Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Bathinda

ਭਾਰਤੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ, ਮਿਹਨਤੀ ਵਿਦਿਆਰਥੀਆਂ ਦਾ ਸਨਮਾਨ

ਭਾਰਤੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾ ਇਸ ਵਾਰ ਦਾ ਨਤੀਜਾ ਕਾਫੀ ਸ਼ਾਨਦਾਰ ਰਿਹਾ।

ਭੁੱਚੋ ਮੰਡੀ ਦੇ ਵਾਰਡ 12 ’ਚ ਸਿਆਸੀ ਸੰਗਰਾਮ ਦੀ ਘੰਟੀ, ਦੋ ਦਾਵੇਦਾਰਾਂ ਨੇ ਮੈਦਾਨ ਸੰਭਾਲਿਆ

ਨਗਰ ਕੌਂਸਲ ਚੋਣਾਂ ਦੀਆਂ ਤਰੀਕਾਂ ਦਾ ਅਜੇ ਤੱਕ ਸਰਕਾਰੀ ਐਲਾਨ ਨਹੀਂ ਹੋਇਆ, ਪਰ ਸ਼ਹਿਰ ਵਿੱਚ ਚੋਣੀ ਮਾਹੌਲ ਦਿਨੋਂ-ਦਿਨ ਗਰਮ ਹੋ ਰਿਹਾ ਹੈ।

ਭਾਰਤੀਆ ਮਾਡਲ ਸਕੂਲ ਰਾਮਪੁਰਾ ਫੂਲ ਦਾ ਸੀ.ਬੀ.ਐੱਸ.ਈ ਨਤੀਜਾ ਸ਼ਾਨਦਾਰ, ਕਰਮਵੀਰ ਸਿੰਘ ਪਹਿਲੇ ਸਥਾਨ ‘ਤੇ

ਸੀ.ਬੀ.ਐੱਸ.ਈ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਭਾਰਤੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ, ਰਾਮਪੁਰਾ ਫੂਲ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬੇਹੱਦ ਸ਼ਾਨਦਾਰ ਰਿਹਾ।

2 ਬੱਚੀਆਂ ਰੇਲਵੇ ਸਟੇਸ਼ਨ ਬਠਿੰਡਾ ਤੋਂ ਲਾਵਾਰਿਸ ਹਾਲਤ ਚ ਮਿਲੀਆਂ

ਜਿਲ੍ਹਾ ਬਾਲ ਸੁਰੱਖਿਆ ਅਫਸਰ ਬਠਿੰਡਾ  ਰਵਨੀਤ ਕੌਰ ਵੱਲੋਂ ਦੱਸਿਆ ਗਿਆ ਕਿ ਦਿਨ ਮੰਗਲਵਾਰ ਨੂੰ ਸਵੇਰੇ ਲਗਭਗ 2 ਵਜੇ ਟ੍ਰੇਨ ਨੰਬਰ 15910 (ਲਾਲਗੜ੍ਹ-ਦਿਬੁਰਗੜ੍ਹ) ਵਿੱਚ ਰੇਲਵੇ ਸਟੇਸ਼ਨ ਬਠਿੰਡਾ ਤੋਂ ਦੋ ਲੜਕੀਆਂ, ਜਿਨ੍ਹਾਂ ਦੀ ਉਮਰ ਕਰੀਬ 4 ਸਾਲ ਅਤੇ 2 ਸਾਲ ਹੈ, ਲਾਵਾਰਿਸ ਹਾਲਤ ਵਿੱਚ ਮਿਲੀਆਂ। 

ਨੋਇਡਾ ਮਜ਼ਦੂਰ ਸੰਘਰਸ਼ ਦੇ ਸਮਰਥਨ ‘ਚ ਲਹਿਰਾ ਮੁਹੱਬਤ ‘ਚ ਅਰਥੀ ਫੂਕ ਮੁਜ਼ਾਹਰਾ, ਸਰਕਾਰਾਂ ਵਿਰੁੱਧ ਤਿੱਖੀ ਨਾਅਰੇਬਾਜ਼ੀ

ਜੀ.ਐੱਚ.ਟੀ.ਪੀ ਕੰਨਟ੍ਰੈਕਟ ਵਰਕਰ ਯੂਨੀਅਨ ਏਟਕ (AITUC) ਵੱਲੋਂ ਟਰੇਡ ਯੂਨੀਅਨਾਂ ਦੇ ਸੱਦੇ ‘ਤੇ ਨੋਇਡਾ ਵਿੱਚ ਚੱਲ ਰਹੇ ਮਜ਼ਦੂਰ ਸੰਘਰਸ਼ ਦੀ ਹਮਾਇਤ ਕਰਦਿਆਂ ਗੁਰੂ ਹਰਗੋਬਿੰਦ ਥਰਮਲ ਪਲਾਂਟ ਦੇ ਮੁੱਖ ਗੇਟ ਅੱਗੇ ਕੇਂਦਰ ਸਰਕਾਰ ਦੀ ਅਰਥੀ ਫੂਕ ਕੇ ਜ਼ੋਰਦਾਰ ਮੁਜ਼ਾਹਰਾ ਕੀਤਾ ਗਿਆ।

“ਮੇਰਾ ਘਰ ਮੇਰੇ ਨਾਮ” ਤਹਿਤ 252 ਪਰਿਵਾਰਾਂ ਨੂੰ ਮਿਲੇ ਮਾਲਕਾਨਾ ਹੱਕ : ਵਿਧਾਇਕ ਮਾਸਟਰ ਜਗਸੀਰ ਸਿੰਘ

ਪਿਛਲੇ 78 ਸਾਲਾਂ ਤੋਂ ਲੋਕ ਲਾਲ ਲਕੀਰ ਦੇ ਅੰਦਰ ਆਉਂਦੀਆਂ ਜਾਇਦਾਦਾਂ ਦੇ ਮਲਕਾਨਾ ਹੱਕਾਂ ਲਈ ਸੰਘਰਸ਼ ਕਰ ਰਹੇ ਸਨ, ਪਰ ਕਿਸੇ ਵੀ ਸਰਕਾਰ ਨੇ ਇਸ ਮਸਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ। ਹੁਣ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ “ਮੇਰਾ ਘਰ ਮੇਰੇ ਨਾਮ” ਯੋਜਨਾ ਤਹਿਤ ਇਹ ਇਤਿਹਾਸਕ ਫ਼ੈਸਲਾ ਲਿਆ ਗਿਆ ਹੈ।

ਭਾਜਪਾ ਦਾ ਔਰਤ ਵਿਰੋਧੀ ਚਿਹਰਾ ਹੋਇਆ ਬੇਨਕਾਬ, ਮਹਿਲਾ ਰਾਖਵਾਂ ਕਰਨ ਬਿਲ ਦੀ ਆੜ ਵਿੱਚ ਡੀ ਲਿਮੀਟੇਸ਼ਨ ਦੀ ਸੀ ਸਾਜਿਸ਼, ਵਿਰੋਧੀਆਂ ਨੇ ਨਕਾਰਿਆ ਬਿੱਲ: ਵਿਜੇ ਇੰਦਰ ਸਿੰਗਲਾ

ਲੋਕ ਸਭਾ ਵਿੱਚ ਮੋਦੀ ਸਰਕਾਰ ਵੱਲੋਂ ਲਿਆਂਦੇ  ਮਹਿਲਾ ਰਾਖਵਾ ਕਰਨ ਬਿਲ ਦਾ ਵਿਰੋਧੀ ਧਿਰ ਆਗੂ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਵਿਰੋਧੀ ਧਿਰਾਂ ਵੱਲੋਂ ਡੱਟਕੇ ਵਿਰੋਧ ਕੀਤਾ ਗਿਆ ਕਿਉਂਕਿ ਔਰਤਾਂ ਦਾ ਰਾਖਵਾਂ ਕਰਨ ਪਹਿਲਾਂ ਹੀ ਦੇਸ਼ ਦਾ ਕਾਨੂੰਨ ਬਣ ਚੁੱਕਿਆ ਹੈ,

ਮਾਨ ਸਰਕਾਰ ਦੇ ਲੋਕਹਿਤ ਫੈਸਲੇ: ਮਹਿਲਾਵਾਂ, ਨੌਜਵਾਨਾਂ ਤੇ ਗਰੀਬ ਪਰਿਵਾਰਾਂ ਲਈ ਵੱਡੀ ਰਾਹਤ : ਬਲਜੀਤ ਸਿੰਘ ਬੱਲੀ

ਚੇਅਰਮੈਨ ਮਾਰਕੀਟ ਕਮੇਟੀ ਬਠਿੰਡਾ ਬਲਜੀਤ ਸਿੰਘ ਬੱਲੀ ਨੇ ਪੰਜਾਬ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਭਗਵੰਤ  ਸਿੰਘ  ਮਾਨ  ਦੀ ਅਗਵਾਈ ਹੇਠ ਮਾਨ ਸਰਕਾਰ ਵੱਲੋਂ ਹਰ ਵਰਗ ਦੇ ਲੋਕਾਂ ਲਈ ਇਤਿਹਾਸਕ ਕਦਮ ਚੁੱਕੇ ਜਾ ਰਹੇ ਹਨ।

