Saturday, May 18, 2024

BalkarSingh

ਪਿੰਡ ਖੁਰਦ ਵਿਖੇ ਗੁਰਮਤਿ ਸਮਾਗਮ ਦੀਵਾਨ ਬਾਬਾ ਬਲਕਾਰ ਸਿੰਘ ਪੰਜਗਰਾਈਂਆ ਵਲੋਂ ਪੰਜ ਦਿਨ ਦੀਵਾਨ ਸਜਾਏ

ਸੂਬੇ ਨੂੰ 'ਰੰਗਲਾ ਪੰਜਾਬ' ਬਣਾਉਣ ਲਈ ਵਿਕਾਸ ਕਾਰਜ ਜੰਗੀ ਪੱਧਰ 'ਤੇ ਜਾਰੀ : ਬਲਕਾਰ ਸਿੰਘ

ਸਥਾਨਕ ਸਰਕਾਰਾਂ ਮੰਤਰੀ ਵੱਲੋਂ ਐਨ.ਆਰ.ਆਈ ਮਾਮਲੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਅਤੇ ਵਿਧਾਇਕਾਂ ਦੀ ਹਾਜ਼ਰੀ ਵਿੱਚ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਜਾਇਜਾ ਲਿਆ

ਨਹਿਰੀ ਜਲ ਸਪਲਾਈ ਪ੍ਰਾਜੈਕਟਾਂ ਦੇ ਮੁਕੰਮਲ ਹੋਣ 'ਤੇ ਹੋਵੇਗਾ ਵੱਡਾ ਸੁਧਾਰ : ਬਲਕਾਰ ਸਿੰਘ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। 

ਪੰਜਾਬ ਸਰਕਾਰ ਸੂਬੇ ਦੇ ਬਹੁ-ਪੱਖੀ ਵਿਕਾਸ ਲਈ ਵਚਨਬੱਧ

ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਸੂਬੇ ਦੇ ਵਿਭਿੰਨ ਵਿਕਾਸ ਕਾਰਜਾਂ ਦੀ ਪ੍ਰਗਤੀ ਸਬੰਧੀ ਰੀਵਿਊ ਮੀਟਿੰਗਾਂ ਦਾ ਦੌਰ ਲਗਾਤਾਰ ਜਾਰੀ ਹੈ। 

ਬਲਕਾਰ ਸਿੰਘ ਨੇ ਵਿਧਾਇਕਾਂ ਦੀ ਹਾਜ਼ਰੀ ‘ਚ ਵਿਭਿੰਨ ਪ੍ਰਾਜੈਕਟਾਂ ਸਬੰਧੀ ਕੀਤੀ ਜਾਇਜ਼ਾ ਮੀਟਿੰਗ

ਸੀਨੀਅਰ ਵਿਭਾਗੀ ਅਧਿਕਾਰੀਆਂ ਤੋਂ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਰਿਪੋਰਟ ਲਈ ਸਥਾਨਕ ਸਰਕਾਰਾਂ ਮੰਤਰੀ ਨੇ ਸਮੁੱਚੇ ਪ੍ਰਾਜੈਕਟ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਸਿਟੀ ਬਿਊਟੀ ਮੁਕਾਬਲੇ ਦੇ ਜੇਤੂਆਂ ਦਾ ਕੀਤਾ ਸਨਮਾਨ

 ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਪੰਜਾਬ ਮਿਉਂਸਪਲ ਭਵਨ, ਸੈਕਟਰ 35, ਚੰਡੀਗੜ੍ਹ ਵਿਖੇ ਹੋਏ ਸੂਬਾ ਪੱਧਰੀ ਸਮਾਰੋਹ ਦੌਰਾਨ ਜੇਤੂਆਂ ਨੂੰ ਟਰਾਫੀਆਂ ਅਤੇ ਸਰਟੀਫਿਕੇਟ ਵੰਡੇ। 

ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ,ਮੁਹੱਈਆ ਕਰਵਾਉਣ ਲਈ ਵਚਨਬੱਧ: ਬਲਕਾਰ ਸਿੰਘ

ਮੰਤਰੀ ਨੇ ਵਿਧਾਇਕਾਂ ਨਾਲ ਵੱਖ-ਵੱਖ ਸਕੀਮਾਂ ਅਧੀਨ ਕਾਰਜਾਂ ਅਤੇ ਫੰਡਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਅਤੇ ਅਧਿਕਾਰੀਆਂ ਨੂੰ ਵੀ ਵਿਕਾਸ ਕਾਰਜਾਂ ਸਬੰਧੀ ਵਿਧਾਇਕਾਂ ਨਾਲ ਮੁਕੰਮਲ ਜਾਣਕਾਰੀ ਸਾਂਝੀ ਕਰਨ ਦੀ ਕੀਤੀ ਅਪੀਲ 

