ਭਗਵਾਨ ਵਾਲਮੀਕਿ ਤੀਰਥ ਸਥਲ ਦੇ ਸੁੰਦਰੀਕਰਨ ਲਈ ਪੰਜਾਬ ਸਰਕਾਰ 17.72 ਕਰੋੜ ਰੁਪਏ ਖਰਚ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਗੁਣਵੱਤਾ ਭਰਪੂਰ ਸਿੱਖਿਆ ਗਰੀਬੀ ਖ਼ਤਮ ਕਰਨ ਅਤੇ ਪਰਿਵਾਰਾਂ ਦਾ ਜੀਵਨ ਬਦਲਣ ਦਾ ਸਭ ਤੋਂ ਅਸਰਦਾਰ ਜ਼ਰੀਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਸਰਕਾਰ ਵੱਲੋਂ ਭਗਵਾਨ ਵਾਲਮੀਕਿ ਤੀਰਥ ਸਥੱਲ ਦੇ ਵਿਕਾਸ ਅਤੇ ਸੁੰਦਰੀਕਰਨ ਲਈ 17.72 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ।
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭਗਵਾਨ ਵਾਲਮੀਕਿ ਤੀਰਥ ਸਥੱਲ ਦੇ ਪਾਵਨ ਸਰੋਵਰ ਦੀ ਸਫ਼ਾਈ ਲਈ ਵਿਸ਼ੇਸ਼ ਪ੍ਰੋਜੈਕਟ ਸ਼ੁਰੂ ਕੀਤਾ ਜਾ ਰਿਹਾ ਹੈ ਜਿਸ ਤਹਿਤ ਸਰੋਵਰ ਦੀ ਸਫ਼ਾਈ ਦਾ ਕਾਰਜ ਬਹੁਤ ਜਲਦ ਸ਼ੁਰੂ ਹੋਣ ਜਾ ਰਿਹਾ ਹੈ।
ਚੇਅਰਮੈਨ ਦਾ ਅਹੁਦਾ ਸੰਭਾਲਣ ਤੋਂ ਪਹਿਲਾਂ ਸ੍ਰੀ ਬਾਲ ਜੋਗੀ ਪਰਗਟ ਨਾਥ ਨੇ ਭਗਵਾਨ ਵਾਲਮੀਕਿ ਜੀ ਦਾ ਲਿਆ ਅਸ਼ੀਰਵਾਦ