Thursday, November 12, 2026
BREAKING NEWS
• ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ

Bhagwantmann

ਪੇਂਡੂ ਔਰਤਾਂ ਦੇ ਸਸ਼ਕਤੀਕਰਨ ਲਈ ਮਾਨ ਸਰਕਾਰ ਵੱਲੋਂ 100 ਐਸ.ਐਚ.ਜੀ ਸੰਚਾਲਿਤ ਕੰਟੀਨਾਂ ਦੀ ਸ਼ੁਰੂਆਤ: ਚੀਮਾ

ਮਾਨ ਸਰਕਾਰ ਵੱਲੋਂ ‘ਮੇਰਾ ਘਰ, ਮੇਰੇ ਨਾਮ’ ਸਕੀਮ ਤਹਿਤ ਹੁਣ ਤੱਕ 1377 ਪਿੰਡਾਂ ਵਿੱਚ 2.19 ਲੱਖ ਤੋਂ ਵੱਧ ਪ੍ਰਾਪਰਟੀ ਕਾਰਡਾਂ ਦੀ ਵੰਡ: ਹਰਦੀਪ ਸਿੰਘ ਮੁੰਡੀਆਂ

ਸਕੀਮ ਰਾਹੀਂ ਲਾਲ ਲਕੀਰ ਅੰਦਰ ਰਹਿੰਦੇ ਪਰਿਵਾਰਾਂ ਨੂੰ ਮਿਲੇਗਾ ਮਲਕੀਅਤ ਦਾ ਕਾਨੂੰਨੀ ਸਬੂਤ: ਹਰਦੀਪ ਸਿੰਘ ਮੁੰਡੀਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਹਾਕੀ ਪ੍ਰਤੀ ਪਿਆਰ ਅਤੇ ਉਨ੍ਹਾਂ ਦਾ ਨਿੱਘਾ ਸੱਦਾ ਮੈਨੂੰ ਜਲੰਧਰ ਲੈ ਆਇਆ: ਡੱਚ ਹਾਕੀ ਦਿੱਗਜ ਫਲੋਰਿਸ ਯਾਨ ਬੋਵੇਲੈਂਡਰ

ਪੰਜਾਬ ਤੋਂ ਬਿਨਾਂ ਭਾਰਤੀ ਹਾਕੀ ਅਧੂਰੀ : ਫਲੋਰਿਸ ਯਾਨ ਬੋਵੇਲੈਂਡਰ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਤਰਸ ਦੇ ਆਧਾਰ 'ਤੇ ਕੀਤੀਆਂ ਗਈਆਂ ਨਿਯੁਕਤੀਆਂ ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਵਿੱਤੀ ਸਥਿਰਤਾ ਪ੍ਰਦਾਨ ਕਰਨਗੀਆਂ: ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਬੀ.ਕੇ.ਯੂ. (ਏਕਤਾ ਉਗਰਾਹਾਂ) ਨਾਲ ਲੰਬੀ ਮੀਟਿੰਗ; ਕਿਸਾਨਾਂ ਦੇ ਮਸਲਿਆਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਭਗਵੰਤ ਮਾਨ ਸਰਕਾਰ ਨੇ ਫ਼ਸਲਾਂ ਦੇ ਨੁਕਸਾਨ ਦੇ ਮੁਆਵਜ਼ੇ ਲਈ 750 ਕਰੋੜ ਰੁਪਏ ਰੱਖੇ, ਕਿਸਾਨਾਂ ਨੂੰ ਵੰਡਣ ਦੀ ਪ੍ਰਕਿਰਿਆ ਜਾਰੀ: ਹਰਪਾਲ ਸਿੰਘ ਚੀਮਾ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

 
ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

ਮੁੱਖ ਮੰਤਰੀ ਮਾਨ ਦਾ ਵੱਡਾ ਐਲਾਨ; ਐਚ.ਆਰ.-2 ਰੋਡ ਹੁਣ 'ਸ਼ਹੀਦ ਕਰਨਲ ਮਨਪ੍ਰੀਤ ਸਿੰਘ ਮਾਰਗ' ਦੇ ਨਾਂ ਨਾਲ ਜਾਣੀ ਜਾਵੇਗੀ

ਪੰਜਾਬ ਸਰਕਾਰ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦਾ ਸਤਿਕਾਰ ਕਰ ਕੇ ਆਪਣਾ ਫ਼ਰਜ਼ ਨਿਭਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

40 ਲੱਖ ਔਰਤਾਂ ਇਕ ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ ਰਜਿਸਟਰ ਹੋ ਰਹੀਆਂ ਹਨ:  ਭਗਵੰਤ ਸਿੰਘ ਮਾਨ

ਹਰੇਕ ਔਰਤ ਦੇ ਖਾਤੇ ਵਿੱਚ 3,000 ਰੁਪਏ ਅਤੇ ਅਨੁਸੂਚਿਤ ਜਾਤੀ ਭਾਈਚਾਰੇ ਦੀਆਂ ਔਰਤਾਂ ਨੂੰ 4,500 ਰੁਪਏ ਟਰਾਂਸਫਰ ਕੀਤੇ ਜਾਣਗੇ:  ਭਗਵੰਤ ਸਿੰਘ ਮਾਨ

ਪੰਜਾਬ 'ਚ ਵੰਡਪਾਊ ਤਾਕਤਾਂ ਕਦੇ ਕਾਮਯਾਬ ਨਹੀਂ ਹੋ ਸਕਦੀਆਂ ਕਿਉਂਕਿ ਲੋਕ ਹਰ ਤਿਉਹਾਰ ਮਿਲ ਕੇ ਮਨਾਉਂਦੇ ਹਨ: ਭਗਵੰਤ ਸਿੰਘ ਮਾਨ

ਪੰਜਾਬ ਦੀ ਧਰਤੀ ਉੱਤੇ ਨਫ਼ਰਤ ਦੇ ਬੀਜ ਤੋਂ ਇਲਾਵਾ ਹਰ ਬੀਜ ਪੁੰਗਰ ਸਕਦਾ ਹੈ: ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਵਿਧਾਇਕ ਕੁਲਵੰਤ ਸਿੰਘ ਵਲੋਂ ਮੋਹਾਲੀ ਤੋਂ 3 ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਹੋਰਾਂ ਦੀ ਦੇਖ-ਰੇਖ 3 ਬੱਸਾਂ ਨੂੰ ਹਰੀ ਝੰਡੀ ਦੇ ਕੇ ਸ਼੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤਾ ਗਿਆ

ਟੀਮ ਤੇਜਿੰਦਰ ਮਹਿਤਾ ਵੱਲੋਂ "ਮੇਰਾ ਮਾਣ ਭਗਵੰਤ ਮਾਨ" ਜਨ ਸੰਪਰਕ ਮੁਹਿੰਮ ਸ਼ੁਰੂ

 ਪੰਜਾਬ ਸਰਕਾਰ ਦੇ ਚਾਰ ਸਾਲਾਂ ਦੌਰਾਨ ਕੀਤੇ ਗਏ ਲੋਕ ਭਲਾਈ ਅਤੇ ਵਿਕਾਸ ਕਾਰਜਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਦੀ ਸਰਪ੍ਰਸਤੀ ਹੇਠ ਟੀਮ ਤੇਜਿੰਦਰ ਮਹਿਤਾ ਵੱਲੋਂ ਅੱਜ "ਮੇਰਾ ਮਾਣ ਭਗਵੰਤ ਮਾਨ" ਜਨ ਸੰਪਰਕ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।

ਟੀਮ ਤੇਜਿੰਦਰ ਮਹਿਤਾ ਵੱਲੋਂ "ਮੇਰਾ ਮਾਣ ਭਗਵੰਤ ਮਾਨ" ਜਨ ਸੰਪਰਕ ਮੁਹਿੰਮ ਸ਼ੁਰੂ

ਪੰਜਾਬ ਸਰਕਾਰ ਦੇ ਚਾਰ ਸਾਲਾਂ ਦੌਰਾਨ ਕੀਤੇ ਗਏ ਲੋਕ ਭਲਾਈ ਅਤੇ ਵਿਕਾਸ ਕਾਰਜਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਦੀ ਸਰਪ੍ਰਸਤੀ ਹੇਠ ਟੀਮ ਤੇਜਿੰਦਰ ਮਹਿਤਾ ਵੱਲੋਂ ਅੱਜ "ਮੇਰਾ ਮਾਣ ਭਗਵੰਤ ਮਾਨ" ਜਨ ਸੰਪਰਕ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।

ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ 'ਐਸ.ਆਈ.ਆਰ.' ਨੂੰ ਸੁਖਾਲਾ ਬਣਾਉਣ ਲਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ ਸਰਕਾਰੀ ਫ਼ੀਸਾਂ ਮੁਆਫ਼

ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਪ੍ਰਕਿਰਿਆ ਨੂੰ ਹੋਰ ਸੁਖਾਲਾ ਬਣਾਉਣ ਅਤੇ ਨਾਗਰਿਕਾਂ ਲਈ ਬਿਨਾਂ ਕਿਸੇ ਵਿੱਤੀ ਬੋਝ ਦੇ ਲੋੜੀਂਦੇ ਦਸਤਾਵੇਜ਼ ਪ੍ਰਾਪਤ ਕਰਨ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਕੈਬਨਿਟ ਵੱਲੋਂ 1 ਜੁਲਾਈ ਤੋਂ 30 ਸਤੰਬਰ 2026 ਤੱਕ ਕਈ ਪ੍ਰਮੁੱਖ ਨਾਗਰਿਕ ਸੇਵਾਵਾਂ ਲਈ ਸਰਕਾਰੀ ਫ਼ੀਸਾਂ ਅਤੇ ਸਹੂਲਤ ਖ਼ਰਚੇ ਮੁਆਫ਼ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਦਾ ਇੰਦਰਜੀਤ ਸਿੰਘ ਸੰਧੂ ਵੱਲੋਂ ਗਰਮਜੋਸ਼ੀ ਨਾਲ ਸਵਾਗਤ

ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਆਗੂ ਸੀਨੀਅਰ ਲੀਡਰ ਅਤੇ ਪੰਜਾਬ ਸਟੇਟ ਕਨਵੇਅਰ ਵਾਈਸ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ 36 ਬਟਾਲੀਅਨ ਦੇ ਹੇਲੀਪੈਡ ਵਿਖੇ ਗਰਮਜੋਸ਼ੀ ਨਾਲ ਸਵਾਗਤ ਕੀਤਾ।

ਸ਼੍ਰੀ ਅਕਾਲ ਤਖ਼ਤ ਸਾਹਿਬ ਦਾ ਸਤਿਕਾਰ ਕਰਦਿਆਂ ਅਸਤੀਫ਼ਾ ਦੇਵੇ ਭਗਵੰਤ ਮਾਨ : ਗੁਰਜੀਤ ਔਜਲਾ

 ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਸਿੰਘ ਸਾਹਿਬਾਨ ਵੱਲੋਂ 15 ਜੂਨ ਨੂੰ ਸੁਣਾਏ ਗਏ ਫ਼ੈਸਲੇ ਦਾ ਸਮਰਥਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਸਤੀਫ਼ਾ ਦੇ ਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣ ਅਤੇ ਮੁਆਫ਼ੀ ਮੰਗਣ ਦੀ ਅਪੀਲ ਕੀਤੀ ਹੈ।

ਭਗਵੰਤ ਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਟਕਰਾਅ ਦੀ ਥਾਂ ਨਿਮਾਣੇ ਸਿੱਖ ਵਾਂਗ ਪੇਸ਼ ਹੋ ਕੇ ਭੁੱਲ ਬਖਸ਼ਾਉਣ: ਬਲਬੀਰ ਸਿੱਧੂ

ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿੱਖ ਪੰਥ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਇਸ ਦੇ ਸਤਿਕਾਰਯੋਗ ਜਥੇਦਾਰ ਸਾਹਿਬਾਨ ਖ਼ਿਲਾਫ਼ ਅਪਣਾਈ ਗਈ ਟਕਰਾਅ ਦੀ ਨੀਤੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।

ਭਗਵੰਤ ਮਾਨ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਦੇ ਦੂਜੇ ਪੜਾਅ ਤਹਿਤ ਵਿਕਾਸ ਕਾਰਜ 10 ਜੂਨ ਤੱਕ ਸ਼ੁਰੂ ਕਰਨ ਅਤੇ 31 ਜੁਲਾਈ ਤੱਕ ਹਰ ਹਾਲ ਵਿੱਚ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ।

ਕੀ ਭਗਵੰਤ ਮਾਨ ਹੁਣ ਮਜੀਠੀਆ 'ਤੇ ਐਨਐਸਏ ਲਾਉਣ ਦੀ ਜ਼ੁਅਰਤ ਕਰਨਗੇ : ਬਾਪੂ ਤਰਸੇਮ ਸਿੰਘ

ਅਕਾਲੀ ਦਲ 'ਵਾਰਿਸ ਪੰਜਾਬ ਦੇ' ਵੱਲੋਂ ਆਪਣੀਆਂ ਸਿਆਸੀ ਸਰਗਰਮੀਆਂ ਨੂੰ ਤੇਜ਼ ਕਰਦਿਆਂ ਪਾਰਟੀ ਦੀਆਂ ਵੱਖ-ਵੱਖ ਕਮੇਟੀਆਂ ਬਣਾਉਣ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ।

