ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ ਸੰਕੀਰਨ ਸੋਚ ਤੋਂ ਉੱਪਰ ਉੱਠ ਕੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਤਨਦੇਹੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ।