Saturday, November 21, 2026
BREAKING NEWS
• ਸਰਸਵਤੀ ਨਦੀ ਦਾ ਪੁਨਰਜੀਵਨ, ਕਰਤਾਰਪੁਰ ਸਾਹਿਬ ਕੌਰੀਡੋਰ ਅਤੇ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਪੁਨਰ-ਸਥਾਪਨਾ ਭਾਰਤ ਦੇ ਉੱਭਰਦੇ ਸੁਭਾਗ ਦੇ ਪ੍ਰਤੀਕ : ਗਜੇਂਦਰ ਸਿੰਘ ਸ਼ੇਖਾਵਤ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਕਪਾਲ ਮੋਚਨ ਮੇਲਾ ਆਸਥਾ, ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਪ੍ਰਤੀਕ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਚੰਡੀਗੜ੍ਹ ਨਿਗਮ ਚੋਣਾਂ 2026 : ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਚੋਣ ਜ਼ਾਬਤਾ ਲਾਗੂ • ਭਾਰਤੀ ਮੂਲ ਦੀ ਮਾਡਲ ਨਵਜੌਤ ਕੌਰ ਨੇ ਪੰਜਾਬੀਆਂ ਦਾ ਮਾਣ ਵਧਾਇਆ • ਹਰਦਿਆਲ ਸਿੰਘ ਕੰਬੋਜ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ • ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ

BalMukandSharma

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਮੀਟਿੰਗ ਦੌਰਾਨ ਰਾਸ਼ਨ ਡਿਪੂਆਂ, ਆਂਗਨਵਾੜੀ ਕੇਂਦਰਾਂ ਅਤੇ ਮਿਡ ਡੇਅ ਮੀਲ ਦੀ ਸਥਿਤੀ ਦਾ ਜਾਇਜ਼ਾ

ਕੌਮੀ ਭੋਜਨ ਸੁਰੱਖਿਆ ਐਕਟ-2013 ਤਹਿਤ ਗਠਿਤ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਾਨਸਾ ਵਿਖੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ  ਸਮੀਖਿਆ ਮੀਟਿੰਗ ਕੀਤੀ ਗਈ।

ਚੇਅਰਮੈਨ ਪੰਜਾਬ ਰਾਜ ਖੁਰਾਕ ਕਮਿਸ਼ਨ ਬਾਲ ਮੁਕੰਦ ਸ਼ਰਮਾ ਨੇ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ 'ਪੋਸ਼ਣ ਗਾਰਡਨ' ਲਗਾਉਣ ਦੇ ਕੰਮ ਵਿੱਚ ਤੇਜ਼ੀ ਲਿਆਉਣ ਉੱਤੇ ਦਿੱਤਾ ਜ਼ੋਰ

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਵੱਲੋਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਮੀਟਿੰਗ ਦੌਰਾਨ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ 'ਪੋਸ਼ਣ ਗਾਰਡਨ' ਸਥਾਪਿਤ ਕਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ।

ਮੌਸਮ ਤਬਦੀਲੀ ਦੇ ਪ੍ਰਭਾਵ ਨੂੰ ਘੱਟ ਕਰਨ ਲਈ ਸਕੂਲਾਂ ਅਤੇ ਆਂਗਣਵਾੜੀਆਂ ਵਿੱਚ ਫਲਾਂ ਸਬਜ਼ੀਆਂ, ਅਤੇ ਹਰਬਲ ਪੌਦੇ 'ਤੇ ਅਧਾਰਤ ਬਾਗ ਲਗਾਏ ਜਾਣ : ਬਾਲ ਮੁਕੰਦ ਸ਼ਰਮਾ

ਮੌਸਮ ਤਬਦੀਲੀ ਦੇ ਕਾਰਨ ਫੂਡ ਸਕਿਉਰਿਟੀ ਤੇ ਹੋਣ ਵਾਲੇ ਅਸਰ ਬਾਰੇ ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਦੇ ਡਾਕਟਰ ਅੰਬੇਡਕਰ ਇੰਟਰਨੈਸ਼ਨਲ ਸੈਂਟਰ ਵਿਖੇ ਦੋ ਦਿਨਾ ਅੰਤਰ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿਚ ਪੰਜਾਬ ਰਾਜ ਫੂਡ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਸ਼ਿਰਕਤ ਕੀਤੀ।