ਬਕਾਇਆ ਅਣਵਰਤੇ ਫੰਡਾਂ ਨੂੰ ਵਿਕਾਸ ਕਾਰਜਾਂ ’ਤੇ ਜਲਦ ਖਰਚ ਕੀਤਾ ਜਾਵੇ: ਬਲਕਾਰ ਸਿੰਘ

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਵੱਖ-ਵੱਖ ਹਲਕਿਆਂ ਦੇ ਵਿਧਾਇਕਾਂ ਦੀ ਹਾਜ਼ਰੀ ਵਿੱਚ ਵੱਖ-ਵੱਖ ਸਕੀਮਾਂ ਅਧੀਨ ਕੰਮਾਂ ਦੀ ਕੀਤੀ ਸਮੀਖਿਆ ਮੀਟਿੰਗ ਅਧਿਕਾਰੀਆਂ ਨੂੰ ਪੂਰੀ ਤਨਦੇਹੀ ਅਤੇ ਈਮਾਨਦਾਰੀ ਨਾਲ ਕੰਮ ਕਰਨ ਦੀ ਕੀਤੀ ਹਦਾਇਤ

 

ਵੱਖ ਵੱਖ ਸਕੀਮਾਂ ਅਧੀਨ ਪਏ ਬਕਾਇਆ ਅਣਵਰਤੇ ਫੰਡਾਂ ਨੂੰ ਵਿਕਾਸ ਕਾਰਜਾਂ 'ਤੇ ਜਲਦ ਖਰਚ ਕੀਤਾ ਜਾਵੇ: ਬਲਕਾਰ ਸਿੰਘ

ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਅੱਜ ਮਿਉਂਸੀਪਲ ਭਵਨ ਸੈਕਟਰ 35 ਚੰਡੀਗੜ੍ਹ ਵਿਖੇ ਵਿਕਾਸ ਕਾਰਜਾਂ ਸਬੰਧੀ ਵੱਖ-ਵੱਖ ਮੁੱਦਿਆਂ 'ਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਵੱਖ-ਵੱਖ ਹਲਕਿਆਂ ਦੇ ਵਿਧਾਇਕਾਂ ਦੀ ਹਾਜ਼ਰੀ ਵਿੱਚ ਵਿਭਾਗੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ।

ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ,ਮੁਹੱਈਆ ਕਰਵਾਉਣ ਲਈ ਵਚਨਬੱਧ: ਬਲਕਾਰ ਸਿੰਘ

ਸਥਾਨਕ ਸਰਕਾਰਾਂ ਮੰਤਰੀ ਨੇ ਸਮੀਖਿਆ ਮੀਟਿੰਗ ’ਚ ਅਧਿਕਾਰੀਆਂ ਨੂੰ ਚੱਲ ਰਹੇ ਪ੍ਰਾਜੈਕਟਾਂ ਵਿੱਚ ਤੇਜੀ ਲਿਆਉਣ  ਦੇ ਨਿਰਦੇਸ਼ ਦਿੱਤੇ ਮੰਤਰੀ  ਵੱਲੋਂ ਵਿਧਾਇਕਾਂ ਦੀ ਹਾਜ਼ਰੀ ਵਿੱਚ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ ਵਿੱਚ ਵਿਧਾਇਕਾਂ ਨੂੰ ਵੱਖ ਵੱਖ ਸਕੀਮਾਂ ਅਧੀਨ ਅਲਾਟ ਕੀਤੇ ਫੰਡਾਂ ਦੀ ਮੁਕੰਮਲ ਜਾਣਕਾਰੀ ਸਾਂਝੀ ਕੀਤੀ ਗਈ ਵਿਕਾਸ ਕਾਰਜਾਂ ਵਿੱਚ ਗੁਣਵੱਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਈ ਜਾਵੇ

ਸਥਾਨਕ ਸਰਕਾਰਾਂ ਮੰਤਰੀ ਨੇ ਸੂਬੇ ਵਾਸੀਆਂ ਨੂੰ ਕਚਰਾ ਤੇ ਪ੍ਰਦੂਸ਼ਣ ਮੁਕਤ ਅਤੇ ਸੁਰੱਖਿਅਤ ਦੀਵਾਲੀ ਮਨਾਉਣ ਦੀ ਅਪੀਲ ਕੀਤੀ

ਨਗਰ ਨਿਗਮ ਕਮਿਸ਼ਨਰਾਂ ਨੂੰ ਸੁਰੱਖਿਅਤ ਦੀਵਾਲੀ ਮਨਾਉਣ ਲਈ ਲੋੜੀਂਦੇ ਪ੍ਰਬੰਧ ਕਰਨ ਦੇ ਦਿੱਤੇ ਨਿਰਦੇਸ਼

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ: ਬਲਕਾਰ ਸਿੰਘ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਕੋਸ਼ਿਸ਼ ਕਰ ਰਹੀ ਹੈ। ਇਸੇ ਦਿਸ਼ਾ ਵਿੱਚ ਇਕ ਕਦਮ ਅੱਗੇ ਲਿਜਾਂਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਵੱਲੋਂ ਜਲਾਲਾਬਾਦ ਤੋਂ ਵਿਧਾਇਕ ਜਗਦੀਪ ਕੰਬੋਜ਼ ਗੋਲਡੀ ਨਾਲ ਉਨ੍ਹਾਂ ਦੇ ਹਲਕੇ ਨਾਲ ਸਬੰਧਤ ਵੱਖ-ਵੱਖ ਵਿਕਾਸ ਕਾਰਜਾਂ ਦੇ ਮੁਲਾਂਕਣ ਸਬੰਧੀ ਮੀਟਿੰਗ ਕੀਤੀ ਗਈ।

