ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬਾਰਬਾਡੋਸ ਵਿਖੇ ਹੋਈ 68ਵੀਂ ਰਾਸ਼ਟਰਮੰਡਲ ਸੰਸਦੀ ਐਸੋਸੀਏਸ਼ਨ (ਸੀ.ਪੀ.ਏ.) ਜਨਰਲ ਅਸੈਂਬਲੀ ਵਿੱਚ ਸ਼ਿਰਕਤ ਕੀਤੀ।