ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦੱਸਿਆ ਕਿ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ ਹੈ।
ਕਿਹਾ ਤਾਨਾਸ਼ਾਹ ਹਾਕਮਾਂ ਨੂੰ ਹਮੇਸ਼ਾ ਜਨਤਾ ਮੂਹਰੇ ਝੁਕਨਾ ਪਿਆ