ਸੜਕਾਂ, ਸਟ੍ਰੀਟ ਲਾਈਟਾਂ, ਗ੍ਰੀਨ ਬੈਲਟ ਅਤੇ ਰੇੜੀਆਂ ਦੇ ਮਸਲੇ ਮੌਕੇ ’ਤੇ ਸੁਣ ਕੇ ਟੀਡੀਆਈ ਅਧਿਕਾਰੀਆਂ ਨੂੰ ਮੌਕੇ ਤੇ ਸੱਦਿਆ
ਸ. ਮਨਿੰਦਰਜੀਤ ਸਿੰਘ ਬੇਦੀ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਖੇ ਪੰਜਾਬ ਦੇ ਐਡਵੋਕੇਟ ਜਨਰਲ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ।
ਕਿਹਾ, ਤਕਨੀਕੀ ਸੰਭਾਵਨਾ ਅਤੇ ਫ਼ੰਡਾਂ ਦੀ ਉਪਲਬਧਤਾ ਅਨੁਸਾਰ ਲੋੜੀਂਦੀ ਕਾਰਵਾਈ ਕਰਕੇ ਪ੍ਰਾਜੈਕਟ ਰਿਪੋਰਟ ਕੇਂਦਰੀ ਜਲ ਕਮਿਸ਼ਨ ਦੀ ਪ੍ਰਵਾਨਗੀ ਲਈ ਭੇਜੀ ਜਾਵੇਗੀ
ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵੱਲੋਂ ਅਡੀਸ਼ਨਲ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਐਡਮਿਨਸਟਰੇਟਰ ਜਨਰਲ ਅਤੇ ਆਫੀਸ਼ੀਅਲ ਟਰੱਸਟੀ ਦਾ ਵਾਧੂ ਚਾਰਜ ਦਿੱਤਾ ਗਿਆ।
ਲੋਕਤੰਤਰ ਨੂੰ ਬਚਾਉਣ ਦੇ ਢੋਲ ਪਿੱਟਣ ਵਾਲੀ ਸਰਕਾਰ ਧੱਕੇਬਾਜ਼ੀ ਕਰਨ ਤੋਂ ਆਵੇ ਬਾਜ : ਡਿਪਟੀ ਮੇਅਰ
ਕਈ ਵਰਿਆਂ ਤੋਂ ਆਪਣੇ ਪੈਸੇ ਵਾਪਸ ਹਾਸਲ ਕਰਨ ਜਾਂ ਕਬਜ਼ਾ ਲੈਣ ਲਈ ਥਾਂ ਥਾਂ ਧੱਕੇ ਖਾ ਰਹੇ ਹਨ ਨਿਵੇਸ਼ਕ : ਕੁਲਜੀਤ ਸਿੰਘ ਬੇਦੀ
ਪਿੰਡ ਮੱਲੇਵਾਲ 'ਚ ਜਨ ਸੁਵਿਧਾ ਕੈਂਪ ਮੌਕੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਮੌਕੇ 'ਤੇ ਨਿਪਟਾਰਾ
ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਠੇਕੇ ਨੂੰ ਚੁਕਵਾਉਣ ਲਈ ਏ ਡੀ ਸੀ ਨੂੰ ਮੰਗ ਪੱਤਰ ਦਿੱਤਾ
ਸੈਕਟਰ 66 ਦੇ ਪਾਰਕ ਵਿੱਚ ਬਣ ਰਹੇ ਠੇਕੇ ਨੂੰ ਫੌਰੀ ਤੌਰ ਤੇ ਚੁਕਾਉਣ ਦੀ ਕੀਤੀ ਮੰਗ
ਮੁਹਾਲੀ ਵਿੱਚ ਮੀਟ ਮੱਛੀ ਮਾਰਕੀਟ ਬਣਾਉਣ ਲਈ ਗਮਾਡਾ ਦੇ ਮੁੱਖ ਪ੍ਰਸ਼ਾਸਨ ਨੂੰ ਪੱਤਰ ਲਿਖਿਆ
ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਦੀ ਅਗਵਾਈ ਹੇਠ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ "ਕੌਫ਼ੀ ਵਿਦ ਆਫ਼ੀਸਰ" ਪ੍ਰੋਗਰਾਮ ਸ਼ੁਰੂ ਕੀਤਾ ਜਾ ਰਿਹਾ ਹੈ।
2020 ਬੈਚ ਦੇ ਆਈ.ਏ.ਐਸ. ਅਧਿਕਾਰੀ ਡਾ. ਹਰਜਿੰਦਰ ਸਿੰਘ ਬੇਦੀ ਨੇ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਵਜੋਂ ਅਹੁਦਾ ਸੰਭਾਲ ਲਿਆ ਹੈ।
ਮਿਕਸ ਇਨਫੈਕਸ਼ਨ' ਬਿਮਾਰੀ ਨਾਲ ਨਜਿੱਠਣ ਲਈ ਦਸ ਟੀਮਾਂ ਤਾਇਨਾਤ; ਜ਼ਿਲ੍ਹਾ ਅਤੇ ਪਿੰਡ ਪੱਧਰ 'ਤੇ ਕੰਟਰੋਲ ਰੂਮ ਸਥਾਪਤ
ਚੰਡੀਗੜ੍ਹ : ਕੋਰੋਨਾ ਮਹਾਂਮਾਰੀ ਕਾਰਨ ਹਰ ਪਾਸੇ ਹਾਹਾਕਾਰ ਮੱਚੀ ਹੋਈ ਹੈ। ਇਸੇ ਸਬੰਧ ਵਿਚ ਚੰਡੀਗੜ੍ਹ ਵਿਚ ਵੀ ਦਿਨੋ ਦਿਨ ਕੋਰੋਨਾ ਮਰੀਜ਼ਾਂ ਦੀ ਸੰਖਿਆ ਵੱਧ ਰਿਹਾ ਹੈ ਅਤੇ ਇਸ ਦੇ ਨਾਲ ਹੀ ਮੌਤ ਦਰ ਵੀ ਵੱਧ ਰਹੀ ਹੈ। ਅਜਿਹੇ ਵਿਚ ਪ੍ਰਸ਼ਾਸਨ ਨੇ ਪਹਿਲਾਂ ਹੀ ਤਾਲਾਬੰਦੀ ਲਾਈ ਹੋਈ ਹੈ।