88 ਮਜ਼ਬੂਰ ਬੱਚਿਆਂ ਨੂੰ ਸੁਰੱਖਿਅਤ ਸਰਕਾਰੀ ਘਰਾਂ ਵਿੱਚ ਰੱਖਿਆ ਗਿਆ; ਬਾਲ ਸ਼ੋਸ਼ਣ 'ਤੇ ਸਖ਼ਤ ਕਾਰਵਾਈ ਸ਼ੁਰੂ
ਜਿਲ੍ਹਾ ਟਾਸਕ ਫੋਰਸ ਟੀਮ ਅਤੇ ਬਾਲ ਸੁਰੱਖਿਆ ਵਿਭਾਗ ਵੱਲੋਂ ਸ਼ਹਿਰ ਨੂੰ ਭਿਖਾਰੀ ਮੁਕਤ ਬਣਾਉਣ ਦੇ ਮਕਸਦ ਨਾਲ ਚਲਾਈ ਗਈ ਮੁਹਿੰਮ ਤਹਿਤ ਫਤਹਿਗੜ੍ਹ ਸਾਹਿਬ ਜਿਲ੍ਹੇ ਦੇ ਵੱਖ-ਵੱਖ ਥਾਵਾਂ ਤੇ ਛਾਪੇਮਾਰੀ ਕੀਤੀ ਗਈ।