ਚੇਅਰਮੈਨ ਦਾ ਅਹੁਦਾ ਸੰਭਾਲਣ ਤੋਂ ਪਹਿਲਾਂ ਸ੍ਰੀ ਬਾਲ ਜੋਗੀ ਪਰਗਟ ਨਾਥ ਨੇ ਭਗਵਾਨ ਵਾਲਮੀਕਿ ਜੀ ਦਾ ਲਿਆ ਅਸ਼ੀਰਵਾਦ
ਭਗਵਾਨ ਵਾਲਮੀਕਿ ਜੀ ਤੀਰਥ ਸਥਲ ਨੂੰ ਵੱਡੇ ਅਤੇ ਕੌਮਾਂਤਰੀ ਕੇਂਦਰ ਵਜੋਂ ਵਿਕਸਤ ਕਰਨ ਦੇ ਸਪਸ਼ਟ ਵਿਜ਼ਨ ਦੇ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