Thursday, November 26, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

Bann

ਪੰਜਾਬ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਧਾਉਣ ਦੇ ਦੌਰ ਦਾ ਅੰਤ ਹੋਇਆ

ਸੂਬੇ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਿੱਚ ਕੀਤੇ ਜਾਂਦੇ ਵਾਧੇ ’ਤੇ ਰੋਕ ਲਾਉਂਦਿਆਂ ਪੰਜਾਬ ਵਿਧਾਨ ਸਭਾ ਨੇ ਅੱਜ 'ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਅਮੈਂਡਮੈਂਟ) ਬਿੱਲ, 2026' ਨੂੰ ਜ਼ੁਬਾਨੀ ਵੋਟਾਂ ਰਾਹੀਂ ਸਰਬਸੰਮਤੀ ਨਾਲ ਪਾਸ ਕਰ ਦਿੱਤਾ।

ਸਤਲੁਜ ਫਿਲਮ ’ਤੇ ਪਾਬੰਦੀ ਲਾਉਣੀ ਕੇਂਦਰ ਸਰਕਾਰ ਦੀ ਤਾਨਾਸ਼ਾਹੀ : ਤਰਕਸ਼ੀਲ ਸੁਸਾਇਟੀ

ਤਰਕਸ਼ੀਲ ਸੁਸਾਇਟੀ ਪੰਜਾਬ ਦੇ ਜੋਨ ਚੰਡੀਗੜ੍ਹ ਨੇ ਕੇਂਦਰ ਸਰਕਾਰ ਵੱਲੋਂ ‘ਸਤਲੁਜ’ ਫਿਲਮ ਨੂੰ ਜ਼ੀ-5 ਦੇ ਓਟੀਟੀ ਪਲੇਟਫਾਰਮ ਤੋਂ ਹਟਾਏ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਇਸ ਨੂੰ ਵਿਚਾਰ ਪ੍ਰਗਟਾਵੇ ਦੀ ਆਜ਼ਾਦੀ ਅਤੇ ਸਮੁੱਚੇ ਮੀਡੀਏ ਉਤੇ ਵੱਡਾ ਹਮਲਾ ਕਰਾਰ ਦਿੱਤਾ ਹੈ ਅਤੇ ਸਮੂਹ ਲੋਕ ਪੱਖੀ ਜਨਤਕ ਤੇ ਜਮਹੂਰੀ ਜੱਥੇਬੰਦੀਆਂ ਨੂੰ ਮੀਡੀਏ ਦੀ ਆਜ਼ਾਦੀ ਉਤੇ ਲਗਾਈ ਅਣ ਐਲਾਨੀ ਪਾਬੰਦੀ ਦਾ ਸਖ਼ਤ ਵਿਰੋਧ ਕਰਨ ਦੀ ਜ਼ੋਰਦਾਰ ਅਪੀਲ ਕੀਤੀ ਹੈ।

ਕਾਂਗਰਸੀ ਆਗੂ ਬੰਨੀ ਕੰਗ ਵਲੋਂ ਸ੍ਰੀ ਨੈਨਾ ਦੇਵੀ ਮੰਦਰ ਵਿਚ ਹੋਏ ਸਮਾਗਮ ਵਿਚ ਕੀਤੀ ਸ਼ਿਰਕਤ

ਖਰੜ ਹਲਕੇ ਦੇ ਪਿੰਡ ਘੰਡੋਲੀ ਵਿਖੇ ਸ੍ਰੀ ਨੈਨਾ ਦੇਵੀ ਮੰਦਰ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ  ਸ੍ਰੀ ਪੰਚਮੁਖੀ ਹਨੂਮਾਨ ਜੀ ਮੂਰਤੀ ਸਥਾਪਿਤ ਕਰਨ ਲਈ ਸਮਾਗਮ ਕਰਵਾਇਆ ਗਿਆ।

ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸ ਵਧਾਉਣ ’ਤੇ ਰੋਕ ਲਾਈ

ਸੂਬੇ ਵਿੱਚ 32 ਲੱਖ ਤੋਂ ਵੱਧ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ‘ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਆਰਡੀਨੈਂਸ, 2026’ ਜਾਰੀ ਕਰਕੇ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨੂੰ ਸਖ਼ਤ ਰੈਗੂਲੇਟਰੀ ਢਾਂਚੇ ਅਧੀਨ ਲਿਆਂਦਾ ਹੈ।

