ਸ਼ਿਵ ਮੰਦਰ ਅਤੇ ਧਰਮਸ਼ਾਲਾ ਪ੍ਰਬੰਧਕ ਕਮੇਟੀ, ਕ੍ਰਿਸ਼ਨਾ ਬਸਤੀ, ਬੱਸ ਅੱਡਾ ਰੋਡ ਸਮਾਣਾ ਵੱਲੋਂ ਕਮੇਟੀ ਦੇ ਪ੍ਰਧਾਨ ਅਮਰ ਗੋਇਲ ਦੀ ਅਗਵਾਈ ਹੇਠ ਕਰਵਾਇਆ ਗਿਆ ਸੱਤ ਰੋਜ਼ਾ ਸ਼੍ਰੀਮਦ ਭਾਗਵਤ ਕਥਾ ਮਹੋਤਸਵ ਸ਼ਰਧਾ, ਭਗਤੀ ਅਤੇ ਆਧਿਆਤਮਿਕ ਉਤਸ਼ਾਹ ਦੇ ਮਾਹੌਲ ਵਿੱਚ ਸੰਪੰਨ ਹੋ ਗਿਆ।