Monday, November 16, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

BhagatSingh

ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸਤਿਕਾਰ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮਹਾਨ ਕ੍ਰਾਂਤੀਕਾਰੀ ਆਜ਼ਾਦੀ ਘੁਲਾਟੀਏ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਟ ਕੀਤੇ।

ਰੈੱਡ ਮੈਰਾਥਨ ਰਨ ਵਿੱਚ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਦੀ ਵਿਦਿਆਰਥਣ ਨੇ ਹਾਸਲ ਕੀਤਾ ਦੂਜਾ ਸਥਾਨ

ਫਰੀਦਕੋਟ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ, ਫਰੀਦਕੋਟ ਵੱਲੋਂ ਸਰਕਾਰੀ ਬਰਜਿੰਦਰਾ ਕਾਲਜ, ਫਰੀਦਕੋਟ ਵਿਖੇ ਮਿਤੀ 12 ਅਗਸਤ 2026 ਨੂੰ ਕਰਵਾਈ ਗਈ ਰੈੱਡ ਮੈਰਾਥਨ ਰਨ ਵਿੱਚ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਦੀ ਹੋਣਹਾਰ ਵਿਦਿਆਰਥਣ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ।

ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਦੇ ਮੋਤੀ ਲਾਲ ਸੇਵਾਮੁਕਤ ਹੋਏ

ਅੱਜ ਸਥਾਨਕ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਦੇ ਕਰਮਚਾਰੀ ਸ੍ਰੀ ਮੋਤੀ ਲਾਲ ਆਪਣੀ ਲੰਬੀ ਸਰਕਾਰੀ ਸੇਵਾ ਤੋਂ ਡਿਊਟੀ ਸੇਵਾਮੁਕਤ ਹੋਏ। ਇਸ ਸਬੰਧੀ ਕਾਲਜ ਦੇ ਪ੍ਰਿੰਸੀਪਲ ਡਾ. ਗੁਲਸ਼ਨ ਕੁਮਾਰ ਆਹੂਜਾ ਜੀ ਦੀ ਅਗਵਾਈ ਵਿੱਚ ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਅਮਲੇ ਵੱਲੋਂ ਇਸ ਸੇਵਾਮੁਕਤੀ ਦੇ ਮੌਕੇ ’ਤੇ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ।

ਸ਼ਹੀਦ ਭਗਤ ਸਿੰਘ ਬਲੱਡ ਸੇਵਾ ਸੋਸਾਇਟੀ ਵੱਲੋਂ ਵਿਸ਼ਾਲ ਮੁਫ਼ਤ ਅੱਖਾਂ ਦੀ ਜਾਂਚ ਕੈਂਪ ਲਗਾਇਆ

ਸ਼ਹੀਦ ਭਗਤ ਸਿੰਘ ਬਲੱਡ ਸੇਵਾ ਸੋਸਾਇਟੀ (ਰਜਿ.) ਮੋਗਾ ਵੱਲੋਂ ਅੱਜ ਲੋਕ ਭਲਾਈ ਨੂੰ ਸਮਰਪਿਤ ਇੱਕ ਵਿਸ਼ਾਲ ਮੁਫ਼ਤ ਅੱਖਾਂ ਦੀ ਜਾਂਚ ਕੈਂਪ ਲਗਾਇਆ ਗਿਆ।

ਨਵੇਂ ਬੱਸ ਸਟੈਂਡ ਦਾ ਕੀਤਾ ਉਦਘਾਟਨ ਅਤੇ ਸ਼ਹੀਦ ਭਗਤ ਸਿੰਘ ਦੇ ਬੁੱਤ ਤੋਂ ਚੁੱਕਿਆ ਪਰਦਾ

 ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਨੇ ਪਿੰਡ ਕਰੋਂਦਾ ਵਿਖੇ ਲੱਖਾਂ ਰੁਪਏ ਦੀ ਲਾਗਤ ਨਾਲ ਬਣੇ ਨਵੇਂ ਬੱਸ ਸਟੈਂਡ ਦਾ ਉਦਘਾਟਨ ਕਰਦਿਆਂ ਲੋਕ ਅਰਪਿਤ ਕੀਤਾ ਅਤੇ ਪਿੰਡ ਵਿੱਚ ਲਗਾਏ ਗਏ ਸ਼ਹੀਦ ਭਗਤ ਸਿੰਘ ਦੇ ਬੁੱਤ ਤੋਂ ਪਰਦਾ ਚੁੱਕਣ ਦੀ ਰਸਮ ਦਾ ਕੀਤੀ,

ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਰੇਹੜੀ-ਫੜੀ ਵਿਕਰੇਤਾਵਾਂ ਨੂੰ ਮਿਲਿਆ ਆਰਥਿਕ ਸਸ਼ਕਤੀਕਰਨ

ਪ੍ਰਧਾਨ ਮੰਤਰੀ ਸਟਰੀਟ ਵੈਂਡਰਜ਼ ਆਤਮਨਿਰਭਰ ਨਿਧੀ (ਪੀਐਮ ਸਵਨਿਧੀ) ਯੋਜਨਾ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਰੇਹੜੀ-ਫੜੀ ਵਿਕਰੇਤਾਵਾਂ ਲਈ ਆਰਥਿਕ ਮਜ਼ਬੂਤੀ ਅਤੇ ਸਵੈ-ਨਿਰਭਰਤਾ ਦਾ ਇੱਕ ਪ੍ਰਭਾਵਸ਼ਾਲੀ ਸਾਧਨ ਬਣ ਕੇ ਉਭਰੀ ਹੈ।

ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦੇ ਹਾਲਾਤ ਕੁਝ ਅੱਜ ਹੋਰ ਹੁੰਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੇਕਰ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ-ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਜੇਕਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਅੱਜ ਦੇਸ਼ ਦਾ ਨਕਸ਼ਾ ਬਿਲਕੁਲ ਵੱਖਰਾ ਹੁੰਦਾ। 

ਸਾਹਿਤਕਾਰਾਂ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜਦਾ 

ਕਿਹਾ ਛੋਟੀ ਉਮਰ ਦਾ ਵੱਡਾ ਚਿੰਤਕ ਸੀ ਸ਼ਹੀਦ ਭਗਤ ਸਿੰਘ 

ਸ਼ਹੀਦ ਭਗਤ ਸਿੰਘ ਹਵਾਈ ਅੱਡੇ 'ਤੇ ਯਾਤਰੀਆਂ ਨੂੰ ਕੋਈ ਵੀ ਮੁਸ਼ਕਿਲ ਨਾ ਆਉਣ ਦੇਣ ਲਈ ਪੰਜਾਬ ਸਰਕਾਰ ਨੇ ਕਦਮ ਚੁੱਕੇ, ਯਾਤਰੀਆਂ ਦੀ ਸਹੂਲਤ ਲਈ ਕੰਟਰੋਲ ਰੂਮ ਸਥਾਪਤ ਕੀਤਾ

ਸਥਿਤੀ ਨੂੰ ਆਮ ਬਣਾਉਣ ਲਈ ਸਕੱਤਰ ਸ਼ਹਿਰੀ ਹਵਾਬਾਜ਼ੀ ਨੇ ਸਾਰੇ ਹਿੱਸੇਦਾਰਾਂ ਨਾਲ ਸਮੀਖਿਆ ਮੀਟਿੰਗ ਕੀਤੀ

ਮੁੱਖ ਮੰਤਰੀ ਨੇ ਸ਼ਹੀਦ ਭਗਤ ਸਿੰਘ ਦੀ ਦੁਰਲੱਭ ਵੀਡੀਓ ਫੁਟੇਜ ਹਾਸਲ ਕਰਨ ਲਈ ਬਰਤਾਨੀਆ ਦੇ ਕਾਨੂੰਨਦਾਨੀਆਂ ਤੋਂ ਸਮਰਥਨ ਮੰਗਿਆ

ਇੰਗਲੈਂਡ ਤੇ ਵੇਲਜ਼ ਦੀ ਬਾਰ ਕੌਂਸਲ ਦੇ ਵਫ਼ਦ ਨੇ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਵੱਲੋਂ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ

ਸ਼ਹੀਦ ਭਗਤ ਸਿੰਘ ਵਿਰਾਸਤੀ ਕੰਪਲੈਕਸ ਲੋਕਾਂ ਨੂੰ ਜਲਦ ਕੀਤਾ ਜਾਵੇਗਾ ਸਮਰਪਿਤ

ਸਪੀਕਰ ਸੰਧਵਾਂ ਵੱਲੋਂ ਸਰਦਾਰ ਭਗਤ ਸਿੰਘ ਨੂੰ ਉਨ੍ਹਾਂ ਦੇ 118ਵੇਂ ਜਨਮ ਦਿਵਸ 'ਤੇ ਸ਼ਰਧਾਂਜਲੀ ਭੇਟ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਇਨਕਲਾਬੀ ਆਜ਼ਾਦੀ ਘੁਲਾਟੀਏ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਨੂੰ ਉਨ੍ਹਾਂ ਦੇ 118ਵੇਂ ਜਨਮ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ। 

ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਸ਼ਟਰੀ ਮੈਰਾਥਨ ਮੁਲਤਵੀ : ਜੈ ਕ੍ਰਿਸ਼ਨ ਸਿੰਘ ਰੋੜੀ

