Friday, March 29, 2024

BhagwantMaan

ਭਗਵੰਤ ਮਾਨ ਸਰਕਾਰ ਆਮ ਲੋਕਾਂ ਦੀਆਂ ਇੱਛਾਵਾਂ ਦਾ ਸਨਮਾਨ ਕਰਨ ਲਈ ਵਚਨਬੱਧ : ਐਮ ਐਲ ਏ ਕੁਲਜੀਤ ਸਿੰਘ ਰੰਧਾਵਾ

ਵਾਰਡ ਨੰ: 15 ਜ਼ੀਰਕਪੁਰ, ਅਮਲਾਲਾ, ਰਾਮਗੜ੍ਹ ਰੁੜਕੀ ਅਤੇ ਬੇਹੜਾ ਵਿੱਚ ਲਾਏ ਕੈਂਪਾਂ ਦਾ ਕੀਤਾ ਦੌਰਾ ਅਮਲਾਲਾ ਵਿਖੇ ਕੀਤੀ ਘਰ-ਘਰ ਰਾਸ਼ਨ ਦੀ ਵੰਡ ਦੀ ਸ਼ੁਰੂਆਤ

ਆਮ ਆਦਮੀ ਕਲੀਨਿਕਾਂ ਦਾ ਨਵਾਂ ਕੀਰਤੀਮਾਨ; ਪਿਛਲੇ 18 ਮਹੀਨਿਆਂ ਵਿੱਚ 1 ਕਰੋੜ ਲੋਕਾਂ ਨੇ ਕਰਵਾਇਆ ਇਲਾਜ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮੁੱਢਲੀ ਸਿਹਤ ਸੰਭਾਲ  ਨੂੰ ਹੋਰ ਬਿਹਤਰ ਤੇ ਪੁਖ਼ਤਾ ਬਣਾਉਣ ਅਤੇ ਕਾਇਆ-ਕਲਪ ਕਰਨ ਦੇ ਮੱਦੇਨਜ਼ਰ ਸ਼ੁਰੂ ਕੀਤੇ ਗਏ ਮਹੱਤਵਪੂਰਨ ਪ੍ਰਾਜੈਕਟ ‘ਆਮ ਆਦਮੀ ਕਲੀਨਿਕਸ’ ਨੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ ਹੈ ਕਿਉਂਕਿ ਆਊਟਪੇਸ਼ੈਂਟ ਵਿਭਾਗ (ਓਪੀਡੀ) ਦਾ ਅੰਕੜਾ ਮੰਗਲਵਾਰ ਨੂੰ ਇੱਕ ਕਰੋੜ ਨੂੰ ਪਾਰ ਕਰ ਗਿਆ ਹੈ।

'ਪੰਜਾਬ ਸਰਕਾਰ, ਤੁਹਾਡੇ ਦੁਆਰ' ਸਕੀਮ ਤਹਿਤ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੀ ਅਵਾਮ ਦੀਆਂ ਸ਼ਿਕਾਇਤਾਂ/ਸਮੱਸਿਆਵਾਂ ਦਾ ਉਨ੍ਹਾਂ ਦੇ ਬੂਹੇ 'ਤੇ (ਪਿੰਡਾਂ ਵਿੱਚ ਜਾ ਕੇ) ਨਿਪਟਾਰਾ ਕਰਨ ਦੇ ਯਤਨਾਂ ਤਹਿਤ 6 ਫਰਵਰੀ, 2024 ਤੋਂ 'ਪੰਜਾਬ ਸਰਕਾਰ, ਤੁਹਾਡੇ ਦੁਆਰ' ਤਹਿਤ ਜ਼ਿਲ੍ਹੇ ਦੀਆਂ ਸਮੁੱਚੀਆਂ ਸਬ ਡਵੀਜਨਾਂ ਅਧੀਨ ਆਉਂਦੇ ਪਿੰਡਾਂ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਮੰਤਵ ਨਾਲ ਵਿਸ਼ੇਸ ਕੈਂਪ ਲਗਾਏ ਜਾਣਗੇ ।

ਮੋਹਾਲੀ ਜ਼ਿਲ੍ਹੇ ਨੇ 'ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ' ਤਹਿਤ 466 ਡੋਰ ਟੂ ਡੋਰ ਸੇਵਾਵਾਂ ਪ੍ਰਦਾਨ ਕੀਤੀਆਂ

ਡੀ ਸੀ ਆਸ਼ਿਕਾ ਜੈਨ ਨੇ ਨਾਗਰਿਕਾਂ ਨੂੰ 1076 ਡਾਇਲ ਕਰ ਕੇ 43 ਨਾਗਰਿਕ ਕੇਂਦਰਿਤ ਸੇਵਾਵਾਂ ਦਾ ਲਾਭ ਲੈਣ ਦੀ ਕੀਤੀ ਅਪੀਲ

'ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ' ਦੀ ਪਹਿਲਕਦਮੀ ਤਹਿਤ 160 ਡੋਰ ਟੂ ਡੋਰ ਸੇਵਾਵਾਂ ਪ੍ਰਦਾਨ ਕੀਤੀਆਂ

ਡੀ ਸੀ ਆਸ਼ਿਕਾ ਜੈਨ ਨੇ ਅਧਿਕਾਰੀਆਂ ਨੂੰ ਡਾਇਲ 1076 ਸੇਵਾਵਾਂ ਦੀਆਂ ਅਰਜ਼ੀਆਂ ਦਾ ਨਿਪਟਾਰਾ ਸਮੇਂ ਸਿਰ ਕਰਨ ਦੇ ਨਿਰਦੇਸ਼ ਦਿੱਤੇ ਸੇਵਾਵਾਂ ਦੀ ਘਰ-ਘਰ ਡਿਲੀਵਰੀ ਵਿੱਚ ਕੋਈ ਵੀ ਢਿੱਲ ਸਹਿਣ ਨਹੀਂ ਕੀਤੀ ਜਾਵੇਗੀ ਨਾਗਰਿਕਾਂ ਨੂੰ 1076 ਡਾਇਲ ਕਰਕੇ 43 ਨਾਗਰਿਕ ਕੇਂਦਰਿਤ ਸੇਵਾਵਾਂ ਦਾ ਲਾਭ ਲੈਣ ਦੀ ਅਪੀਲ

ਸਰਕਾਰੀ ਦਫਤਰਾਂ 'ਚ ਹੁੰਦੀ ਖੱਜਲ ਖੁਆਰੀ ਬੰਦ, ਹੁਣ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ : ਮੁੱਖ ਮੰਤਰੀ

ਹੁਣ ਪੰਜਾਬ ਵਿੱਚ ਖੁਦ ਸਰਕਾਰ ਤੇ ਸਰਕਾਰੀ ਦਫ਼ਤਰ ਤੁਹਾਡੇ ਘਰ ਆਉਣਗੇ-ਅਰਵਿੰਦ ਕੇਜਰੀਵਾਲ

ਸੁਲਤਾਨਪੁਰ ਲੋਧੀ ਘਟਨਾ ਲਈ ਭਗਵੰਤ ਮਾਨ ਜ਼ਿੰਮੇਵਾਰ : ਝਿੰਜ਼ਰ

ਗੁਰਦੁਆਰੇ ਅੰਦਰ ਗੋਲੀਬਾਰੀ ਦੀ ਸੀਬੀਆਈ ਤੋਂ ਹੋਵੇ ਜਾਂਚ

ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਨੌਜਵਾਨਾਂ ਨੂੰ ਨੌਕਰੀਆਂ ਦੇਣਾ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ: ਮੀਤ ਹੇਅਰ

ਮੁੱਖ ਮੰਤਰੀ ਨੇ ਨੌਜਵਾਨਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧਤਾ ਦੁਹਰਾਈ

ਨੌਜਵਾਨਾਂ ਦੀ ਸ਼ਖਸੀਅਤ ਨਿਖਾਰਨ ਲਈ ਯੁਵਕ ਮੇਲੇ ਢੁਕਵਾਂ ਪਲੇਟਫਾਰਮ

ਚੰਡੀਗੜ੍ਹ ਯੂਨੀਵਰਸਿਟੀ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮੁਫ਼ਤ ਪਨੀਰੀ ਵੰਡਣ ਦੀ ਕੀਤੀ ਸ਼ੁਰੂਆਤ

ਸੂਬੇ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਨਾਭਾ ਵਿਖੇ ਪੀ.ਏ.ਯੂ. ਕੈਂਪਸ ਬੀਜ ਫਾਰਮ ਤੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਮੁਫ਼ਤ ਪਨੀਰੀ ਪ੍ਰਦਾਨ ਕਰਨ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਨਾਭਾ ਤੋਂ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆ ਵਾਲਾ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਵੱਲੋਂ ਨੈਸ਼ਨਲ ਹਾਈਵੇਜ਼ ਅਥਾਰਟੀ ਆਫ਼ ਇੰਡੀਆ ਦੇ ਅਧਿਕਾਰੀਆਂ ਨਾਲ ਬੈਠਕ

ਤਾਜਾ ਹੜ੍ਹਾਂ ਕਰਕੇ ਪਟਿਆਲਾ ਜ਼ਿਲ੍ਹੇ ਅੰਦਰ ਨੁਕਸਾਨੇ ਨੈਸ਼ਨਲ ਹਾਈਵੇਜ਼ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਨੈਸ਼ਨਲ ਹਾਈਵੇਜ਼ ਅਥਾਰਟੀ ਆਫ਼ ਇੰਡੀਆ ਦੇ ਪ੍ਰਾਜੈਕਟ ਡਾਇਰੈਕਟਰ, ਜ਼ਿਲ੍ਹਾ ਮਾਲ ਅਫ਼ਸਰ ਤੇ ਹੋਰ ਅਧਿਕਾਰੀਆਂ ਨਾਲ ਇੱਕ ਅਹਿਮ ਬੈਠਕ ਕੀਤੀ।

ਡਿਪਟੀ ਕਮਿਸ਼ਨਰ ਨੇ ਆਜ਼ਾਦੀ ਦਿਹਾੜੇ ਮੌਕੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਨੇ 15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਸਬੰਧੀ ਅੱਜ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਂਡ ਵਿਖੇ ਵੱਖ ਵੱਖ ਵਿਭਾਗਾਂ ਨਾਲ ਮੀਟਿੰਗ ਕਰਕੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਤੇ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਵਿੱਤੀ ਵਰ੍ਹੇ 2023-24 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਜੀ.ਐਸ.ਟੀ ਵਿੱਚ 16.5 ਅਤੇ ਆਬਕਾਰੀ ਵਿੱਚ 20.87 ਫੀਸਦੀ ਦਾ ਵਾਧਾ ਦਰਜ਼- ਹਰਪਾਲ ਸਿੰਘ ਚੀਮਾ

 ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿੱਤੀ ਵਰ੍ਹੇ 2023-24 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਸੂਬੇ ਨੇ ਵਸਤਾਂ ਤੇ ਸੇਵਾਵਾਂ ਕਰ (ਜੀਐਸਟੀ) ਅਤੇ ਆਬਕਾਰੀ ਤੋਂ ਪ੍ਰਾਪਤ ਮਾਲੀਏ ਵਿੱਚ ਕ੍ਰਮਵਾਰ 16.5 ਫੀਸਦੀ ਅਤੇ 20.87 ਫੀਸਦੀ ਦਾ ਵਾਧਾ ਦਰਜ਼ ਕੀਤਾ ਹੈ।

ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਕਿਸਾਨ ਝੋਨੇ ਅਤੇ ਬਾਸਮਤੀ ਦੀ ਪਨੀਰੀ ਦੀ ਸੋਧ ਜ਼ਰੂਰ ਕਰਨ: ਮੁੱਖ ਖੇਤੀਬਾੜੀ ਅਫ਼ਸਰ

ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਕੁਝ ਖੇਤਾਂ ਵਿਚ ਝੰਡਾ ਰੋਗ ਦੀ ਸਮੱਸਿਆ ਦੇਖਣ ਨੂੰ ਆ ਰਹੀ ਹੈ। ਉਨ੍ਹਾਂ ਦੱਸਿਆ ਕਿ ਗੈਰ ਸਿਫ਼ਾਰਿਸ਼ ਸ਼ੁੱਧਾ ਕਿਸਮਾਂ ਵਿਚ ਇਸ ਰੋਗ ਦੇ ਨਾਲ-ਨਾਲ ਹੋਰ ਰੋਗ ਵੀ ਦੇਖਣ ਨੂੰ ਮਿਲਦੇ ਹਨ।

ਪਿੰਡ ਘਮਰੌਦਾ ਵਿਖੇ ਮਨਾਇਆ ਤੀਆਂ ਦਾ ਤਿਉਹਾਰ

ਪੰਜਾਬ ਦਾ ਮੁੱਖ ਤਿਉਹਾਰ ਤੀਜ ਦਾ ਤਿਉਹਾਰ ਪਟਿਆਲਾ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਬਣੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੌਰਾਨ ਪਿੰਡਾਂ ਦੀਆਂ ਵੱਡੀ ਗਿਣਤੀ ਔਰਤਾਂ ਤੇ ਬੱਚੀਆਂ ਵੱਲੋਂ ਇਸ ਤੀਆਂ ਦੇ ਤਿਉਹਾਰ ਦਾ ਹਿੱਸਾ ਬਣਿਆ ਜਾ ਰਿਹਾ ਹੈ। 

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਹੜ੍ਹ ਤੋਂ ਬਾਅਦ ਕੀਤੇ ਜਾ ਰਹੇ ਰਾਹਤ ਕਾਰਜਾਂ ਦਾ ਲਿਆ ਜਾਇਜ਼ਾ

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿੱਚ ਹੜ੍ਹਾਂ ਦੌਰਾਨ ਹੋਏ ਲੋਕਾਂ ਨੁਕਸਾਨ ਦੀ ਭਰਪਾਈ ਲਈ ਪੰਜਾਬ ਸਰਕਾਰ ਵਚਨਬੱਧ ਹੈ ਤੇ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਤਹਿਤ ਫ਼ਸਲਾਂ ਦੇ ਖਰਾਬੇ ਲਈ ਵਿਸ਼ੇਸ਼ ਗਿਰਦਾਵਰੀ ਦਾ ਕੰਮ ਜ਼ਿਲ੍ਹੇ ਵਿੱਚ ਚੱਲ ਰਿਹਾ ਹੈ।

ਮੁੱਖ ਮੰਤਰੀ ਨੇ ‘ ਹਰ ਸ਼ੁਕਰਵਾਰ- ਡੇਂਗੂ ਤੇ ਵਾਰ’ ਮੁਹਿੰਮ ਦੀ ਸ਼ੁਰੂਆਤ ਲਈ ਖੁਦ ਕੀਤੀ ਅਗਵਾਈ

 ਸੂਬੇ ਵਿੱਚ ਘਾਤਕ ਵੈਕਟਰ-ਬੋਰਨ ਬਿਮਾਰੀ ਦੇ ਫੈਲਾਅ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਿੱਚ ਸ਼ੁੱਕਰਵਾਰ ਨੂੰ ਸੂਬੇ ਭਰ ਵਿੱਚ ਡੇਂਗੂ ਰੋਕਥਾਮ ਸਿੱਖਿਆ ਅਤੇ ਜਾਗਰੂਕਤਾ ਮੁਹਿੰਮ ‘ਹਰ ਸ਼ੁਕਰਵਾਰ ਡੇਂਗੂ ਤੇ ਵਾਰ ’ ਦੀ ਸ਼ੁਰੂਆਤ ਕੀਤੀ ਗਈ।

ਪੰਜਾਬ ਨੇ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ ਸਕੀਮ ਅਧੀਨ ਸਭ ਤੋਂ ਵੱਧ ਅਰਜ਼ੀਆਂ ਦੀ ਪ੍ਰਵਾਨਗੀ ਨਾਲ ਦੇਸ਼ 'ਚੋਂ ਦੂਜਾ ਸਥਾਨ ਹਾਸਲ ਕੀਤਾ: ਚੇਤਨ ਸਿੰਘ ਜੌੜਾਮਾਜਰਾ

 ਪੰਜਾਬ ਨੇ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ (ਏ.ਆਈ.ਐਫ) ਸਕੀਮ ਅਧੀਨ ਖੇਤੀ ਉਪਜ ਤੋਂ ਬਾਅਦ ਦੇ ਪ੍ਰਬੰਧਨ ਸਬੰਧੀ ਪ੍ਰਾਜੈਕਟਾਂ ਅਤੇ ਸਾਂਝੀ ਖੇਤੀ ਸੰਪਤੀਆਂ ਲਈ ਸਭ ਤੋਂ ਵੱਧ ਅਰਜ਼ੀਆਂ ਨੂੰ ਪ੍ਰਵਾਨਗੀ ਦੇ ਕੇ ਦੇਸ਼ ਭਰ ਵਿੱਚੋਂ ਦੂਜਾ ਸਥਾਨ ਪ੍ਰਾਪਤ ਕੀਤਾ ਹੈ। 

ਪੰਜਾਬ ਪੁਲਿਸ ਵੱਲੋਂ 2023 ਦੀ ਸਭ ਤੋਂ ਵੱਡੀ ਹੈਰੋਇਨ ਬਰਾਮਦਗੀ ; ਫਿਰੋਜ਼ਪੁਰ ਤੋਂ 77.8 ਕਿੱਲੋ ਹੈਰੋਇਨ ਤੇ ਤਿੰਨ ਪਿਸਤੌਲਾਂ ਸਮੇਤ ਚਾਰ ਵਿਅਕਤੀ ਕਾਬੂ

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਇਸ ਸਾਲ ਦੀ ਸਭ ਤੋਂ ਵੱਡੀ ਹੈਰੋਇਨ ਬਰਾਮਦਗੀ ਕਰਦਿਆਂ ਪੰਜਾਬ ਪੁਲਿਸ ਨੇ 4 ਨਸ਼ਾ ਤਸਕਰਾਂ ਨੂੰ 77.8 ਕਿੱਲੋ ਹੈਰੋਇਨ(41.8 ਕਿਲੋ + 36 ਕਿਲੋ) ਅਤੇ ਤਿੰਨ ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਦੋ ਵੱਖ-ਵੱਖ ਰੈਕੇਟਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ  ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦੱਸਿਆ ਕਿ ਇਹ ਦੋਵੇਂ ਖੁਫੀਆ ਕਾਰਵਾਈਆਂ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਵੱਲੋਂ ਅੰਜਾਮ ਦਿੱਤੀਆਂ ਗਈਆਂ। 

ਮੀਤ ਹੇਅਰ ਨੇ ਮਾਨਸਾ ਦੀ ਤੀਰਅੰਦਾਜ਼ ਪ੍ਰਨੀਤ ਕੌਰ ਨੂੰ ਵਿਸ਼ਵ ਚੈਂਪੀਅਨ ਬਣਨ ‘ਤੇ ਦਿੱਤੀਆਂ ਮੁਬਾਰਕਾਂ

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮਾਨਸਾ ਦੀ ਤੀਰਅੰਦਾਜ਼ ਪ੍ਰਨੀਤ ਕੌਰ ਨੂੰ ਵਿਸ਼ਵ ਚੈਂਪੀਅਨ ਬਣਨ ‘ਤੇ ਮੁਬਾਰਕਾਂ ਦਿੱਤੀਆ। ਬਰਲਿਨ ਵਿਖੇ ਵਿਸ਼ਵ ਤੀਰਅੰਦਾਜ਼ੀ ਚੈਂਪੀਅਨਸ਼ਿਪ ਦੇ ਫ਼ਾਈਨਲ ਵਿੱਚ ਭਾਰਤੀ ਮਹਿਲਾ ਕੰਪਾਊਂਡ ਟੀਮ ਨੇ ਮੈਕਸੀਕੋ ਨੂੰ 235-229 ਨਾਲ ਹਰਾ ਕੇ ਸੋਨ ਤਮਗਾ ਜਿੱਤਿਆ। 

ਵਿਸ਼ਵ ਤੀਰਅੰਦਾਜ਼ੀ ਚੈਂਪੀਅਨ ਬਣੀ ਪੰਜਾਬੀ ਯੂਨੀਵਰਸਿਟੀ ਦੀ ਪਰਨੀਤ ਕੌਰ

ਜਰਮਨ ਦੇ ਬਰਲਿਨ ਵਿਖੇ ਚੱਲ ਰਹੀ 'ਵਿਸ਼ਵ ਤੀਰਅੰਦਾਜ਼ੀ ਚੈਂਪੀਅਨਸ਼ਿਪ' ਵਿੱਚ ਭਾਰਤ ਦੀਆਂ ਲੜਕੀਆਂ ਦੀ ਕੰਪਾਊਂਡ ਟੀਮ ਨੇ ਪਹਿਲੀ ਵਾਰ ਸੋਨ ਤਗ਼ਮਾ ਜਿੱਤ ਕੇ ਇਤਿਹਾਸ ਸਿਰਜ ਦਿੱਤਾ ਹੈ। ਕੋਚ ਸੁਰਿੰਦਰ ਰੰਧਾਵਾ ਨੇ ਖੁਸ਼ੀ ਪ੍ਰਗਟਾਉਂਦਿਆਂ ਦੱਸਿਆ ਕਿ ਇਸ ਟੀਮ ਵਿੱਚ ਪੰਜਾਬੀ ਯੂਨੀਵਰਸਿਟੀ ਤੋਂ ਉਨ੍ਹਾਂ ਦੀ ਸ਼ਾਗਿਰਦ ਖਿਡਾਰੀ ਪਰਨੀਤ ਕੌਰ ਸ਼ਾਮਿਲ ਸੀ। 

ਐਮ ਐਲ ਏ ਅਜੀਤਪਾਲ ਸਿੰਘ ਕੋਹਲੀ ਨੇ ਸਰਕਟ ਹਾਊਸ 'ਚ ਸੰਗਤ ਦਰਬਾਰ ਲਗਾ ਨਿਪਟਾਈਆਂ ਲੋਕਾਂ ਦੀਆਂ ਸਮੱਸਿਆਵਾਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੂਰੀ ਤਰ੍ਹਾਂ ਸਰਗਰਮ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸਰਕਟ ਹਾਊਸ ਵਿਖੇ ਸੰਗਤ ਦਰਬਾਰ ਲਗਾਕੇ ਜਿੱਥੇ ਲੋਕਾਂ ਦੀਆਂ ਦਰਜ਼ਨਾਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ, ਉੱਥੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਸਮੇਤ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਹਰ ਦੁੱਖ ਸੁੱਖ ਦੀ ਸਾਰ ਲਈ ਜਾਵੇਗੀ।

ਮੁੱਖ ਮੰਤਰੀ 15 ਅਗਸਤ ਨੂੰ ਪਟਿਆਲਾ ਜ਼ਿਲ੍ਹੇ ਦੇ 13 ਆਮ ਆਦਮੀ ਕਲੀਨਿਕਾਂ ਲੋਕਾਂ ਨੂੰ ਕਰਨਗੇ ਸਮਰਪਿਤ

 ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ 15 ਅਗਸਤ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ਜ਼ਿਲ੍ਹੇ ਦੇ ਨਵੇਂ 13 ਹੋਰ ਆਮ ਆਦਮੀ ਕਲੀਨਿਕ ਆਮ ਲੋਕਾਂ ਨੂੰ ਸਮਰਪਿਤ ਕਰਨਗੇ। ਉਨ੍ਹਾਂ ਦੱਸਿਆ ਕਿ ਸਿਹਤ ਤੇ ਸਿੱਖਿਆ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ, ਜਿਸ ਕਰਕੇ ਸੂਬੇ ਵਿੱਚ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ ਸੀ ਤਾਂ ਕਿ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਪ੍ਰਦਾਨ ਕੀਤੀਆਂ ਜਾ ਸਕਣ।

ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਪੰਜਾਬ ਵਿੱਚ ਅਣ-ਅਧਿਕਾਰਤ ਕਲੋਨੀਆਂ ਅਤੇ ਉਸਾਰੀਆਂ ਵਿਰੁੱਧ ਸ਼ਿਕਾਇਤਾਂ ਲਈ ਵਟਸਐਪ ਨੰਬਰ ਲਾਂਚ

 ਪੰਜਾਬ ਵਿੱਚ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਸੁਧਾਰ ਟਰੱਸਟਾਂ ਦੇ ਅਧਿਕਾਰ ਖੇਤਰ ਵਿੱਚ ਅਣ-ਅਧਿਕਾਰਤ ਉਸਾਰੀਆਂ ਦੇ ਮੁੱਦੇ ਨੂੰ ਹੱਲ ਕਰਨ ਦੀ ਕੋਸ਼ਿਸ਼ ਵੱਜੋਂ, ਸਥਾਨਕ ਸਰਕਾਰਾਂ ਅਤੇ ਸੰਸਦੀ ਕਾਜ ਮਾਮਲੇ ਮੰਤਰੀ ਬਲਕਾਰ ਸਿੰਘ ਨੇ ਲੋਕਾਂ ਦੀ ਸਹੂਲਤ ਲਈ ਅੱਜ ਮਿਉਸੀਪਲ ਭਵਨ, ਸੈਕਟਰ-35 ਚੰਡੀਗੜ੍ਹ ਵਿੱਖੇ ਇੱਕ ਵੱਟਸਅੱਪ ਨੰਬਰ 7889149943 ਜਾਰੀ ਕੀਤਾ ਹੈ।  

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਹੜ੍ਹ ਪੀੜਤਾਂ ਨੂੰ ਰਾਹਤ ਸਮਗਰੀ ਭੇਜੀ

 ਜ਼ਿਲ੍ਹਾ ਅਤੇ ਸੈਸ਼ਨ ਜੱਜ -ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੁਪਿੰਦਰਜੀਤ ਚਾਹਲ ਨੇ ਹਾਲ ਹੀ ਵਿੱਚ ਆਏ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਲਈ ਰਾਹਤ ਸਮਗਰੀ ਭੇਜਣ ਲਈ ਵਿਸ਼ੇਸ਼ ਉਪਰਾਲਾ ਕੀਤਾ।  ਜ਼ਿਲ੍ਹਾ ਅਤੇ ਸੈਸ਼ਨ ਜੱਜ ਰੁਪਿੰਦਰਜੀਤ ਚਾਹਲ ਅਤੇ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਸ. ਮਨਜਿੰਦਰ ਸਿੰਘ ਨੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਕਰਿਆਨੇ ਦਾ ਸਮਾਨ, ਕੱਪੜੇ, ਸੈਨੇਟਰੀ ਪੈਡ, ਗੱਦੇ, ਬੈੱਡ ਸ਼ੀਟਾਂ, ਪੱਖੇ, ਸਕੂਲੀ ਬੈਗ ਅਤੇ ਕਾਪੀਆਂ ਨਾਲ ਭਰੀਆਂ ਦੋ ਵੈਨਾਂ ਨੂੰ ਅੱਜ ਜ਼ਿਲ੍ਹਾ ਕਚਿਹਰੀਆਂ ਤੋਂ ਰਵਾਨਾ ਕੀਤਾ। 

ਮੁੱਖ ਮੰਤਰੀ ਵੱਲੋਂ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਚੱਲ ਰਹੀ ਵਿਸ਼ੇਸ਼ ਗਿਰਦਾਵਰੀ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਵਿਚ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਪੂਰਤੀ ਲਈ ਲੋਕਾਂ ਨੂੰ ਇਕ-ਇਕ ਪੈਸੇ ਦਾ ਮੁਆਵਜ਼ਾ ਦੇਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਚੱਲ ਰਹੀ ਵਿਸ਼ੇਸ਼ ਗਿਰਦਾਵਰੀ ਦੀ ਪ੍ਰਗਤੀ ਦਾ ਜਾਇਜ਼ਾ ਲਿਆ।

ਸਵੰਤਰਤਾ ਦਿਵਸ ਤੋਂ ਪਹਿਲਾਂ ਡੀਜੀਪੀ ਗੌਰਵ ਯਾਦਵ ਨੇ ਹੁਸ਼ਿਆਰਪੁਰ ਵਿੱਚ ਕਾਨੂੰਨ ਵਿਵਸਥਾ ਦਾ ਜਾਇਜ਼ਾ ਲੈਣ ਲਈ ਕੀਤੀ ਰੀਵੀਊ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਦੇ ਪੰਜਾਬ ਪੁਲਿਸ ਨੂੰ ਅਪਗ੍ਰੇਡ ਅਤੇ ਆਧੁਨਿਕ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਮੱਦੇਨਜ਼ਰ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਵੱਖ ਵੱਖ ਪੁਲਿਸ ਪਹਿਲਕਦਮੀਆਂ  ਸਮਰਪਿਤ ਕੀਤੀਆਂ, ਜਿਸ ਵਿੱਚ ਪੁਲਿਸ ਲਾਈਨਜ਼ ਵਿਖੇ ਇੱਕ ਸੈਮੀਨਾਰ ਹਾਲ ਦਾ ਉਦਘਾਟਨ ਅਤੇ ਆਫ਼ੀਸਰਜ਼ ਮੈੱਸ ਦਾ ਨੀਂਹ ਪੱਥਰ ਰੱਖਣਾ ਸ਼ਾਮਲ ਹੈ । 

ਹੜ੍ਹਾਂ ਤੋਂ ਬਾਅਦ ਕਬਜ਼ੇ ਛੁਡਾਉਣ ਦੀ ਮੁਹਿੰਮ ਜ਼ੋਰਦਾਰ ਢੰਗ ਨਾਲ ਜਾਰੀ ਰੱਖੀ ਜਾਵੇ : ਲਾਲਜੀਤ ਸਿੰਘ ਭੁੱਲਰ

ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸਮੂਹ ਫੀਲਡ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਤੋਂ ਬਾਅਦ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਾਉਣ ਦੀ ਮੁਹਿੰਮ ਨੂੰ ਜ਼ੋਰਦਾਰ ਢੰਗ ਨਾਲ ਨਿਰੰਤਰ ਜਾਰੀ ਰੱਖਿਆ ਜਾਵੇ। ਵਿਕਾਸ ਭਵਨ (ਮੋਹਾਲੀ) ਵਿਖੇ ਸਮੂਹ ਵਧੀਕ ਡਿਪਟੀ ਕਮਿਸ਼ਨਰਾਂ (ਵਿਕਾਸ), ਵਿਭਾਗ ਦੇ ਡਿਪਟੀ ਡਾਇਰੈਕਟਰਾਂ ਅਤੇ ਡੀ.ਡੀ.ਪੀ.ਓਜ਼ ਨਾਲ ਅਹਿਮ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਹਾਲਾਂਕਿ ਵਿਭਾਗ ਵੱਲੋਂ 11,665 ਏਕੜ ਪੰਚਾਇਤੀ ਜ਼ਮੀਨ ਤੋਂ ਕਬਜ਼ਾ ਛੁਡਵਾ ਲਿਆ ਗਿਆ ਹੈ ਪਰ ਹਾਲੇ ਵੀ ਸੂਬੇ ਵਿੱਚ ਹਜ਼ਾਰਾਂ ਏਕੜ ਕਾਸ਼ਤਯੋਗ ਅਤੇ ਗ਼ੈਰ-ਕਾਸ਼ਤਯੋਗ ਜ਼ਮੀਨ 'ਤੇ ਲੋਕਾਂ ਵੱਲੋਂ ਕਬਜ਼ਾ ਕੀਤਾ ਹੋਇਆ ਹੈ। 

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ 'ਚ ਚੱਲ ਰਹੀ ਗਿਰਦਾਵਰੀ ਦਾ ਫ਼ੀਲਡ 'ਚ ਜਾ ਕੇ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਜ਼ਿਲ੍ਹੇ ਵਿੱਚ ਹੜ੍ਹਾਂ ਦੌਰਾਨ ਹੋਏ ਫ਼ਸਲਾਂ ਦੇ ਨੁਕਸਾਨ ਲਈ ਚੱਲ ਰਹੀ ਵਿਸ਼ੇਸ਼ ਗਿਰਦਾਵਰੀ ਦਾ ਫ਼ੀਲਡ ਵਿੱਚ ਜਾ ਕੇ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ, ਐਕਸੀਅਨ ਡਰੇਨੇਜ਼ ਰਜਿੰਦਰ ਘਈ ਸਮੇਤ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਮੁੱਖ ਮੰਤਰੀ ਨੇ ਘਰਾਂ ਦੇ ਨਿਰਮਾਣ ਲਈ 25000 ਲਾਭਪਾਤਰੀਆਂ ਨੂੰ ਮਾਲੀ ਇਮਦਾਦ ਵਜੋਂ 101 ਕਰੋੜ ਰੁਪਏ ਦੇ ਚੈੱਕ ਸੌਂਪੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ) ਸਕੀਮ ਅਧੀਨ ਘਰਾਂ ਦੇ ਨਿਰਮਾਣ ਲਈ 25000 ਯੋਗ ਲਾਭਪਾਤਰੀਆਂ ਨੂੰ ਮਾਲੀ ਇਮਦਾਦ ਵਜੋਂ 101 ਕਰੋੜ ਰੁਪਏ ਦੇ ਚੈੱਕ ਸੌਂਪੇ। ਇਸ ਸਕੀਮ ਤਹਿਤ ਹਰੇਕ ਲਾਭਪਾਤਰੀ ਨੂੰ 1.75 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ।

ਡਾ. ਬਲਜੀਤ ਕੌਰ ਵੱਲੋਂ ਆਂਗਣਵਾੜੀ ਵਰਕਰ ਦੇ ਰਾਜਨੀਤਿਕ ਪਾਰਟੀ ਵਿੱਚ ਸ਼ਾਮਲ ਹੋਣ 'ਤੇ ਸਖਤ ਕਾਰਵਾਈ ਕਰਨ ਦੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ  ਮੰਤਰੀ ਡਾ.ਬਲਜੀਤ ਕੌਰ ਵੱਲੋਂ ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਆਂਗਣਵਾੜੀ ਵਰਕਰ ਵੱਲੋਂ ਰਾਜਨੀਤਿਕ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਗੰਭੀਰ ਨੋਟਿਸ ਲੈਂਦਿਆ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀ ਮੁਕਤਸਰ ਸਾਹਿਬ ਨੂੰ ਕਾਰਵਾਈ ਕਰਨ ਲਈ ਹਦਾਇਤ ਕੀਤੀ ਗਈ ਹੈ।

ਮੁੱਖ ਮੰਤਰੀ ਵੱਲੋਂ ਲੁਧਿਆਣਾ ਵਾਸੀਆਂ ਨੂੰ ਚਾਰ ਕਰੋੜ ਰੁਪਏ ਦਾ ਤੋਹਫਾ

ਲੁਧਿਆਣਾ ਸ਼ਹਿਰ ਨੂੰ ਸਾਫ-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਹਿਰ ਵਿਚ ਸੀਵਰੇਜ ਲਾਈਨਾਂ ਦੀ ਸਫਾਈ ਬਿਹਤਰ ਢੰਗ ਨਾਲ ਕਰਨ ਲਈ ਸੁਪਰ ਸੰਕਸ਼ਨ-ਕਮ-ਜੈਟਿੰਗ ਮਸ਼ੀਨ ਅਤੇ 50 ਟਰੈਕਟਰਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ।

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ‘ਟਰੈਫਿਕ ਹਾਕਸ’ ਐਪ ਲਾਂਚ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਲੁਧਿਆਣਾ ਕਮਿਸ਼ਨਰੇਟ ਪੁਲਿਸ ਦੀ ‘ਟਰੈਫਿਕ ਹਾਕਸ’ ਐਪ- ਇੱਕ ਮੋਬਾਈਲ ਐਪਲੀਕੇਸ਼ਨ ਲਾਂਚ ਕੀਤੀ, ਜੋ ਲੋਕਾਂ ਅਤੇ ਪੁਲਿਸ ਦਰਮਿਆਨ ਪਾੜੇ ਨੂੰ ਪੂਰਨ, ਟਰੈਫਿਕ ਸਬੰਧੀ ਸ਼ਿਕਾਇਤਾਂ ਅਤੇ ਉਹਨਾਂ ਦੇ ਨਿਪਟਾਰੇ ਲਈ ਇੱਕ ਸੁਖਾਲੇ ਢੰਗ ਨਾਲ ਵਰਤਣਯੋਗ ਮਾਡਿਊਲ ਪੇਸ਼ ਕਰਦੀ ਹੈ

25 ਕਰੋੜ ਦੀ ਲਾਗਤ ਨਾਲ ਬਣੇਗੀ ਮਾਹਿਲਪੁਰ-ਜੇਜੋਂ ਅਤੇ ਮਾਹਿਲਪੁਰ-ਫਗਵਾੜਾ ਸੜਕ : ਹਰਭਜਨ ਸਿੰਘ ਈ.ਟੀ.ਓ

ਪੰਜਾਬ ਦੇ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਸ. ਜੈ ਕ੍ਰਿਸ਼ਨ ਸਿੰਘ ਰੌੜੀ ਦੀ ਮੌਜੂਦਗੀ ਵਿਚ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਮਾਹਿਲਪੁਰ ਵਿਖੇ ਕਰੀਬ 25 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਦੋ ਮਹੱਤਵਪੂਰਨ ਸੜਕਾਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ।

ਲੋਕ ਮੁਲਕ ਦੇ ਖਜ਼ਾਨੇ ਲੁੱਟਣ ਵਾਲਿਆਂ ਨੂੰ ਉਖਾੜ ਸੁੱਟਣ ਲਈ ਆਜ਼ਾਦੀ ਦੀ ਇਕ ਹੋਰ ਲਹਿਰ ਚਲਾਉਣ : ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕਾਂ ਨੂੰ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਲਈ ਬਰਤਾਨਵੀ ਹਕੂਮਤ ਕੋਲੋਂ ਆਜ਼ਾਦ ਹੋਣ ਤੋਂ ਬਾਅਦ ਮੁਲਕ ਦੇ ਖਜ਼ਾਨੇ ਲੁੱਟਣ ਵਾਲਿਆਂ ਨੂੰ ਉਖਾੜ ਸੁੱਟਣ ਲਈ ਆਜ਼ਾਦੀ ਦੀ ਇਕ ਹੋਰ ਲਹਿਰ ਚਲਾਉਣ ਦਾ ਸੱਦਾ ਦਿੱਤਾ ਹੈ।

ਕੈਪਟਨ ਨੇ ਅਪਣੇ ਮੰਤਰੀਆਂ ਦਾ ਵੀ ਵਿਸ਼ਵਾਸ ਗਵਾਇਆ, ਤੁਰੰਤ ਅਸਤੀਫ਼ਾ ਦੇਣ : ਭਗਵੰਤ ਮਾਨ

ਕੋਰੋਨਾ, ਤਾਲਾਬੰਦੀ ਅਤੇ ਬੇਰੁਜ਼ਗਾਰੀ ਕਾਰਨ ਹੋਈਆਂ ਮੌਤਾਂ ਲਈ ਕੈਪਟਨ ਜ਼ਿੰਮੇਵਾਰ : ਭਗਵੰਤ ਮਾਨ

ਅੱਜ ਪੰਜਾਬ ਵਿੱਚੋਂ ਪੰਜਾਬ ਦੀ ਸਰਕਾਰ ਗੈਰ ਹਾਜਰ ਹੈ : ਭਗਵੰਤ ਮਾਨ

ਸਬੂਤ ਮਿਟਾਉਣ ਵਾਲਿਆਂ ਖ਼ਿਲਾਫ਼ ਸਬੂਤਾਂ ਦੀ ਕਮੀ ਨਹੀਂ: ਭਗਵੰਤ ਮਾਨ

12