤਿਉਹਾਰ ਅਤੇ ਡਾ.ਬੀ.ਆਰ ਅੰਬੇਦਕਰ ਜੀ ਦੇ ਜਨਮ ਦਿਨ ਮੌਕੇ ਤੇ ਵੋਟਾਂ ਪਾਉਣ ਲਈ ਕੀਤਾ ਗਿਆ ਜਾਗਰੂਕ

ਅੱਜ ਸੀਨੀਅਰ ਸੈਕੰਡਰੀ ਮਾਡਲ ਸਕੂਲ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਵਿਦਿਆਰਥੀਆਂ ਵੱਲੋਂ  ਸਵੇਰ ਦੀ ਸਭਾ ਵਿੱਚ ਵਿਸਾਖੀ ਦਾ ਤਿਉਹਾਰ ਅਤੇ ਡਾ. ਬੀ.ਆਰ ਅੰਬੇਦਕਰ ਜੀ ਦਾ 133ਵੇਂ ਜਨਮ ਦਿਨ ਮਨਾਇਆ ਗਿਆ

ਸਕਾਲਰ ਫੀਲਡਜ਼ ਪਬਲਿਕ ਸਕੂਲ ਵਿੱਚ ਮਨਾਇਆ ਗਿਆ ਵਿਸਾਖੀ ਦਾ ਤਿਉਹਾਰ

 ਖਾਲਸਾ ਪੰਥ ਦੇ ਜਨਮ ਦਿਹਾੜੇ ਦੀ ਮਹੱਤਤਾ ਨੂੰ ਵਧਾਉਣ ਲਈ, ਸਕਾਲਰ  ਫੀਲਡਜ਼ ਪਬਲਿਕ ਸਕੂਲ, ਪਟਿਆਲਾ ਵਿਖੇ ਅੱਜ ਵਿਸਾਖੀ ਦਾ ਤਿਉਹਾਰ ਮਨਾਉਣ

ਆਓ ਜਾਣੀਏ ਵਿਸਾਖੀ ਦੇ ਤਿਉਹਾਰ ਦੀ ਬਹੁਪੱਖੀ ਮਹਾਨਤਾ

ਪੰਜਾਬ ਵਿਚ ਬਹੁਤ ਸਾਰੇ ਤਿਉਹਾਰ, ਮੇਲੇ ਮਨਾਏ ਜਾਂਦੇ ਹਨ ਪਰ ਵਿਸਾਖੀ ਦਾ ਤਿਉਹਾਰ ਉਨ੍ਹਾਂ ਵਿਚੋਂ ਇੱਕ ਹੈ।

ਵਿਸਾਖੀ ਮੌਕੇ ਖਾਲਸਾ ਸਾਜਨਾ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਪਾਤਸ਼ਾਹੀ ਨੌਵੀਂ ਗੁਰਦੁਆਰਾ ਬਹਾਦਰਗੜ੍ਹ ਵਿਖੇ ਹੋਣਗੇ ਸਾਲਾਨਾ ਜੋੜ ਮੇਲ ਮੌਕੇ ਧਾਰਮਕ ਸਮਾਗਮ

ਪੰਜਾਬ-ਹਰਿਆਣਾ ‘ਚ ਵਿਸਾਖੀ ‘ਤੇ ਹੋਵੇਗੀ ਬਾਰਿਸ਼

ਪੰਜਾਬ ਅਤੇ ਹਰਿਆਣਾ ‘ਚ ਵਿਸਾਖੀ ‘ਤੇ ਮੀਂਹ ਪੈ ਸਕਦਾ ਹੈ।

ਕੈਪਟਨ ਅਮਰਿੰਦਰ ਸਿੰਘ (Captain Amarinder Singh) ਵੱਲੋਂ ਵਿਸਾਖੀ (Baisakhi) ਮੌਕੇ ਲੋਕਾਂ ਨੂੰ ਵਧਾਈ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਖਾਲਸਾ ਪੰਥ’ ਦੇ ਸਾਜਨਾ ਦਿਵਸ ਅਤੇ ਵਿਸਾਖੀ ਦੀ ਦੁਨੀਆ ਭਰ ਵਿੱਚ ਵਸਦੇ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ ਜੋ ਕਿ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦਾ ਪ੍ਰਤੀਕ ਹੈ।
ਵਿਸਾਖੀ ਸਬੰਧੀ ਇੱਕ ਸੰਦੇਸ਼ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ ਅਮੀਰ ਸਭਿਆਚਾਰਕ ਵਿਰਾਸਤ ਦੀ ਯਾਦ ਦਿਵਾਉਂਦੇ ਹੋਏ ਇਹਨਾਂ ਰਵਾਇਤਾਂ ਨੂੰ ਕਾਇਮ ਰੱਖਣ ਦੀ ਅਪੀਲ ਕੀਤੀ।