Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Benefits

ਪੰਜਾਬ ਵਿਧਾਨ ਸਭਾ ਵੱਲੋਂ ਭਗਵੰਤ ਮਾਨ ਸਰਕਾਰ ਦੁਆਰਾ ਲੋਕਾਂ ਲਈ ਸ਼ੁਰੂ ਕੀਤੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਅਤੇ ਵਿੱਤੀ ਲਾਭਾਂ ਦੀ ਰਾਖੀ ਲਈ ਸਰਬਸੰਮਤੀ ਨਾਲ ਮਤਾ ਪਾਸ

ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ 80 ਲੱਖ ਤੋਂ ਵੱਧ ਔਰਤਾਂ ਰਜਿਸਟਰਡ; 300 ਯੂਨਿਟ ਮੁਫ਼ਤ ਬਿਜਲੀ ਅਤੇ ਸਿਹਤ ਬੀਮਾ ਜਾਰੀ ਰਹੇਗਾ: ਹਰਪਾਲ ਸਿੰਘ ਚੀਮਾ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਥਾਇਰਾਇਡ ਤੇ ਐਚਬੀਏ1ਸੀ ਸ਼ੂਗਰ ਜਾਂਚ ਕੈਂਪ ’ਚ 217 ਮਰੀਜ਼ਾਂ ਨੇ ਲਿਆ ਲਾਭ

ਡਾ. ਰਾਹੁਲ ਗੋਇਲ ਦੀ ਅਗਵਾਈ ਹੇਠ ਮਰੀਜ਼ਾਂ ਦੇ ਥਾਇਰਾਇਡ ਅਤੇ ਐਚਬੀਏ1ਸੀ ਟੈਸਟ ਕੀਤੇ ਗਏ। ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਚੈੱਕਅਪ ਕਰਨ ਤੋਂ ਇਲਾਵਾ ਉਨ੍ਹਾਂ ਨੂੰ ਬਿਮਾਰੀਆਂ ਤੋਂ ਬਚਾਅ, ਖੁਰਾਕ, ਜੀਵਨਸ਼ੈਲੀ ਅਤੇ ਸਿਹਤ ਸੰਭਾਲ ਸਬੰਧੀ ਸਲਾਹ ਵੀ ਦਿੱਤੀ ਗਈ।
 

ਸੈਂਟਰ ਹਲਕੇ ਦੇ ਵਾਰਡ 55 ਵਿੱਚ ਲਗਾਇਆ ਗਿਆ ਵਿਸ਼ੇਸ਼ ਮੈਡੀਕਲ ਕੈਂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਲਿਆ ਲਾਭ

ਸੈਂਟਰ ਹਲਕੇ ਅਧੀਨ ਪੈਂਦੇ ਵਾਰਡ ਨੰਬਰ 55 ਵਿਖੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਸਥਾਨਕ ਲੀਡਰਸ਼ਿਪ ਦੇ ਯਤਨਾਂ ਸਦਕਾ ਇੱਕ ਵਿਸ਼ੇਸ਼ ਮੁਫ਼ਤ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ।

ਸਕੀਮਾਂ ਦਾ ਲਾਭ ਲੈਣ ਲਈ ਔਰਤਾਂ ਨੂੰ ਕੀਤਾ ਜਾਗਰੂਕ

ਵਿਧਾਨ ਸਭਾ ਹਲਕਾ ਸ਼ੁਤਰਾਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਦੀ ਅਗਵਾਈ ਵਿੱਚ ਪਾਰਟੀ ਦੇ ਮਹਿਲਾ ਵਿੰਗ ਨਾਲ ਸੰਬੰਧਿਤ ਵਲੰਟੀਅਰਾਂ ਨੂੰ ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਲੋਕ ਭਲਾਈ ਦੀਆਂ ਸਕੀਮਾਂ ਅਤੇ ਆਉਣ ਵਾਲੀਆਂ ਨਵੀਆਂ ਯੋਜਨਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿਨ ਦੇ ਮਕਸਦ ਨਾਲ ਜਾਗਰੂਕਤਾ ਸਮਾਗਮ ਕਰਵਾਇਆ ਗਿਆ। 

ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ: ਮੋਹਿੰਦਰ ਭਗਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਾਗਬਾਨੀ ਨੂੰ ਲਾਹੇਵੰਦ ਕਿੱਤਾ ਬਣਾਉਣ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।

ਨਬਾਰਡ ਦੀਆਂ ਸਕੀਮਾਂ ਦਾ ਕਿਸਾਨ ਲਾਭ ਉਠਾ ਕੇ ਆਪਣੇ ਕਾਰੋਬਾਰ ਸਥਾਪਿਤ ਕਰ ਸਕਦੇ: ਡਾ. ਅਜੈ ਕੁਮਾਰ ਸੂਦ

