ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਤਹਿਤ ਐਸਡੀਐਮ ਦਫ਼ਤਰ ਵਿਖੇ ਪਿੰਡ ਪੱਧਰ ਦੇ ਵੀਡੀਸੀ ਮੈਂਬਰਾਂ ਨਾਲ ਇੱਕ ਵਿਸ਼ੇਸ਼ ਬੈਠਕ ਕੀਤੀ।
ਅਧੀਨ ਸੇਵਾਵਾਂ ਚੋਣ ਬੋਰਡ ਦੇ ਮੈਂਬਰ, ਕਾਂਗਰਸੀ ਆਗੂ ਅਤੇ ਪੰਜਾਬੀ ਗਾਇਕ ਬਲਕਾਰ ਸਿੱਧੂ ਆਮ ਆਦਮੀ ਪਾਰਟੀ ਵਿੱਚ ਸਾਮਲ ਹੋ ਗਏ ਹਨ। ਅੱਜ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਬਲਕਾਰ ਸਿੱਧੂ ਦਾ ਸਵਾਗਤ ਕੀਤਾ।