ਦਲਿਤ ਸੈਨਾ ਦੇ ਸੂਬਾ ਪ੍ਰਧਾਨ ਨੇ ਮਾਤਾ ਗਿਆਨ ਦੇਵੀ ਦੀ ਮੌਤ ਤੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਦਲਿਤ ਸੈਨਾ ਦੇ ਸੂਬਾ ਪ੍ਰਧਾਨ ਗੁਰਤੇਜ ਸਿੰਘ ਜੋਧਪੁਰੀ ਨੇ ਗੁੜਥੜੀ ਪਿੰਡ ਦੇ ਸਾਬਕਾ ਸਰਪੰਚ ਧਰਮਪਾਲ ਸਿੰਘ ਸ਼ਰਮਾ ਦੇ ਗ੍ਰਹਿ ਵਿਖੇ ਪਹੁੰਚ ਕੇ ਉਹਨਾਂ ਦੀ ਮਾਤਾ ਗਿਆਨ ਦੇਵੀ ਦੀ ਮੌਤ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਕਿਹਾ ਕਿ ਬੱਚਿਆਂ ਲਈ ਮਾਂ ਬਾਪ ਦਾ ਸਾਇਆ ਇੱਕ ਬਹੁਤ ਹੀ ਵੱਡੀ ਗੱਲ ਹੁੰਦੀ ਹੈ।

ਪਰਸ਼ੂਰਾਮ ਜੈਯੰਤੀ ਮੌਕੇ ਦੋਸਤ ਵੈਲਫੇਅਰ ਸੁਸਾਇਟੀ ਨੇ ਲਾਇਆ ਮੁਫ਼ਤ ਮੁੱਢਲੀ ਸਹਾਇਤਾ ਤੇ ਸਿਹਤ ਜਾਂਚ ਕੈਂਪ

ਭਗਵਾਨ ਪਰਸ਼ੂਰਾਮ ਜੈਯੰਤੀ ਮੌਕੇ ਦੋਸਤ ਵੈਲਫੇਅਰ ਸੁਸਾਇਟੀ (ਰਜਿ.) ਬਠਿੰਡਾ ਵੱਲੋਂ ਸ਼ਰਧਾਲੂਆਂ ਦੀ ਸੇਵਾ ਲਈ ਪ੍ਰਧਾਨ ਰਮੇਸ਼ ਕੁਮਾਰ ਗਰਗ ਦੀ ਰਹਿਨੁਮਾਈ ਹੇਠ ਮੰਦਰ ਸ਼੍ਰੀ ਬਾਲਾ ਜੀ ਨੈਸ਼ਨਲ ਕਲੋਨੀ ਬਠਿੰਡਾ ਵਿਖੇ ਮੁਫ਼ਤ ਮੁੱਢਲੀ ਸਹਾਇਤਾ ਅਤੇ ਸਿਹਤ ਜਾਂਚ ਕੈਂਪ ਲਗਾਇਆ ਗਿਆ।

ਰਾਮਪੁਰਾ ਫੂਲ ‘ਚ ਸੀਵਰੇਜ ਦਾ ਕਹਿਰ ਮਹੀਨਿਆਂ ਤੋਂ ਓਵਰਫਲੋ ਪਾਣੀ ਨਾਲ ਸੜਕਾਂ ਬਣੀਆਂ ਖਤਰੇ ਦਾ ਘਰ, ਪ੍ਰਸ਼ਾਸਨ ਖਾਮੋਸ਼

ਸ਼ਹਿਰ ਦੇ ਵਾਰਡ ਨੰਬਰ 6 ਅਤੇ 7 ਵਿੱਚ ਪਿਛਲੇ ਕਈ ਮਹੀਨਿਆਂ ਤੋਂ ਸੀਵਰੇਜ ਦੀ ਗੰਭੀਰ ਸਮੱਸਿਆ ਨੇ ਲੋਕਾਂ ਦੀ ਜ਼ਿੰਦਗੀ ਨਰਕ ਬਣਾਈ ਹੋਈ ਹੈ। ਸੜਕਾਂ ‘ਤੇ ਲਗਾਤਾਰ ਓਵਰਫਲੋ ਹੋ ਰਿਹਾ ਗੰਦਲਾ ਪਾਣੀ ਨਾ ਸਿਰਫ ਗੰਦਗੀ ਫੈਲਾ ਰਿਹਾ ਹੈ, ਸਗੋਂ ਰਾਹਗੀਰਾਂ ਲਈ ਵੱਡਾ ਖਤਰਾ ਵੀ ਬਣ ਚੁੱਕਾ ਹੈ।

ਹਲਕਾ ਭੁੱਚੋ ਮੰਡੀ ਦੀਆਂ ਵੱਖ ਵੱਖ ਅਨਾਜ ਮੰਡੀਆਂ ਦਾ ਜਾਇਜ਼ਾ: ਕਿਸਾਨਾਂ ਦੀਆਂ ਮੁਸ਼ਕਲਾਂ ਸੁਣ ਕੇ ਸਰਕਾਰ ਨੂੰ ਚੇਤਾਵਨੀ

ਸ਼੍ਰੋਮਣੀ ਅਕਾਲੀ ਦਲ ਦਿਹਾਤੀ ਬਠਿੰਡਾ ਦੇ ਪ੍ਰਧਾਨ ਜਗਸੀਰ ਸਿੰਘ ਕਲਿਆਣ ਅਤੇ ਹਲਕਾ ਭੁੱਚੋ ਇੰਚਾਰਜ ਡਾ. ਦਲਜੀਤ ਸਿੰਘ ਗੁਰੂ ਵੱਲੋਂ ਅੱਜ ਭੁੱਚੋ ਮੰਡੀ, ਲਹਿਰਾ ਮੁਹੱਬਤ ਅਤੇ ਲਹਿਰਾ ਬੇਗਾ ਦੀ ਅਨਾਜ ਮੰਡੀ ਵਿੱਚ ਪਹੁੰਚ ਕਰਕੇ ਕਣਕ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ ਗਿਆ।

ਪੰਜਾਬ ਸਰਕਾਰ ਦੀ ਤਰੱਕੀ ਦੇ ਰਾਹ ‘ਤੇ ਕਦਮ ਮਾਰਕਫੈਡ ਚੇਅਰਮੈਨ ਇੰਦਰਜੀਤ ਸਿੰਘ ਮਾਨ ਵੱਲੋਂ ਕੋਠਾ ਗੁਰੂ ਕਾ ‘ਚ ਕਣਕ ਦੀ ਬੋਲੀ ਦੀ ਸ਼ੁਰੂਆਤ

ਹਲਕਾ ਰਾਮਪੁਰਾ ਫੂਲ ਦੇ ਪਿੰਡ ਕੋਠਾ ਗੁਰੂ ਕਾ ਵਿਖੇ ਅੱਜ ਮਾਰਕਫੈੱਡ ਵੱਲੋਂ ਕਣਕ ਦੀ ਸਰਕਾਰੀ ਖਰੀਦ ਲਈ ਬੋਲੀ ਦੀ ਸ਼ੁਰੂਆਤ ਕਰਵਾਈ ਗਈ।

ਬਠਿੰਡਾ ਦਿਹਾਤੀ ਕਾਂਗਰਸ ਨੂੰ ਮਿਲੀ ਮਜ਼ਬੂਤੀ ਜਗਮੀਤ ਸਿੰਘ ਘੜੈਲੀ ਮੀਤ ਪ੍ਰਧਾਨ ਨਿਯੁਕਤ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਸੰਗਠਨਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਜ਼ਿਲ੍ਹਾ ਬਠਿੰਡਾ ਦਿਹਾਤੀ ਵਿੱਚ ਜਗਮੀਤ ਸਿੰਘ ਘੜੈਲੀ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਬਠਿੰਡਾ ਵਿੱਚ ਡਾ. ਭੀਮ ਰਾਓ ਅੰਬੇਦਕਰ ਦਾ 135ਵਾਂ ਜਨਮਦਿਨ ਉਤਸ਼ਾਹ ਨਾਲ ਮਨਾਇਆ

ਡਾਕਟਰ ਭੀਮ  ਰਾਓ  ਅੰਬੇਦਕਰ   ਦੇ 135ਵੇਂ ਜਨਮਦਿਨ ਮੌਕੇ ਬਠਿੰਡਾ ਵਿੱਚ ਵੱਖ-ਵੱਖ ਥਾਵਾਂ ‘ਤੇ ਸਮਾਗਮ ਕਰਵਾਏ ਗਏ।

ਰਾਮਪੁਰਾ ਫੂਲ ਵਿੱਚ 19 ਅਪ੍ਰੈਲ ਨੂੰ ਬਾਲਾ ਜੀ ਦਾ ਵਿਸ਼ਾਲ ਸੰਕੀਰਤਨ ਤੇ ਭੰਡਾਰਾ

ਸਥਾਨਕ ਸ਼ਹਿਰ ਦੇ ਕੱਸੀ ਵਾਲਾ ਰੋਡ  ਮਾਸਟਰ ਮੇਜਰ ਸਿੰਘ ਗਿੱਲ ਦੇ ਘਰ ਨੇੜੇ ਸਥਿਤ ਰਾਮਦੂਤ ਸ੍ਰੀ ਬਾਲਾ ਜੀ ਮੰਦਰ (ਨੇੜੇ ਪੁਰਾਣੀ ਸਬਜ਼ੀ ਮੰਡੀ) ਵਿਖੇ 19 ਅਪ੍ਰੈਲ ਦਿਨ ਐਤਵਾਰ ਨੂੰ ਬਾਲਾ ਜੀ ਦਾ ਵਿਸ਼ਾਲ ਸੰਕੀਰਤਨ ਅਤੇ ਭੰਡਾਰਾ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ।

ਵਿਸਾਖੀ ਮੌਕੇ ਸਿਹਤ ਵਿਭਾਗ ਵੱਲੋਂ ਡਾ. ਮਿਤਾਲੀ ਅਗਰਵਾਲ ਤੇ ਸਟਾਫ ਦਾ ਸਨਮਾਨ

ਵਿਸਾਖੀ ਦੇ ਪਵਿੱਤਰ ਮੌਕੇ ’ਤੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਬਠਿੰਡਾ ਵੱਲੋਂ ਵਧੀਆ ਸੇਵਾਵਾਂ ਨਿਭਾਉਣ ਵਾਲੇ ਕਰਮਚਾਰੀਆਂ ਦਾ ਸਨਮਾਨ ਕੀਤਾ ਗਿਆ। ਇਸ ਸਬੰਧੀ ਸਥਾਨਕ ਆਮ ਆਦਮੀ ਕਲੀਨਿਕ ਵਿਖੇ ਇੱਕ ਸਧਾਰਨ ਪਰ ਅਰਥਪੂਰਨ ਸਮਾਗਮ ਆਯੋਜਿਤ ਕੀਤਾ ਗਿਆ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕੇਂਦਰ ਨੇ ਸਰਹੱਦੀ ਕੰਡਿਆਲੀ ਤਾਰ ਨੂੰ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਤਬਦੀਲ ਕਰਨ ਦਾ ਹੁਕਮ ਜਾਰੀ ਕੀਤਾ ਹੈ। ਇਸ ਫੈਸਲੇ ਨਾਲ ਉਨ੍ਹਾਂ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ, ਜੋ ਲੰਬੇ ਸਮੇਂ ਤੋਂ ਬੀਐਸਐਫ ਦੀਆਂ ਸਖ਼ਤ ਪਾਬੰਦੀਆਂ ਤਹਿਤ ਖੇਤੀ ਕਰਨ ਲਈ ਮਜਬੂਰ ਸਨ।

ਭੁੱਚੋ ਮੰਡੀ ‘ਚ ਟਰਾਂਸਫਾਰਮਰ ਕੋਲ ਲੱਗੀ ਭਿਆਨਕ ਅੱਗ, ਕਈ ਕਿਲ੍ਹੇ ਕਣਕ ਸੜ ਕੇ ਨਸ਼ਟ : ਕਿਸਾਨਾਂ ਨੂੰ ਲੱਖਾਂ ਦਾ ਨੁਕਸਾਨ

ਅੱਜ ਭੁੱਚੋ ਮੰਡੀ ਦੇ ਲਹਿਰਾ ਖਾਨਾ ਰੋਡ ‘ਤੇ ਬਿਜਲੀ ਵਾਲੇ ਟਰਾਂਸਫਾਰਮਰ ਕੋਲ ਖੜ੍ਹੀ ਪੱਕੀ ਕਣਕ ਨੂੰ ਅਚਾਨਕ ਅੱਗ ਲੱਗਣ ਦਾ ਸਮਾਚਾਰ ਮਿਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਅੱਗ ਕਾਰਨ ਕਰੀਬ 5 ਕਿਲ੍ਹੇ ਕਣਕ ਅਤੇ ਟੰਗਰ ਸੜ ਕੇ ਸਵਾ ਹੋ ਗਏ, ਜਿਸ ਨਾਲ ਇਲਾਕੇ ਵਿੱਚ ਹੜਕੰਪ ਮਚ ਗਿਆ।

ਮੌੜ ਮੰਡੀ ‘ਚ ਸੈਕਟਰੀ ਹਰਸ਼ਵੰਤ ਸਿੰਘ ਦੀ ਪਹਿਲ—ਸੁੱਕੀ ਤੇ ਸਾਫ ਕਣਕ ਲਿਆਉਣ ਦੀ ਅਪੀਲ ਨਾਲ ਖਰੀਦ ਪ੍ਰਕਿਰਿਆ ਨੂੰ ਮਿਲੇਗੀ ਰਫ਼ਤਾਰ

ਅਨਾਜ ਮੰਡੀਆਂ ਅੰਦਰ ਕਣਕ ਦੀ ਨਿਰਵਿਘਨ ਖਰੀਦ ਯਕੀਨੀ ਬਣਾਉਣ ਲਈ ਮਾਰਕੀਟ ਕਮੇਟੀ ਮੌੜ ਦੇ ਸੈਕਟਰੀ ਹਰਸ਼ਵੰਤ ਸਿੰਘ ਵੱਲੋਂ ਲਿਆ ਗਿਆ ਤੁਰੰਤ ਤੇ ਪ੍ਰਭਾਵਸ਼ਾਲੀ ਕਦਮ ਕਾਬਿਲ-ਏ-ਤਾਰੀਫ਼ ਹੈ।

ਪੰਜਾਬ ਰਾਜਪਾਲ ਵੱਲੋਂ ਐਮਆਰਐਸਪੀਟੀਯੂ ਕਨਵੋਕੇਸ਼ਨ ਵਿੱਚ ਵਿਕਸਿਤ ਭਾਰਤ 2047 ਲਈ ਨੌਜਵਾਨ ਲੀਡਰਸ਼ਿਪ ਨੂੰ ਸੱਦਾ

ਪੰਜਾਬ ਦੇ ਰਾਜਪਾਲ ਅਤੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਚਾਂਸਲਰ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਯੂਨੀਵਰਸਿਟੀ ਦੇ ਤੀਜੇ ਕਨਵੋਕੇਸ਼ਨ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਵਿਦਿਆਰਥੀਆਂ ਨੂੰ ‘ਵਿਕਸਿਤ ਭਾਰਤ 2047’ ਦੇ ਨਿਰਮਾਣ ਲਈ ਅੱਗੇ ਆਉਣ ਦਾ ਸੱਦਾ ਦਿੱਤਾ।

ਨਸ਼ਿਆਂ ਦੀ ਦਲਦਲ ਤੋਂ ਨਿਕਲ ਕੇ ਨੌਜਵਾਨੀ ਲਈ ਰਾਹਦਾਰ ਬਣੇ ਸੁਖਬੀਰ ਰਾਮਪੁਰਾ

ਨਸ਼ਾ ਮੁਕਤ ਪੰਜਾਬ ਦੀ ਲਹਿਰ ਵਿੱਚ ਆਪਣਾ ਯੋਗਦਾਨ ਪਾਉਂਦਿਆਂ ਇੰਟਰਨੈਸ਼ਨਲ ਬਾਡੀਬਿਲਡਰ ਸੁਖਬੀਰ ਰਾਮਪੁਰਾ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਦੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਨਚੇਤ ਦੌਰਾ, ਸਹੂਲਤਾਂ ਅਤੇ ਮਰੀਜ਼ਾਂ ਦੀ ਦੇਖਭਾਲ ਦਾ ਜਾਇਜ਼ਾ ਲਿਆ

ਪੰਜਾਬ ਵਿੱਚ ਕੈਂਸਰ ਦੇਖਭਾਲ ਨੂੰ ਅਪਗ੍ਰੇਡ ਕਰਨ ਲਈ ਫੈਸਲਾਕੁੰਨ ਯਤਨ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (ਬੀ.ਐਫ.ਯੂ.ਐਚ.ਐਸ.) ਵਿਖੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਾਨਕ ਨਿਰੀਖਣ ਕੀਤਾ

ਕਣਕ ਖਰੀਦ ਲਈ ਮੰਡੀਆਂ ਤਿਆਰ, ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ: ਬੱਲੀ ਤੇ ਜੀਦਾ

1 ਅਪ੍ਰੈਲ ਤੋਂ ਸ਼ੁਰੂ ਹੋ ਰਹੀ ਕਣਕ ਦੀ ਖਰੀਦ ਮੁਹਿੰਮ ਸਬੰਧੀ ਅੱਜ ਬਠਿੰਡਾ ਵਿਖੇ ਮਾਰਕੀਟ ਕਮੇਟੀ ਦੇ ਚੇਅਰਮੈਨ ਬਲਜੀਤ ਸਿੰਘ ਬੱਲੀ ਅਤੇ ਸ਼ੂਗਰ ਫੈਡ ਪੰਜਾਬ ਦੇ ਚੇਅਰਮੈਨ ਨਵਦੀਪ ਸਿੰਘ ਜੀਦਾ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਡੀਆਂ ਵਿੱਚ ਕੀਤੇ ਗਏ ਪ੍ਰਬੰਧਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।

ਕਿਸਾਨਾਂ ਨੇ ਬਠਿੰਡਾ ਧਰਨੇ ਦੀਆਂ ਤਿਆਰੀਆਂ ਵਿੱਢੀਆਂ 

ਜੇਲ੍ਹ 'ਚ ਬੰਦ ਕਿਸਾਨਾਂ ਦੀ ਰਿਹਾਈ ਤੱਕ ਕਰਾਂਗੇ ਸੰਘਰਸ਼ : ਛਾਜਲਾ 

ਪੰਜਾਬੀ ਯੂਨੀਵਰਸਿਟੀ ਰੀਜਨਲ ਸੈਂਟਰ ਬਠਿੰਡਾ ਦੇ ਵਿਦਿਆਰਥੀਆਂ ਨੇ ਯੂ.ਜੀ.ਸੀ-ਨੈੱਟ ਵਿੱਚ ਮਾਰੀ ਬਾਜ਼ੀ

ਪੰਜਾਬੀ ਯੂਨੀਵਰਸਿਟੀ ਰੀਜਨਲ ਸੈਂਟਰ ਬਠਿੰਡਾ ਦੇ ਵਿਦਿਆਰਥੀਆਂ ਨੇ ਦਸੰਬਰ 2025 ਦੇ ਯੂ.ਜੀ.ਸੀ-ਨੈੱਟ ਪ੍ਰੀਖਿਆ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। 

ਪੁਲਿਸ ਨੇ ਸੁਨਾਮ ਨੇੜੇ ਬਠਿੰਡਾ ਧਰਨੇ ਲਈ ਜਾਂਦੇ ਕਿਸਾਨਾਂ ਨੂੰ ਜ਼ਬਰੀ ਰੋਕਿਆ 

ਅਮਰੀਕ ਗੰਢੂਆਂ ਸਣੇ ਕਈਆਂ ਨੂੰ ਹਿਰਾਸਤ 'ਚ ਲਿਆ 
 

ਬ੍ਰੇਕਿੰਗ ਨਿਊਜ਼;  ਬਠਿੰਡਾ 'ਚ ਕਿਸਾਨਾਂ ਦਾ ਪੱਕਾ ਮੋਰਚਾ ਅੱਜ ਤੋਂ 

ਅੱਧੀ ਰਾਤ ਨੂੰ ਕਿਸਾਨ ਆਗੂਆਂ ਦੇ ਘਰਾਂ 'ਤੇ ਪੁਲਿਸ ਦੀ ਛਾਪੇਮਾਰੀ , ਕਈ ਹਿਰਾਸਤ ਚ

ਬਠਿੰਡਾ ਮੋਰਚੇ ਤੋਂ ਪਹਿਲਾਂ ਪੁਲਿਸ ਦਾ ਵੱਡਾ ਐਕਸ਼ਨ 

ਅੱਧੀ ਰਾਤ ਨੂੰ ਕਿਸਾਨ ਆਗੂਆਂ ਦੇ ਘਰਾਂ 'ਤੇ ਪੁਲਿਸ ਦੀ ਛਾਪੇਮਾਰੀ , ਕਈ ਹਿਰਾਸਤ ਚ

ਕਿਸਾਨ ਬਠਿੰਡਾ 'ਚ ਅਣਮਿੱਥੇ ਸਮੇਂ ਲਈ ਲਾਉਣਗੇ ਪੱਕਾ ਮੋਰਚਾ 

ਕਿਹਾ ਗ੍ਰਿਫ਼ਤਾਰ ਕਿਸਾਨਾਂ ਨੂੰ ਬਿਨਾਂ ਸ਼ਰਤ ਰਿਹਾਅ ਕਰੇ ਸਰਕਾਰ 

ਬਠਿੰਡਾ ਵਿੱਚ ਟਾਰਗੇਟ ਕਿਲਿੰਗ ਦੀ ਵਾਰਦਾਤ ਟਲ਼ੀ ; ਅਰਸ਼ ਡੱਲਾ ਗੈਂਗ ਨਾਲ ਜੁੜੇ ਤਿੰਨ ਵਿਅਕਤੀ 4 ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚੋਂ ਇੱਕ ਵਿਅਕਤੀ ਯੋਜਨਾਬੱਧ ਗੋਲੀਬਾਰੀ ਨੂੰ ਅੰਜਾਮ ਦੇਣ ਲਈ ਕੈਨੇਡਾ ਤੋਂ ਪਹੁੰਚਿਆ ਸੀ ਬਠਿੰਡਾ: ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ ਤੋਂ ਬਠਿੰਡਾ ਜਾ ਰਹੀ ਬੱਸ ਨੂੰ ਭਵਾਨੀਗੜ੍ਹ ਨੇੜੇ ਲੱਗੀ ਭਿਆਨਕ ਅੱਗ

ਦੇਖਦੇ-ਦੇਖਦੇ ਭਿਆਨਕ ਅੱਗ ਕਾਰਨ ਬੱਸ ਸੜਕੇ ਸਵਾਹ ਹੋਈ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਚਾਰ ਮੋਬਾਈਲ ਫ਼ੋਨ ਅਤੇ ਇੱਕ ਡੌਂਗਲ ਡਿਵਾਈਸ ਬਰਾਮਦ

ਇਨਡੀਪੈਨਡਟ ਜਰਨਲਿਸਟਸ ਕਮਿਸ਼ਨ ਆੱਫ ਇਨਕੁਆਰੀ ਕਰੇਗਾ ਬਠਿੰਡਾ ਪੱਤਰਕਾਰ ਭਰਤ ਭੂਸ਼ਣ ਮਾਮਲੇ ਦੀ ਜਾਂਚ