ਨਵ ਨਿਯੁਕਤ ਚੇਅਰਮੈਨ ਸਤਨਾਮ ਸਿੰਘ ਜਲਵਾਹਾ ਨੂੰ ਕੈਬਨਿਟ ਮੰਤਰੀ ਸ. ਬਲਕਾਰ ਸਿੰਘ ਨੇ ਦਿੱਤੀ ਵਧਾਈ

ਮੰਤਰੀ ਬਲਕਾਰ ਸਿੰਘ ਨੇ ਪਟਿਆਲਾ ਅਤੇ ਸੰਗਰੂਰ ਜ਼ਿਲ੍ਹਿਆਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ

ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਪੰਜਾਬ ਵਿੱਚ ਅਣ-ਅਧਿਕਾਰਤ ਕਲੋਨੀਆਂ ਅਤੇ ਉਸਾਰੀਆਂ ਵਿਰੁੱਧ ਸ਼ਿਕਾਇਤਾਂ ਲਈ ਵਟਸਐਪ ਨੰਬਰ ਲਾਂਚ

 ਪੰਜਾਬ ਵਿੱਚ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਸੁਧਾਰ ਟਰੱਸਟਾਂ ਦੇ ਅਧਿਕਾਰ ਖੇਤਰ ਵਿੱਚ ਅਣ-ਅਧਿਕਾਰਤ ਉਸਾਰੀਆਂ ਦੇ ਮੁੱਦੇ ਨੂੰ ਹੱਲ ਕਰਨ ਦੀ ਕੋਸ਼ਿਸ਼ ਵੱਜੋਂ, ਸਥਾਨਕ ਸਰਕਾਰਾਂ ਅਤੇ ਸੰਸਦੀ ਕਾਜ ਮਾਮਲੇ ਮੰਤਰੀ ਬਲਕਾਰ ਸਿੰਘ ਨੇ ਲੋਕਾਂ ਦੀ ਸਹੂਲਤ ਲਈ ਅੱਜ ਮਿਉਸੀਪਲ ਭਵਨ, ਸੈਕਟਰ-35 ਚੰਡੀਗੜ੍ਹ ਵਿੱਖੇ ਇੱਕ ਵੱਟਸਅੱਪ ਨੰਬਰ 7889149943 ਜਾਰੀ ਕੀਤਾ ਹੈ।  

ਮੁੱਖ ਮੰਤਰੀ ਨੇ ਘਰਾਂ ਦੇ ਨਿਰਮਾਣ ਲਈ 25000 ਲਾਭਪਾਤਰੀਆਂ ਨੂੰ ਮਾਲੀ ਇਮਦਾਦ ਵਜੋਂ 101 ਕਰੋੜ ਰੁਪਏ ਦੇ ਚੈੱਕ ਸੌਂਪੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ) ਸਕੀਮ ਅਧੀਨ ਘਰਾਂ ਦੇ ਨਿਰਮਾਣ ਲਈ 25000 ਯੋਗ ਲਾਭਪਾਤਰੀਆਂ ਨੂੰ ਮਾਲੀ ਇਮਦਾਦ ਵਜੋਂ 101 ਕਰੋੜ ਰੁਪਏ ਦੇ ਚੈੱਕ ਸੌਂਪੇ। ਇਸ ਸਕੀਮ ਤਹਿਤ ਹਰੇਕ ਲਾਭਪਾਤਰੀ ਨੂੰ 1.75 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ।

ਅਧੀਨ ਸੇਵਾਵਾਂ ਚੋਣ ਬੋਰਡ ਦੇ ਮੈਂਬਰ, ਕਾਂਗਰਸੀ ਆਗੂ ਅਤੇ ਪੰਜਾਬੀ ਗਾਇਕ ਬਲਕਾਰ ਸਿੱਧੂ ਆਮ ਆਦਮੀ ਪਾਰਟੀ ਵਿੱਚ ਹੋਏ ਸਾਮਲ

 ਅਧੀਨ ਸੇਵਾਵਾਂ ਚੋਣ ਬੋਰਡ ਦੇ ਮੈਂਬਰ, ਕਾਂਗਰਸੀ ਆਗੂ ਅਤੇ ਪੰਜਾਬੀ ਗਾਇਕ ਬਲਕਾਰ ਸਿੱਧੂ ਆਮ ਆਦਮੀ ਪਾਰਟੀ ਵਿੱਚ ਸਾਮਲ ਹੋ ਗਏ ਹਨ। ਅੱਜ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਬਲਕਾਰ ਸਿੱਧੂ ਦਾ ਸਵਾਗਤ ਕੀਤਾ।