Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Baltej

ਬਲਤੇਜ ਪੰਨੂ ਚੇਅਰਮੈਨ ਜੁਨੇਜਾ ਤੇ ਐਮ ਡੀ ਰਾਣਾ ਨੇ ਪੀ.ਆਰ.ਟੀ.ਸੀ ਦੇ ਮ੍ਰਿਤਕ ਕੰਡਕਟਰ ਦੇ ਵਾਰਸਾਂ ਨਾਲ ਦੁੱਖ ਸਾਂਝਾ ਕਰਦਿਆਂ 65.50 ਲੱਖ ਰੁਪਏ ਦਾ ਚੈਂਕ ਸੌਂਪਿਆ 

ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਪੀ.ਆਰ.ਟੀ.ਸੀ ਦੇ ਸਾਰੇ ਮੁਲਾਜ਼ਮ ਬੀਮਾ ਸਕੀਮ ਅਧੀਨ ਕਵਰ ਕੀਤੇ : ਪੰਨੂ 

ਜੋਗਿੰਦਰ ਸਿੰਘ ਛਾਂਗਾ ਨੇ ਹਮੇਸ਼ਾ ਲੋਕ ਸੇਵਾ ਕੀਤੀ : ਬਲਤੇਜ ਪੰਨੂ

 ਆਮ ਆਦਮੀ ਪਾਰਟੀ ਦੇ ਜਰਨਲ ਸਕੱਤਰ ਤੇ ਮੀਡੀਆ ਇੰਚਾਰਜ ਸ੍ਰ .ਬਲਤੇਜ ਸਿੰਘ ਪੰਨੂ ਨੇ ਅੱਜ ਪਟਿਆਲਾ ਸ਼ਹਿਰ ਵਿਚੋਂ 1992 ਤੋਂ ਲਗਾਤਾਰ ਨਗਰ ਨਿਗਮ ਦੀਆਂ ਚੋਣਾਂ ਲੜ੍ਹ ਕੇ ਲੋਕ ਦੀ ਸੇਵਾ ਕਰਦੇ ਆ ਰਹੇ ਜੋਗਿੰਦਰ ਸਿੰਘ ਛਾਂਗਾ ਦੀ ਅੰਤਿਮ ਅਰਦਾਸ ਵਿਚ ਸ਼ਾਮਿਲ ਹੋ ਕੇ ਨੇ ਛਾਂਗਾ (ਵਡੇਰਾ ਪਰਿਵਾਰ ) ਨਾਲ ਦੁੱਖ ਸਾਂਝਾ ਕੀਤਾ ਅਤੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਆਮ ਆਦਮੀ ਪਾਰਟੀ ਹਮੇਸ਼ਾ ਜੋਗਿੰਦਰ ਸਿੰਘ ਛਾਂਗਾ ਪਰਿਵਾਰ ਨਾਲ ਖੜੀ ਹੈ।

ਜੋਗਿੰਦਰ ਸਿੰਘ ਛਾਂਗਾ ਨੇ ਹਮੇਸ਼ਾ ਲੋਕ ਸੇਵਾ ਕੀਤੀ : ਪੰਨੂ

ਆਮ ਆਦਮੀ ਪਾਰਟੀ ਦੇ ਜਰਨਲ ਸਕੱਤਰ ਤੇ ਮੀਡੀਆ ਇੰਚਾਰਜ ਸ੍ਰ .ਬਲਤੇਜ ਸਿੰਘ ਪੰਨੂ ਨੇ ਅੱਜ ਪਟਿਆਲਾ ਸ਼ਹਿਰ ਵਿਚੋਂ 1992 ਤੋਂ ਲਗਾਤਾਰ ਨਗਰ ਨਿਗਮ ਦੀਆਂ ਚੋਣਾਂ ਲੜ੍ਹ ਕੇ ਲੋਕ ਦੀ ਸੇਵਾ ਕਰਦੇ ਆ ਰਹੇ ਜੋਗਿੰਦਰ ਸਿੰਘ ਛਾਂਗਾ ਦੀ ਅੰਤਿਮ ਅਰਦਾਸ ਵਿਚ ਸ਼ਾਮਿਲ ਹੋ ਕੇ ਨੇ ਛਾਂਗਾ (ਵਡੇਰਾ ਪਰਿਵਾਰ ) ਨਾਲ ਦੁੱਖ ਸਾਂਝਾ ਕੀਤਾ

ਜੱਸੀ ਸੋਹੀਆਂ ਵਾਲਾ ਨੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਹਰਚੰਦ ਸਿੰਘ ਬਰਸਟ ਤੇ ਬਲਤੇਜ ਪੰਨੂ ਦੀ ਮੌਜੂਦਗੀ 'ਚ ਇੰਪਰੂਵਮੈਂਟ ਟਰੱਸਟ ਨਾਭਾ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਕੇਂਦਰ ਸਰਕਾਰ ਨੇ ਪੰਜਾਬ ਦੇ ਹਜ਼ਾਰਾਂ ਕਰੋੜਾਂ ਰੁਪਏ ਦੇ ਫੰਡ ਰੋਕਕੇ ਧਰੋਹ ਕਮਾਇਆ : ਸੌਂਦ