ਕਮੀਸ਼ਨ ਚੇਅਰਮੈਨ ਸਾਬਕਾ ਜਸਟਿਸ ਰੰਧਾਵਾ ਨੇ ਕਿਹਾ ਏ ਜੇ ਯੂ ਪੀ ਨੇ ਕੀਤੀ ਸੀ ਜਾਂਚ ਦੀ ਗੁਜਾਰਿਸ਼

ਬਠਿੰਡਾ ਵਿਖੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਕੌਮੀ ਤਿਰੰਗਾ

ਕਿਹਾ, ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਸੰਘਰਸ਼ਾਂ ਕਾਰਨ ਹੀ ਅਸੀਂ ਆਜ਼ਾਦ ਮੁਲਕ ਦੇ ਵਾਸੀ ਹਾਂ

ਬਠਿੰਡਾ ਜੇਲ੍ਹ ਵਿੱਚ ਕੈਦੀਆਂ ਨਾਲ ਬਦਸਲੂਕੀ ਅਤੇ ਰਿਸ਼ਵਤ ਦੇ ਜ਼ੋਰ ਤੇ ਨਸ਼ੇ ਦੀ ਵਿਕਰੀ ਖੁੱਲ੍ਹੇਆਮ: ਵਕੀਲ ਪੀ.ਐਸ. ਵਾਲੀਆ

ਹਾਈ ਕੋਰਟ ਵਿੱਚ ਚਾਰ ਵਾਰ ਪ੍ਰਤੀਨਿਧਤਾ ਦੇਣ ਤੋਂ ਬਾਅਦ ਵੀ ਕੋਈ ਕਾਰਵਾਈ ਨਹੀਂ

Instagram ‘ਤੇ Viral ਕਮਲ ਕੌਰ ਭਾਬੀ ਦੀ ਮਿਲੀ ਮ੍ਰਿਤਕ ਦੇਹ

ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇਅ ਉਤੇ ਬੀਤੀ ਦੇਰ ਰਾਤ ਆਦੇਸ਼ ਮੈਡੀਕਲ ਯੂਨੀਵਰਸਿਟੀ ਦੇ ਪਾਰਕਿੰਗ ਵਿੱਚ ਖੜ੍ਹੀ ਕਾਰ ਵਿੱਚੋਂ ਇੱਕ ਮਹਿਲਾ ਦੀ ਲਾਸ਼ ਬਰਾਮਦ ਹੋਈ।

ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ! ਪੰਜਾਬ ਆਬਕਾਰੀ ਵਿਭਾਗ ਵੱਲੋਂ ਬਠਿੰਡਾ ਵਿੱਚ 80,000 ਲੀਟਰ ਈਥਾਨੋਲ ਜ਼ਬਤ: ਹਰਪਾਲ ਸਿੰਘ ਚੀਮਾ

ਕਰੋੜਾਂ ਰੁਪਏ ਦੀ ਈਥਾਨੋਲ ਦੀ ਵਰਤੋਂ ਨਾਲ ਲੱਖਾਂ ਲੀਟਰ ਨਜਾਇਜ਼ ਸ਼ਰਾਬ ਜਾਂ ਸੈਨੇਟਾਈਜ਼ ਕੀਤੇ ਜਾ ਸਕਦੇ ਸਨ ਤਿਆਰ

ਪੁਲਿਸ ਕਸਟਡੀ ‘ਚ ਬਠਿੰਡਾ ਦੇ ਸਿੱਖ ਨੌਜਵਾਨ ਦੀ ਮੌਤ ਦਾ ਮਾਮਲਾ

ਬਠਿੰਡਾ ‘ਚ ਪੁਲਿਸ ਕਸਟਡੀ ‘ਚ ਸਿੱਖ ਨੌਜਵਾਨ ਦੀ ਮੌਤ ਦੇ ਮਾਮਲੇ ਵਿਚ ਵੱਡਾ ਐਕਸ਼ਨ ਲਿਆ ਗਿਆ ਹੈ। ਇਸ ਤਹਿਤ 4 ਪੁਲਿਸ ਮੁਲਾਜ਼ਮਾਂ ਸਣੇ 6 ਲੋਕਾਂ ਖ਼ਿਲਾਫ਼ FiR ਦਰਜ ਕੀਤੀ ਗਈ ਹੈ।

RTA ਬਠਿੰਡਾ ਦੀ ਚੈਕਿੰਗ : ਅਣਫਿੱਟ ਜੀਪਾਂ ਨੂੰ ਜਾਅਲੀ ਦਸਤਾਵੇਜ਼ਾਂ ਰਾਹੀਂ ਰਜਿਸਟਰਡ ਕਰਕੇ ਮਹਿੰਗੀਆਂ ਵੇਚਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਤਿੰਨ ਮੁਲਜ਼ਮਾਂ ਖਿਲਾਫ਼ ਮੁਕੱਦਮਾ ਦਰਜ

ਕਬਾੜ ਗੱਡੀਆਂ ਨੂੰ ਮੋਡੀਫਾਈ ਕਰਨ ਵਾਲਾ ਬਾਡੀ ਮੇਕਰ ਗ੍ਰਿਫ਼ਤਾਰ ; ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ

12