ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਅਤੇ ਸਾਬਕਾ ਸਰਪੰਚ ਸਵ. ਬਲਜਿੰਦਰ ਸਿੰਘ ਬੱਲੀ ਦੇ ਅਕਾਲ ਚਲਾਣੇ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰਕ ਮੈਂਬਰਾਂ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।