ਫ਼ਿਲਮ `ਸਤਲੁਜ`ਤੇ ਰੋਕ ਲਗਾ ਕੇ ਸਚਾਈ ਨੂੰ ਦਬਾਇਆ ਨਹੀਂ ਜਾ ਸਕਦਾ : ਪ੍ਰੋ. ਬਡੂੰਗਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਭਾਈ ਜਸਵੰਤ ਸਿੰਘ ਖਾਲੜਾ ਅਤੇ ਸਿੱਖ ਨੌਜਵਾਨਾਂ ਦੇ ਸਰੀਰਾਂ ਤੇ ਤੇ ਹੰਡਾਏ ਗਏ ਤਸ਼ੱਦਦ ਨੂੰ ਬਿਆਨ ਕਰਦੀ ਫਿਲਮ ਸਤਲੁਜ ਉੱਤੇ ਕੇਂਦਰ ਸਰਕਾਰ ਨੇ ਰੋਕ ਲਗਾ ਕੇ ਸਿੱਖਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਬੰਗਾ-ਮੁਕੰਦਪੁਰ ਰੋਡ ’ਤੇ ਭਾਰੀ ਵਾਹਨਾਂ ਦੀ ਆਵਾਜਾਈ ’ਤੇ ਲੱਗੀ ਪਾਬੰਦੀ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕ ਹਿੱਤ ਅਤੇ ਸੜਕੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਇੱਕ ਅਹਿਮ ਫੈਸਲਾ ਲਿਆ ਗਿਆ ਹੈ।

ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਬੈਲ ਗੱਡੀਆਂ ਦੀਆਂ ਦੌੜਾਂ ‘ਤੇ ਰੋਕ ਲੱਗੀ ਸੀ

ਅਸੀਂ ਕਾਨੂੰਨ ਵਿੱਚ ਸੋਧ ਕਰਕੇ ਮੁੜ ਸ਼ੁਰੂ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ਼੍ਰੀ ਮਹਾਕਾਲੇਸ਼ਵਰ ਜੋਤਿਰਲਿੰਗ ਸੰਸਥਾ ਵੱਲੋਂ 24ਵਾਂ ਵਿਸ਼ਾਲ ਜਾਗਰਣ, ਭਾਜਪਾ ਨੇਤਾ ਬੰਨੀ ਸੰਧੂ ਰਹੇ ਮੁੱਖ ਮਹਿਮਾਨ

ਡੇਰਾਬੱਸੀ ਦੇ ਨੇੜਲੇ ਇਲਾਕੇ ਮੁਬਾਰਿਕਪੁਰ ਵਿਖੇ ਰਾਮਲੀਲਾ ਗ੍ਰਾਊਂਡ, ਪ੍ਰੇਮ ਮੰਦਰ, ਤ੍ਰਿਵੇਦੀ ਕੈਂਪ ਵਿੱਚ ਸ਼੍ਰੀ ਮਹਾਕਾਲੇਸ਼ਵਰ ਜੋਤਿਰਲਿੰਗ ਸੰਸਥਾ ਵੱਲੋਂ ਇੱਕ ਵਿਸ਼ਾਲ ਜਾਗਰਣ ਦਾ ਆਯੋਜਨ ਕੀਤਾ ਗਿਆ।

ਕਿਸਾਨਾਂ ਤੇ ਮਜ਼ਦੂਰਾਂ ਦੀ ਰੱਖਿਆ ਲਈ ਭਾਜਪਾ ਵੱਲੋਂ ਕਈ ਸਕੀਮਾਂ ਤਿਆਰ

ਘੱਗਰ ਦਰਿਆ ਦੇ ਕਿਨਾਰੇ ਪਿੰਡਾਂ ਦੀ ਤਬਾਹੀ ਦੇਖ ਬੰਨੀ ਸੰਧੂ ਨੇ ਕਿਹਾ, ਬੰਨ ਮਜ਼ਬੂਤ ਕਰਨਾ ਬਹੁਤ ਜਰੂਰੀ

 

ਪਈ ਪੰਜਾਬ ਨੂੰ ਹੜਾਂ ਦੀ ਮਾਰ ਕਿਵੇਂ ਬਚਾਈਏ ਕਰੋ ਵਿਚਾਰ' ਨਾਅਰੇ ਹੇਠ ਸਮਾਗਮ

ਪੱਤਰਕਾਰ ਭਾਈਚਾਰੇ ਵੱਲੋਂ ਹੜਾਂ ਦੀ ਮਾਰ ਹੇਠ ਆਏ ਪੀੜਤਾਂ ਲਈ ਸਾਰਥਕ ਉਪਰਾਲਿਆਂ ਦਾ ਹੋਕਾ

 

ਭਾਜਪਾ ਨੇਤਾ ਬੰਨੀ ਸੰਧੂ ਵੱਲੋਂ ਘੱਗਰ ਦਰਿਆ ਦਾ ਜਾਇਜ਼ਾ, ਪੰਜਾਬ ਸਰਕਾਰ ‘ਤੇ ਲਾਪਰਵਾਹੀ ਦੇ ਦੋਸ਼

ਘੱਗਰ ਦੀ ਸਫਾਈ ਤੇ ਬੰਧਾ ਦੀ ਮੁਰੰਮਤ ਨਾ ਹੋਈ, ਲੋਕਾਂ ਦੀ ਫਸਲਾਂ ਅਤੇ ਘਰ ਖਤਰੇ ‘ਚ : ਬੰਨੀ ਸੰਧੂ

 

ਭਾਜਪਾ ਨੇਤਾ ਬੰਨੀ ਸੰਧੂ ਵੱਲੋਂ ਲਾਲੜੂ ਦੇ ਪਿੰਡ ਆਲਮਗੀਰ ਤੇ ਟਿਵਾਣਾ ਦਾ ਦੌਰਾ, ਪਿੰਡ ਵਾਸੀਆਂ ਨੂੰ ਆਪਸੀ ਏਕਤਾ ਲਈ ਕੀਤੀ ਅਪੀਲ

ਭਾਜਪਾ ਨੇਤਾ ਮਨਪ੍ਰੀਤ ਸਿੰਘ ਬੰਨੀ ਸੰਧੂ ਨੇ ਅੱਜ ਲਾਲੜੂ ਦੇ ਪਿੰਡਾਂ ਆਲਮਗੀਰ ਅਤੇ ਟਿਵਾਣਾ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇਕ ਦੂਜੇ ਦਾ ਸਾਥ ਦੇਣ ਲਈ ਅਪੀਲ ਕੀਤੀ।

ਮੋਹਾਲੀ ਪ੍ਰਸ਼ਾਸਨ ਨੇ ਸਵੇਰ ਅਤੇ ਸ਼ਾਮ ਦੇ ਚੋਣਵੇਂ ਸਮੇਂ ਦੌਰਾਨ ਏਅਰਪੋਰਟ ਰੋਡ (ਪੀਆਰ-7) 'ਤੇ ਸੈਕਟਰ-66/82 ਜੰਕਸ਼ਨ ਤੋਂ ਏਅਰਪੋਰਟ ਗੋਲ ਚੱਕਰ ਤੱਕ ਭਾਰੀ ਵਾਹਨਾਂ ਦੀ ਆਵਾਜਾਈ 'ਤੇ ਪਾਬੰਦੀ ਲਗਾਈ

ਭਾਰੀ ਵਾਹਨਾਂ ਲਈ ਸਵੇਰੇ 8:00 ਵਜੇ ਤੋਂ 11:00 ਵਜੇ ਅਤੇ ਸ਼ਾਮ 5:00 ਵਜੇ ਤੋਂ 8:00 ਵਜੇ ਤੱਕ ਪ੍ਰਵੇਸ਼ ਦੀ ਮਨਾਹੀ

‘ਐਮਰਜੈਂਸੀ’ ਫਿਲਮ ‘ਤੇ ਰੋਕ ਲਗਾਈ ਜਾਵੇ : ਜਗਮੋਹਨ ਕੰਗ

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਬਲਾਕ ਪ੍ਰਧਾਨ ਜਗਮੋਹਨ ਸਿੰਘ ਕੰਗ ਨੇ ਪ੍ਰੈਸ ਦੇ ਨਾਮ ਬਿਆਨ ਜਾਰੀ ਕਰਦੇ ਹੋਏ