Wednesday, October 07, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

BhagatRavidasJi

ਸੁਨਾਮ ਕਾਲਜ 'ਚ ਲੇਖ ਰਚਨਾ ਮੁਕਾਬਲਾ ਕਰਵਾਇਆ ਭਗਤ ਰਵਿਦਾਸ ਜੀ ਦੇ ਜੀਵਨ ਫਲਸਫ਼ੇ ਨੂੰ ਕੀਤਾ ਸਮਰਪਿਤ

ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ, ਸੁਨਾਮ  ਵਿਖੇ  ਪ੍ਰਿੰਸਪਲ ਸ਼ਾਮ ਸੁੰਦਰ ਸ਼ਰਮਾ ਦੀ ਰਹਿਨੁਮਾਈ ਹੇਠ ਸਮਾਜ ਸ਼ਾਸਤਰ ਵਿਭਾਗ ਵੱਲੋਂ  ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਆਰਥੀਆਂ ਦੇ ਲੇਖ ਰਚਨਾ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਵੱਖ-ਵੱਖ ਜਮਾਤਾਂ ਦੇ  ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ।

ਭਗਤ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ 'ਤੇ ਮਨਾਇਆ ਜਾਵੇਗਾ: ਐਡਵੋਕੇਟ ਧਾਮੀ

ਭਗਤ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੋਗਰਾਮਾਂ ਦੀ ਰੂਪ-ਰੇਖਾ ਉਲੀਕਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੀ ਸਬ-ਕਮੇਟੀ ਦੀ ਮੀਟਿੰਗ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ।

ਭਗਤ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਜੋਕੇ ਸਮੇਂ ਵੀ ਪ੍ਰਸੰਗਿਕ : ਦਾਮਨ ਬਾਜਵਾ 

ਕਿਹਾ ਸਮਾਜ 'ਚ ਫੈਲੀ ਅਸਮਾਨਤਾ ਤੇ ਭੇਦਭਾਵ ਖ਼ਿਲਾਫ਼ ਉਠਾਈ ਆਵਾਜ਼