ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਸਰਕਾਰ ਵੱਲੋਂ 1500 ਕਰੋੜ ਰੁਪਏ ਦਾ ਹੋਰ ਲੋਨ ਲੈਣ 'ਤੇ ਤਿੱਖਾ ਰੋਸ ਜ਼ਾਹਿਰ ਕਰਦਿਆਂ, ਕਿਹਾ ਹੈ ਕਿ ਇਸ ਨਾਲ ਪੰਜਾਬ ਦਿਵਾਲੀਆਪਨ ਵੱਲ ਧੱਕਿਆ ਜਾ ਰਿਹਾ ਹੈ।