Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Batala

ਬਟਾਲਾ ਗ੍ਰਨੇਡ ਹਮਲੇ ’ਚ ਸ਼ਾਮਲ ਅੱਤਵਾਦੀ ਮਾਡਿਊਲ ਦਾ ਕਾਰਕੁੰਨ ਗ੍ਰਿਫਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਬਟਾਲਾ ਗ੍ਰਨੇਡ ਹਮਲੇ ਦੇ ਮਾਮਲੇ ਵਿੱਚ ਵੱਡੀ ਸਫ਼ਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਬਟਾਲਾ ਪੁਲਿਸ ਨਾਲ ਸਾਂਝੇ ਖੁਫੀਆ ਆਪ੍ਰੇਸ਼ਨ ਤਹਿਤ ਉਕਤ ਗ੍ਰਨੇਡ ਹਮਲੇ ਵਿੱਚ ਸ਼ਾਮਲ ਤੀਜੇ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ ।

ਬਟਾਲਾ ਰੋਡ ਅੰਮ੍ਰਿਤਸਰ ਵਿਖੇ ਛਬੀਲ ਲਗਾਈ ਗਈ

ਅੱਜ ਬਟਾਲਾ ਰੋਡ ਅੰਮ੍ਰਿਤਸਰ ਬੈਂਕ ਆਫ ਇੰਡਿਆ ਦੇ ਬਾਹਰ ਇਲਾਕੇ ਦੇ ਸਮਾਜ ਸੇਵਕ ਅਤੇ ਹੋਣਹਾਰ ਨੋਜਵਾਨ ਨਿਖਿਲ ਸੇਠ ਅਤੇ , ਉਹਨਾਂ ਦੇ ਦੋਸਤਾਂ ਦੇ ਸਹਿਯੋਗ ਨਾਲ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ,

ਡੀਜੀਪੀ ਗੌਰਵ ਯਾਦਵ ਵੱਲੋਂ ਬਟਾਲਾ ਵਿੱਚ ਸ਼ਹੀਦ ਏ.ਐਸ.ਆਈ. ਜੋਗਾ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ, ਡੂੰਘਾ ਦੁੱਖ ਪ੍ਰਗਟਾਇਆ

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਸ਼ਹੀਦ ਸਹਾਇਕ ਸਬ-ਇੰਸਪੈਕਟਰ (ਏਐਸਆਈ) ਜੋਗਾ ਸਿੰਘ ਦੇ ਘਰ ਪਿੰਡ ਘਣੀਏ ਕੇ ਬਾਂਗਰ, ਬਟਾਲਾ ਵਿਖੇ ਜਾ ਕੇ ਬਹਾਦਰ ਮੁਲਾਜ਼ਮ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ।

ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ; ਕਿਹਾ, “ਅਸੀਂ ਪੰਜਾਬ ‘ਚੋਂ ਨਸ਼ਿਆਂ ਦਾ ਕਲੰਕ ਮਿਟਾ ਦੇਵਾਂਗੇ”

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਹਰ ਹੀਲੇ ਸੂਬੇ ਵਿੱਚੋਂ "ਨਸ਼ਿਆਂ ਦਾ ਕਲੰਕ" ਮਿਟਾ ਕੇ ਰਹੇਗੀ। ਉਨ੍ਹਾਂ ਕਿਹਾ ਕਿ ਚੱਲ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੇ ਪਹਿਲਾਂ ਹੀ ਨਸ਼ਾ ਤਸਕਰੀ ਨੈੱਟਵਰਕ ਨੂੰ ਵੱਡਾ ਝਟਕਾ ਦਿੱਤਾ ਹੈ,

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

ਪੰਜਾਬ ਦੇ ਇਤਿਹਾਸਕ ਸ਼ਹਿਰਾਂ ਵਿੱਚ ਸ਼ਾਮਲ ਬਟਾਲਾ ਦੀ ਕਾਇਆਕਲਪ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 177 ਕਰੋੜ ਰੁਪਏ ਵਿਕਾਸ ਪ੍ਰਾਜੈਕਟਾਂ ਦਾ ਐਲਾਨ ਕੀਤਾ। ਇਤਿਹਾਸਕ ਨਗਰ ਦੇ ਬੁਨਿਆਦੀ ਢਾਂਚੇ ਦਾ ਵੱਡਾ ਪੱਧਰ ’ਤੇ ਵਿਸਥਾਰ ਕਰਨ ਲਈ ਵੱਖ-ਵੱਖ ਪ੍ਰਾਜੈਕਟ ਦਾ ਐਲਾਨ ਕਰਕੇ ਮੁੱਖ ਮੰਤਰੀ ਨੇ ਸੱਤਾ ਦਾ ਸੁਖ ਭੋਗ ਚੁੱਕੀਆਂ ਪਿਛਲੀਆਂ ਸਰਕਾਰਾਂ ਨੂੰ ਸਖ਼ਤ ਸਿਆਸੀ ਸੰਦੇਸ਼ ਦਿੱਤਾ ਹੈ।

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਰੈਕਟ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫ਼ਤਾਰ; 6.5 ਕਿਲੋਗ੍ਰਾਮ ਹੈਰੋਇਨ, ਪਿਸਤੌਲ, 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਬਟਾਲਾ ਪੁਲਿਸ ਨੇ 6.5 ਕਿਲੋ ਹੈਰੋਇਨ, ਇੱਕ .30 ਕੈਲੀਬਰ ਪਿਸਤੌਲ, ਛੇ ਜ਼ਿੰਦਾ ਕਾਰਤੂਸ ਅਤੇ 1 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਨਾਬਾਲਗ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ।

ਬਟਾਲਾ ਦੇ ਮੋਬਾਈਲ ਸਟੋਰ 'ਤੇ ਗੋਲੀਬਾਰੀ: ਗੈਂਗਸਟਰ ਨਿਸ਼ਾਨ ਜੋਰੀਆਂ ਦਾ ਮੁੱਖ ਸਾਥੀ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ; ਗਲੌਕ ਪਿਸਤੌਲ ਬਰਾਮਦ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਨੇ ਨਿਸ਼ਾਨ ਜੋਰੀਆਂ ਦੇ ਨਾਮ 'ਤੇ ਮੋਬਾਈਲ ਸਟੋਰ ਦੇ ਮਾਲਕ ਤੋਂ ਮੰਗੀ 2 ਕਰੋੜ ਰੁਪਏ ਦੀ ਫਿਰੌਤੀ: ਡੀਜੀਪੀ ਗੌਰਵ ਯਾਦਵ

ਵਿਜੀਲੈਂਸ ਬਿਊਰੋ ਵੱਲੋਂ ਕਮਿਸ਼ਨਰ, ਨਗਰ ਨਿਗਮ-ਕਮ- ਐਸ.ਡੀ.ਐਮ. ਬਟਾਲਾ 50 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਮੁਲਜ਼ਮ ਤੋਂ 13.5 ਲੱਖ ਰੁਪਏ ਹੋਰ ਰਕਮ ਵੀ ਬਰਾਮਦ

MLA ਸ਼ੈਰੀ ਕਲਸੀ ਵੱਲੋਂ ਡਿਊਟੀ ‘ਚ ਕੁਤਾਹੀ ਵਰਤਣ ਕਰਕੇ ਨਗਰ ਨਿਗਮ ਬਟਾਲਾ ਦਾ ਸੈਨੇਟਰੀ ਇੰਸਪੈਕਟਰ ਮੁਅੱਤਲ

ਬਟਾਲਾ ਦੇ ਵਿਧਾਇਕ ਸ਼ੈਰੀ ਕਲਸੀ ਵੱਲੋਂ ਨਗਰ ਨਿਗਮ ਬਟਾਲਾ ਦੇ ਸੈਨੇਟਰੀ ਇੰਸਪੈਕਟਰ ਵਿਕਾਸ ਵਾਸਦੇਵ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

ਪੰਜਾਬ ਪੁਲਿਸ ਨੇ ਪਾਕਿ-ਆਈਐਸਆਈ ਦੀ ਹਮਾਇਤ ਪ੍ਰਾਪਤ ਬੀਕੇਆਈ ਦੀ ਅੱਤਵਾਦੀ ਸਾਜ਼ਿਸ਼ ਕੀਤੀ ਨਾਕਾਮ; ਬਟਾਲਾ ਤੋਂ ਚਾਰ ਹੈਂਡ-ਗ੍ਰੇਨੇਡ, 2 ਕਿਲੋਗ੍ਰਾਮ ਆਰਡੀਐਕਸ-ਅਧਾਰਤ ਆਈਈਡੀ ਬਰਾਮਦ

ਜਾਂਚ ਮੁਤਾਬਿਕ ਇਹ ਖੇਪ ਯੂਕੇ-ਅਧਾਰਤ ਬੀਕੇਆਈ ਅੱਤਵਾਦੀ ਨਿਸ਼ਾਨ ਜੋਡੀਆ ਦੇ ਨਿਰਦੇਸ਼ਾਂ 'ਤੇ ਰੱਖੀ ਗਈ ਸੀ: ਡੀਜੀਪੀ ਗੌਰਵ ਯਾਦਵ

ਬਟਾਲਾ ਵਿੱਚ ਗ੍ਰਨੇਡ ਹਮਲੇ ਦੀ ਕੋਸ਼ਿਸ਼ ਪਿੱਛੇ ਸੀ ਪਾਕਿ-ISI ਸਮਰਥਿਤ ਅੱਤਵਾਦੀ ਮਾਡਿਊਲ ; ਗਿਰੋਹ ਦੇ 6 ਕਾਰਕੁੰਨ ਕਾਬੂ

ਪੁਰਤਗਾਲ-ਅਧਾਰਤ ਮਨਿੰਦਰ ਬਿੱਲਾ ਅਤੇ ਬੀ.ਕੇ.ਆਈ. ਮਾਸਟਰਮਾਈਂਡ ਮੰਨੂ ਅਗਵਾਨ ਵੱਲੋਂ ਚਲਾਇਆ ਜਾ ਰਿਹਾ ਸੀ ਮਾਡਿਊਲ: ਡੀਜੀਪੀ ਗੌਰਵ ਯਾਦਵ