Sunday, November 02, 2025

Barmajra

ਬਲਬੀਰ ਸਿੱਧੂ ਨੇ ਚੋਣ ਕਮਿਸ਼ਨ ਤੋਂ ਬੜਮਾਜਰਾ ਕਾਲੋਨੀ, ਜੁਝਾਰ ਨਗਰ, ਰਾਇਪੁਰ ਤੇ ਬਲੌਂਗੀ ਕਾਲੋਨੀ ਵਿਚ ਦੁਬਾਰਾ ਵੋਟਾਂ ਪੁਆਉਣ ਦੀ ਮੰਗ ਕੀਤੀ

ਕਿਹਾ, ਵੋਟਾਂ ਦੀ ਗਿਣਤੀ ਕਰੇ ਬਿਨਾਂ ਹੀ ਸਤਾਧਾਰੀ ਪਾਰਟੀ ਦੇ ਉਮੀਦਵਾਰਾਂ ਨੂੰ ਜੇਤੂ ਐਲਾਨਿਆ

ਪਿੰਡ ਬੜਮਾਜਰਾ ਵਿਖੇ ਲਗਾਏ ਕੈਂਪ ਦਾ ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਦੌਰਾ

ਸਰਕਾਰ ਲੋਕਾਂ ਦੇ ਦੁਆਰ ਪੁੱਜ ਕੇ ਕਰ ਰਹੀ ਹੈ ਉਹਨਾਂ ਦੀਆਂ ਸਮੱਸਿਆਵਾਂ ਦਾ ਮੌਕੇ ਤੇ ਹੀ ਨਿਪਟਾਰਾ : ਕੁਲਵੰਤ ਸਿੰਘ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ; ਕਿਸਾਨਾਂ ਦੀਆਂ ਜਾਇਜ਼ ਮੰਗਾਂ ਕੇਂਦਰ ਸਰਕਾਰ ਮੰਨੇ ਤੁਰੰਤ

ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਬੜਮਾਜਰਾ ਵਿਖੇ ਕੀਤਾ ਨਵੇਂ ਟਿਊਬਵੈੱਲ ਦੀ ਉਸਾਰੀ ਦਾ ਉਦਘਾਟਨ

 ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਪਹਿਲੇ ਦਿਨ ਤੋਂ ਹੀ ਕੰਮ ਸ਼ੁਰੂ ਕਰ ਦਿੱਤੇ ਗਏ ਸਨ ਅਤੇ ਜੋ ਲਗਾਤਾਰ ਜਾਰੀ ਹਨ।