ਗੁਰਦੁਆਰਾ ਬਾਬਾ ਬਿਹਾਰੀ ਵਾਲਾ ਜੀ, ਪਿੰਡ ਨੌਰਾ ਵਿਖੇ ਬਾਬਾ ਬਿਹਾਰੀ ਜੀ, ਬਾਬਾ ਸਾਹਿਬ ਸਿੰਘ ਬੇਦੀ ਜੀ, ਸੰਤ ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਗੁਰਦੁਆਰਾ ਕਿਲ੍ਹਾ ਅਨੰਦਗੜ੍ਹ ਸਾਹਿਬ ਅਤੇ ਸਮੂਹ ਗ੍ਰੰਥੀ ਸਿੰਘਾਂ ਤੇ ਸੇਵਾਦਾਰਾਂ ਦੀ ਪਾਵਨ ਯਾਦ ਨੂੰ ਸਮਰਪਿਤ 18ਵੇਂ ਗੁਰਮਤਿ ਸਮਾਗਮ ਦੇ ਮੌਕੇ ਮੈਡੀਕਲ ਕੈਂਪ ਅਤੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ।