ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਸੋਮਵਾਰ ਨੂੰ ਭਗਵਾਨ ਵਿਸ਼ਵਕਰਮਾ ਦਿਵਸ ਦੇ ਪਵਿੱਤਰ ਮੌਕੇ ਸੰਤ ਕਬੀਰ ਕੁਟੀਰ ਵਿਖੇ ਭਗਵਾਨ ਵਿਸ਼ਵਕਰਮਾ ਦੀ ਪੂਜਾ ਕਰ ਕੇ ਉਨ੍ਹਾਂ ਨੂੰ ਨਮਨ ਕੀਤਾ।