ਮਾਨ ਸਰਕਾਰ ਦੀ ਲੋਕ ਭਲਾਈ ਯੋਜਨਾ ਸਨੌਰ ਦੇ ਅਧੀਨ ਪਿੰਡ ਰਾਠੀਆ ਵਿੱਚ ਲਾਭਪਾਤਰੀ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਇਸ ਮੌਕੇ ਪਿੰਡ ਦੇ ਸਰਪੰਚ ਅਮਰਿੰਦਰ ਸਿੰਘ ਰਾਠੀਆ ਨੇ ਖੁਦ ਵੰਡ ਪ੍ਰਕਿਰਿਆ ਦੀ ਨਿਗਰਾਨੀ ਕੀਤੀ ਅਤੇ ਯਕੀਨੀ ਬਣਾਇਆ ਕਿ ਹਰ ਹੱਕਦਾਰ ਪਰਿਵਾਰ ਤੱਕ ਸਰਕਾਰੀ ਸਹੂਲਤ ਸਮੇਂ ਸਿਰ ਪਹੁੰਚੇ।