ਪੰਜਾਬ ਵਿੱਚ ਹੜ੍ਹਾਂ ਕਾਰਨ ਪੈਦਾ ਹੋਈ ਗੰਭੀਰ ਸਥਿਤੀ ਦੇ ਮੱਦੇਨਜ਼ਰ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ, ਸ. ਜੈ ਕ੍ਰਿਸ਼ਨ ਸਿੰਘ ਰੋੜੀ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਸ਼ਟਰੀ ਮੈਰਾਥਨ, ਜੋ ਕਿ 27 ਸਤੰਬਰ 2025 ਨੂੰ ਮਾਹਿਲਪੁਰ (ਜਿ਼ਲ੍ਹਾ ਹੁਸ਼ਿਆਰਪੁਰ) ਵਿਖੇ ਹੋਣ ਵਾਲੀ ਸੀ, ਨੂੰ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ

ਸ਼ਹੀਦ ਭਗਤ ਸਿੰਘ ਬਲੱਡ ਸੇਵਾ ਸੋਸਾਇਟੀ ਮੋਗਾ ਦੇ ਵੱਲੋਂ ਅੱਠਵਾਂ ਸਵੈ ਇੱਛਕ ਖੂਨਦਾਨ ਕੈਂਪ ਲਗਾਇਆ

ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼ਹੀਦ ਭਗਤ ਸਿੰਘ ਬਲੱਡ ਸੇਵਾ ਸੋਸਾਇਟੀ ਮੋਗਾ ਦੇ ਵੱਲੋਂ ਅੱਠਵਾਂ ਸਵੈ ਇੱਛਕ ਖੂਨਦਾਨ ਕੈਂਪ ਲਗਾਇਆ ਗਿਆ।

ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਡਿਪਟੀ ਸਪੀਕਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ ਕਰਵਾਉਣ ਲਈ ਵਿਸ਼ੇਸ਼ ਮੀਟਿੰਗ ਬੁਲਾਈ

ਨਸ਼ਿਆਂ ਵਿਰੁੱਧ ਵਿੱਢੀ ਜੰਗ ਨੂੰ ਜਾਰੀ ਰੱਖਦਿਆਂ, ਅੱਜ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ਼੍ਰੀ ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਦੇ ਹਿੱਸੇ

ਨਾਬਾਲਗ ਲੜਕੀ ਦਾ ਜਬਰੀ ਵਿਆਹ ਰੁਕਿਆ; ਡਾ. ਬਲਜੀਤ ਕੌਰ ਦੀ ਦਖ਼ਲਅੰਦਾਜੀ ਨਾਲ ਸ਼ਹੀਦ ਭਗਤ ਸਿੰਘ ਨਗਰ ਦੀ ਟੀਮ ਨੇ ਕੀਤੀ ਕਾਰਵਾਈ

ਮੰਤਰੀ ਦੀ ਅਪੀਲ; ਬਾਲ ਵਿਆਹ ਦੀ ਕੁਰੀਤੀ ਨੂੰ ਸਮਾਜ ਵਿਚੋਂ ਜੜੋਂ ਖਤਮ ਕਰਨ ਲਈ ਸਰਕਾਰ ਦਾ ਸਹਿਯੋਗ ਦਿਓ

 

ਖੇਡਾਂ ਧਨੌਲੇ ਦੀਆਂ ; 40ਵਾਂ ਸ਼ਹੀਦ ਭਗਤ ਸਿੰਘ ਯਾਦਗਾਰੀ ਤਿੰਨ ਰੋਜ਼ਾ ਟੂਰਨਾਮੈਂਟ ਭਲਕੇ ਤੋਂ ਹੋਵੇਗਾ ਸ਼ੁਰੂ

ਕਬੱਡੀ, ਬਾਸਕਟਬਾਲ, ਵਾਲੀਬਾਲ ਤੇ ਫੁੱਟਬਾਲ ਦੇ ਹੋਣਗੇ ਫਸਵੇਂ ਮੁਕਾਬਲੇ

ਐਸ.ਐਫ.ਸੀ.ਕਾੱਨਵੈਂਟ ਸਕੂਲ ਜਲਾਲਾਬਾਦ ਮੋਗਾ ਵਿੱਚ ਅੱਜ ਸ਼ਹੀਦ ਭਗਤ ਸਿੰਘ ਦਾ ਜਨਮਦਿਨ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ 

ਮੋਗਾ ਇਲਾਕੇ ਦੀ ਮਸ਼ਹੂਰ ਸੰਸਥਾ ਐਸ.ਐਫ.ਸੀ ਕਾੱਨਵੈਂਟ ਸਕੂਲ ਜਲਾਲਾਬਾਦ ਮੋਗਾ ਜੋ ਕਿ ਆਈ.ਸੀ.ਐਸ.ਈ ਬੋਰਡ ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਹੈ