Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Beautification

ਸ੍ਰੀ ਵਾਲਮੀਕਿ ਤੀਰਥ ਦੇ ਸੁੰਦਰੀਕਰਨ ਅਤੇ ਵਿਕਾਸ ਪ੍ਰੋਜੈਕਟਾਂ ਲਈ ਸ੍ਰੀ ਰਵਿੰਦਰ ਹੰਸ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ

ਸ੍ਰੀ ਰਵਿੰਦਰ ਹੰਸ, ਡਾਇਰੈਕਟਰ ਪੰਜਾਬ ਸ਼ਡਿਊਲਡ ਕਾਸਟ ਲੈਂਡ ਡਿਵੈਲਪਮੈਂਟ ਐਂਡ ਫਾਈਨੈਂਸ ਕਾਰਪੋਰੇਸ਼ਨ, ਮੈਂਬਰ ਸੋਸ਼ਲ ਜਸਟਿਸ, ਇੰਪਾਵਰਮੈਂਟ ਐਂਡ ਮਾਇਨੋਰਿਟੀ ਪੰਜਾਬ ਅਤੇ ਜਨਰਲ ਸਕੱਤਰ ਪੰਜਾਬ ਐੱਸ.ਸੀ. ਵਿੰਗ ਆਮ ਆਦਮੀ ਪਾਰਟੀ ਨੇ ਪਾਵਨ ਸ੍ਰੀ ਵਾਲਮੀਕਿ ਤੀਰਥ ਸਥਲ, ਅੰਮ੍ਰਿਤਸਰ ਦੇ ਸੁੰਦਰੀਕਰਨ ਅਤੇ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਪ੍ਰੋਜੈਕਟਾਂ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ।

ਹਰਭਜਨ ਈ.ਟੀ.ਓ. ਨੇ ਭਗਵਾਨ ਵਾਲਮੀਕਿ ਤੀਰਥ ਸਥੱਲ ਦੇ ਸੁੰਦਰੀਕਰਨ ਪ੍ਰੋਜੈਕਟਾਂ ਨੂੰ ਲੈ ਕੇ ਕੀਤੀ ਅਹਿਮ ਮੀਟਿੰਗ

ਪੰਜਾਬ ਸਰਕਾਰ ਵੱਲੋਂ ਭਗਵਾਨ ਵਾਲਮੀਕਿ ਤੀਰਥ ਸਥੱਲ ਦੇ ਵਿਕਾਸ ਅਤੇ ਸੁੰਦਰੀਕਰਨ ਲਈ 17.72 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ।

ਮਾਤਾ ਸ਼੍ਰੀ ਕਾਲੀ ਦੇਵੀ ਮੰਦਿਰ ਵਿੱਚ ਲੱਖਾਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਜੁੜੀਆਂ : ਹਰਪਾਲ ਜੁਨੇਜਾ

 ਅੱਜ, ਸ਼੍ਰੀ ਪਰਸ਼ੂਰਾਮ ਬ੍ਰਾਹਮਣ ਸਭਾ ਅਤੇ ਸ਼੍ਰੀ ਸਨਾਤਨ ਧਰਮ ਕਲਾਸ, ਪਟਿਆਲਾ ਦੇ ਮੈਂਬਰਾਂ ਦੇ ਇੱਕ ਵਫ਼ਦ ਨੇ ਪ੍ਰਧਾਨ ਸ਼੍ਰੀ ਸ਼ਿਵ ਕੁਮਾਰ ਸ਼ਰਮਾ ਅਤੇ ਸ਼੍ਰੀ ਭਗਵਾਨ ਦਾਸ ਜੁਨੇਜਾ (ਗ੍ਰੀਨ ਮੈਨ ਐਵਾਰਡੀ) ਦੀ ਅਗਵਾਈ ਵਿੱਚ, ਸਨਾਤਨ ਧਰਮ ਵਿੱਚ ਆਸਥਾ ਦੇ ਇੱਕ ਪ੍ਰਮੁੱਖ ਕੇਂਦਰ, ਵਿਸ਼ਵ-ਪ੍ਰਸਿੱਧ ਮਾਤਾ ਸ਼੍ਰੀ ਕਾਲੀ ਦੇਵੀ ਮੰਦਿਰ, ਪਟਿਆਲਾ ਵਿੱਚ ਚੱਲ ਰਹੇ ਸ਼ਾਨਦਾਰ ਸੁੰਦਰੀਕਰਨ ਦੇ ਕੰਮ ਦਾ ਨਿਰੀਖਣ ਕੀਤਾ ਅਤੇ ਉਸਾਰੀ ਕਾਰਜ ਬਾਰੇ ਵਿਸਤ੍ਰਿਤ ਜਾਣਕਾਰੀ ਪ੍ਰਾਪਤ ਕੀਤੀ।

ਰਜਿੰਦਰਾ ਲੇਕ ਬਣੇਗੀ ਪਟਿਆਲਾ ਦੀ ਨਵੀਂ ਸ਼ਾਨ: ਮੇਅਰ

 ਸ਼ਾਹੀ ਸ਼ਹਿਰ ਪਟਿਆਲਾ ਦੀ ਇਤਿਹਾਸਕ ਪਹਿਚਾਣ ਅਤੇ ਲੋਕਾਂ ਦੀ ਪਸੰਦੀਦਾ ਸੈਰਗਾਹ ਰਜਿੰਦਰਾ ਲੇਕ ਨੂੰ ਹੋਰ ਸੁੰਦਰ ਅਤੇ ਆਕਰਸ਼ਕ ਬਣਾਉਣ ਲਈ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਅਤੇ ਨਗਰ ਨਿਗਮ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਨੇ ਕਾਲੀ ਮਾਤਾ ਮੰਦਰ ਨੇੜੇ ਸਥਿਤ ਰਜਿੰਦਰਾ ਲੇਕ ਦਾ ਦੌਰਾ ਕੀਤਾ।

ਪਟਿਆਲਾ ਦੇ ਸੁੰਦਰੀਕਰਨ ਲਈ ਮੇਅਰ ਸਖ਼ਤ ਨਜਾਇਜ਼ ਕਬਜ਼ੇ ਹਟਾਉਣ ਲਈ ਦਿੱਤਾ 3 ਦਿਨਾਂ ਦਾ ਅਲਟੀਮੇਟਮ

ਸ਼ਾਹੀ ਸ਼ਹਿਰ ਪਟਿਆਲਾ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਜਾਮ-ਮੁਕਤ ਬਣਾਉਣ ਦੇ ਉਦੇਸ਼ ਨਾਲ ਨਗਰ ਨਿਗਮ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਵੱਲੋਂ ਨਿਗਮ ਦੀ ਹੈਲਥ ਸ਼ਾਖਾ, ਬਿਲਡਿੰਗ ਸ਼ਾਖਾ ਅਤੇ ਲੈਂਡ ਸ਼ਾਖਾ ਦੇ ਅਧਿਕਾਰੀਆਂ ਨਾਲ ਇੱਕ ਉੱਚ-ਪੱਧਰੀ ਵਿਸ਼ੇਸ਼ ਮੀਟਿੰਗ ਕੀਤੀ ਗਈ।

ਐਡਵਾਇਜਰੀ ਕਮੇਟੀ ਵੱਲੋਂ ਮਾਤਾ ਸ਼੍ਰੀ ਕਾਲੀ ਦੇਵੀ ਮੰਦਰ ਦੇ ਸੁੰਦਰੀਕਰਨ ਕਾਰਜਾਂ ਦਾ ਜਾਇਜ਼ਾ

ਪਟਿਆਲਾ ਦੇ ਮਾਤਾ ਸ਼੍ਰੀ ਕਾਲੀ ਦੇਵੀ ਮੰਦਰ ਵਿਖੇ ਚੱਲ ਰਹੇ ਸੁੰਦਰੀਕਰਨ ਅਤੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਪੁੱਜੀ ਮੰਦਰ ਐਡਵਾਇਜਰੀ ਕਮੇਟੀ ਦੇ ਮੈਂਬਰਾਂ ਸੀਏ ਅਜੇ ਅਲੀਪੁਰੀਆ, ਸੰਜੇ ਸਿੰਗਲਾ ਤੇ ਡਾ. ਰਾਜ ਗੁਪਤਾ ਦੇ ਨਾਲ ਸਾਬਕਾ ਮੰਤਰੀ ਤੇ ਸੀਨੀਅਰ ਆਪ ਆਗੂ ਸੁਰਜੀਤ ਸਿੰਘ ਰੱਖੜਾ, ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ, ਪਟਿਆਲਾ ਦੀ ਧਾਰਮਿਕ ਅਨੀਸ਼ ਸ਼ਖ਼ਸੀਅਤ ਮੰਗਲਾ, ਸਤਨਾਮ ਹਸੀਜਾ, ਪਰਵੀਨ ਜਿੰਦਲ ਅਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ।

ਮਾਤਾ ਸ਼੍ਰੀ ਕਾਲੀ ਦੇਵੀ ਮੰਦਰ ਦੇ ਸੁੰਦਰੀਕਰਨ ਦੇ ਕਾਰਜ ਜਲਦ ਹੋਣਗੇ ਮੁਕੰਮਲ : ਬਲਤੇਜ ਪੰਨੂ

ਉੱਤਰੀ ਭਾਰਤ ਦੇ ਪ੍ਰਸਿੱਧ ਅਤੇ ਕਰੋੜਾਂ ਸ਼ਰਧਾਲੂਆਂ ਦੀ ਅਥਾਹ ਸ਼ਰਧਾ ਦੇ ਕੇਂਦਰ ਇਤਿਹਾਸਕ ਮਾਤਾ ਸ਼੍ਰੀ ਕਾਲੀ ਦੇਵੀ ਮੰਦਰ ਵਿਖੇ ਚੱਲ ਰਹੇ ਸੁੰਦਰੀਕਰਨ ਅਤੇ ਵਿਕਾਸ ਕਾਰਜਾਂ ਨੂੰ ਲੈ ਕੇ ਸਰਕਾਰ ਪੂਰੀ ਤਰ੍ਹਾਂ ਸਰਗਰਮ ਨਜ਼ਰ ਆ ਰਹੀ ਹੈ।

ਧੂਰੀ ਸ਼ਹਿਰ ਦੇ ਵਿਕਾਸ ਅਤੇ ਸੁੰਦਰੀਕਰਨ ਦੇ ਪਹਿਲੇ ਗੇੜ ਦੀ ਸ਼ੁਰੂਆਤ

ਮੁੱਖ ਮੰਤਰੀ ਦੇ ਓ ਐੱਸ ਡੀ ਸੁਖਵੀਰ ਸਿੰਘ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ 3.35 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