ਨਾਬਾਰਡ ਦੇ 45ਵੇਂ ਸਥਾਪਨਾ ਦਿਵਸ ਦੇ ਮੌਕੇ ‘ਤੇ, ਡਿਪਟੀ ਮੈਨੇਜਿੰਗ ਡਾਇਰੈਕਟਰ ਨਾਬਾਰਡ ਡਾ. ਅਜੈ ਕੁਮਾਰ ਸੂਦ ਵਲੋਂ ਕਿਸਾਨ ਜੰਕਸ਼ਨ ਫਾਰਮਰ ਪ੍ਰੋਡਿਊਸਰ ਕੰਪਨੀ ਘੜੂੰਆਂ  ਦਾ ਦੌਰਾ ਕੀਤਾ ਅਤੇ ਨਾਬਾਰਡ-ਪ੍ਰੋਤਸਾਹਿਤ ਫਾਰਮਰ ਪ੍ਰੋਡਿਊਸਰ ਆਰਗੇਨਾਈਜ਼ੇਸ਼ਨਜ਼ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ ਦੌਰੇ ਦੌਰਾਨ ਡੀਐਮਡੀ ਵੱਲੋਂ ਪ੍ਰਦਰਸ਼ਿਤ ਉਤਪਾਦਾਂ ਦੀ ਸਮੀਖਿਆ ਕੀਤੀ ਅਤੇ ਪਿੰਡਾਂ ਵਿੱਚ ਉਦਯਮਿਤਾ, ਮੁੱਲ ਵਾਧੇ ਅਤੇ ਟਿਕਾਊ ਜੀਵਿਕਾ ਨੂੰ ਉਤਸ਼ਾਹਿਤ ਕਰਨ ਲਈ ਉਨ੍ਹਾਂ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ।

ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਕੈਬਨਿਟ ਵੱਲੋਂ ਲੈਂਡ ਪੂਲਿੰਗ ਦੇ ਲਾਭਾਂ ਵਿੱਚ ਵਾਧਾ

ਜ਼ਮੀਨ ਮਾਲਕਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਅਤੇ ਜ਼ਮੀਨ ਐਕਵਾਇਰ ਕਰਨ ਦੌਰਾਨ ਕਿਸਾਨਾਂ ਨੂੰ ਵੱਧ ਲਾਭ ਦੇਣ ਦੇ ਉਦੇਸ਼ ਨਾਲ ਵੱਡਾ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਕੈਬਨਿਟ ਨੇ ਜ਼ਮੀਨ ਮਾਲਕਾਂ ਦੇ ਲਾਭਾਂ ਨਾਲ ਸਬੰਧਤ ਮੌਜੂਦਾ ਨੀਤੀ ਵਿੱਚ ਸੋਧਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ ਅਤੇ ਨਾਲ ਹੀ ਰਾਹਤ ਲਈ ਕਈ ਹੋਰ ਕਦਮਾਂ ਦੀ ਵੀ ਸ਼ੁਰੂਆਤ ਕੀਤੀ ਹੈ।

ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ਹਰ ਯੋਗ ਮਹਿਲਾ ਤੱਕ ਪਹੁੰਚਾਉਣਾ ਸਾਡਾ ਸੰਕਲਪ : ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ

 ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਤੋਂ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੌੜੀ ਦੀ ਅਗਵਾਈ ਹੇਠ ਅੱਜ ਗੜਸ਼ੰਕਰ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਪੰਜਾਬ ਸਰਕਾਰ ਦੀ ਮਹੱਤਵਪੂਰਨ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਸਬੰਧੀ ਇੱਕ ਵਿਸ਼ੇਸ਼ ਟ੍ਰੇਨਿੰਗ ਕੈਂਪ ਲਗਾਇਆ ਗਿਆ।

ਪੰਜਾਬ ਕਿਰਤ ਭਲਾਈ ਬੋਰਡ ਨੇ 7831 ਉਦਯੋਗਿਕ ਕਾਮਿਆਂ ਨੂੰ 17.11 ਕਰੋੜ ਰੁਪਏ ਦੇ ਲਾਭ ਦਿੱਤੇ: ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਸੂਬੇ ਵਿੱਚ ਉਦਯੋਗਿਕ ਕਾਮਿਆਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾਂ ਦੀ ਭਲਾਈ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਕਿਰਤ ਭਲਾਈ ਬੋਰਡ ਵੱਲੋਂ ਪਿਛਲੇ ਵਿੱਤੀ ਸਾਲ ਦੌਰਾਨ ਵੱਖ-ਵੱਖ ਭਲਾਈ ਸਕੀਮਾਂ ਅਧੀਨ 7831 ਲਾਭਪਾਤਰੀਆਂ ਨੂੰ 17.11 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ।