ਖਰੜ ਹਲਕੇ ਦੇ ਪਿੰਡ ਘੰਡੋਲੀ ਵਿਖੇ ਸ੍ਰੀ ਨੈਨਾ ਦੇਵੀ ਮੰਦਰ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਪੰਚਮੁਖੀ ਹਨੂਮਾਨ ਜੀ ਮੂਰਤੀ ਸਥਾਪਿਤ ਕਰਨ ਲਈ ਸਮਾਗਮ ਕਰਵਾਇਆ ਗਿਆ।