ਜਦੋਂ ਬਲੱਡ ਸ਼ੂਗਰ 550 ਤੱਕ ਪਹੁੰਚਿਆ ਤਾਂ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪਰਿਵਾਰ ਲਈ ਵਰਦਾਨ

ਜ਼ਿੰਦਗੀ ਵਿੱਚ ਕੁਝ ਪਲ ਅਜਿਹੇ ਆਉਂਦੇ ਹਨ ਜਦੋਂ ਸਮਾਂ ਸਿਰਫ਼ ਹੌਲੀ ਨਹੀਂ ਚਲਦਾ ਬਲਕਿ  ਠਹਿਰ ਹੀ ਜਾਂਦਾ ਹੈ। 62 ਸਾਲਾ ਭੂਰ ਕੌਰ ਦੇ ਜੀਵਨ ਵਿੱਚ ਵੀ ਅਜਿਹਾ ਹੀ ਇੱਕ ਪਲ ਆਇਆ

ਭਗਵੰਤ ਮਾਨ ਵੱਲੋਂ ਪਿੰਡ ਸਤੌਜ ਤੋਂ ਬਿਜਲੀ ਦੀਆਂ ਤਾਰਾਂ ਅੰਡਰਗਰਾਊਂਡ ਕਰਨ ਦੇ ਪ੍ਰਾਜੈਕਟ ਦੀ ਸ਼ੁਰੂਆਤ

ਪਿੰਡਾਂ ਨੂੰ ਖੰਭਿਆਂ ਤੋਂ ਮੁਕਤ ਕਰਨ ਨਾਲ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ

ਜਦੋਂ ਤੱਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਔਰਤਾਂ ਨੂੰ ਸਨਮਾਨ ਰਾਸ਼ੀ ਅਤੇ ਮੁਫ਼ਤ ਬਿਜਲੀ ਮਿਲਦੀ ਰਹੇਗੀ : ਭਗਵੰਤ ਸਿੰਘ ਮਾਨ

ਵਿਰੋਧੀਆਂ ਦੀ ਨੀਅਤ ਸਾਫ ਹੁੰਦੀ ਤਾਂ ਬੇਅਦਬੀ ਦਾ ਸਖ਼ਤ ਕਾਨੂੰਨ ਪਹਿਲਾਂ ਹੀ ਬਣ ਗਿਆ ਹੁੰਦਾ, ਹੁਣ ਅਸੀਂ ਕਾਨੂੰਨ ਬਣਾ ਦਿੱਤਾ ਹੈ ਅਤੇ ਬੇਅਦਬੀ ਕਰਨ ’ਤੇ ਉਮਰ ਕੈਦ ਦੀ ਸਜ਼ਾ ਹੋਵੇਗੀ-ਭਗਵੰਤ ਸਿੰਘ ਮਾਨ

ਨੌਜਵਾਨ ਨੌਕਰੀਆਂ ਭਾਲਣ ਵਾਲੇ ਬਣਨ ਦੀ ਥਾਂ ਨੌਕਰੀਆਂ ਪੈਦਾ ਕਰਨ ਵਾਲੇ ਬਣਨ : ਭਗਵੰਤ ਸਿੰਘ ਮਾਨ

ਹੁਣ ਰੋਜ਼ਗਾਰ ਲਈ ਵਿਦੇਸ਼ ਜਾਣ ਦੀ ਲੋੜ ਨਹੀਂ; ਸਾਡੀ ਸਰਕਾਰ ਸਾਰਿਆਂ ਲਈ ਰੋਜ਼ਗਾਰ ਦਾ ਹੱਲ ਕਰ ਰਹੀ - ਭਗਵੰਤ ਸਿੰਘ ਮਾਨ

ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂ

ਸੂਬੇ ਦੇ ਕਿਸਾਨਾਂ ਨੂੰ ਪਾਣੀ ਦੀ ਜ਼ਿਆਦਾ ਖਪਤ ਕਰਨ ਵਾਲੀ ਝੋਨੇ ਦੇ ਫ਼ਸਲ ’ਚੋਂ ਕੱਢ ਕੇ ਫਸਲੀ ਵਿਭਿੰਨਤਾ ਵੱਲ ਉਤਸ਼ਾਹਿਤ ਕਰਨ ਲਈ ਅਹਿਮ ਕਦਮ ਤਹਿਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਜਨਤਕ ਸੁਰੱਖਿਆ ਨੂੰ ਮਜ਼ਬੂਤ ਕਰਨ, ਕਿਸਾਨਾਂ ਦੀ ਆਮਦਨ ਵਧਾਉਣ ਅਤੇ ਰੈਗੂਲੇਟਰੀ ਢਾਂਚੇ ਨੂੰ ਹੋਰ ਬਿਹਤਰ ਬਣਾਉਣ 'ਤੇ ਕੇਂਦਰਿਤ ਕਈ ਮਹੱਤਵਪੂਰਨ ਫੈਸਲੇ ਲਏ ਗਏ, ਜਿਨ੍ਹਾਂ ਵਿੱਚ ਨਵੀਂ ਫੌਰੈਂਸਿਕ ਵਿਗਿਆਨ ਪ੍ਰਣਾਲੀ, ਨਵੀਂ ਫਾਰਮ ਸਟੇਅ ਨੀਤੀ ਅਤੇ ਸੁਸਾਇਟੀਜ਼ ਰਜਿਸਟ੍ਰੇਸ਼ਨ ਕਾਨੂੰਨ ਵਿੱਚ ਸੋਧਾਂ ਨੂੰ ਪ੍ਰਵਾਨਗੀ ਦਿੱਤੀ ਗਈ।

ਮਾਨ ਸਰਕਾਰ ਵਲੋਂ ਸੂਬੇ ’ਚ ਹੜ੍ਹ ਰੋਕੂ ਪ੍ਰਬੰਧਾਂ ’ਤੇ ਖ਼ਰਚੇ ਜਾ ਰਹੇ 600 ਕਰੋੜ ਰੁਪਏ: ਬਰਿੰਦਰ ਕੁਮਾਰ ਗੋਇਲ

 ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਮਾਨਸੂਨ ਤੋਂ ਪਹਿਲਾਂ-ਪਹਿਲਾਂ ਸੂਬੇ ਵਿੱਚ ਹੜ੍ਹ ਰੋਕਥਾਮ ਕਾਰਜਾਂ ਨੂੰ ਮੁਕੰਮਲ ਕਰਾਉਣ ਦੇ ਮੱਦੇਨਜ਼ਰ ਸੂਬੇ ਦਾ ਦੌਰਾ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਤੀਰਥ ਯਾਤਰਾ ਯੋਜਨਾ ਨੂੰ ਲੋਕਾਂ ਦਾ ਭਰਪੂਰ ਸਹਿਯੋਗ -ਵਿਧਾਇਕ ਕੋਹਲੀ

ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਸ਼ਰਧਾਲੂਆਂ ਲਈ ਵਰਦਾਨ ਸਾਬਿਤ ਹੋ ਰਹੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਖੋਜ ਅਤੇ ਵਿਕਾਸ ਕੇਂਦਰ ਸਥਾਪਤ ਕਰਨ ਦੀ ਸੰਭਾਵਨਾ ਪੜਚੋਲਣ ਲਈ ਗਲੋਬਲ ਸੈਮੀਕੰਡਕਟਰ ਦਿੱਗਜ਼ ਐਨ.ਐਕਸ.ਪੀ. ਨੂੰ ਨਿੱਘਾ ਸੱਦਾ

ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ ਕਤਾਰ ‘ਚ ਖੜ੍ਹਾ ਕਰਨ ਲਈ ਮਹੱਤਵਪੂਰਨ ਯਤਨ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਟੋਮੋਟਿਵ ਅਤੇ ਸਕਿਓਰ ਕੁਨੈਕਟੀਵਿਟੀ ਸੈਮੀਕੰਡਕਟਰ ਸਲਿਊਸ਼ਨਜ਼ ਦੇ ਖੇਤਰ ਵਿੱਚ ਗਲੋਬਲ ਲੀਡਰ ਅਤੇ ਬਹੁਕੌਮੀ ਤਕਨਾਲੋਜੀ ਮੋਹਰੀ ਕੰਪਨੀ ਐਨ.ਐਕਸ.ਪੀ. ਸੈਮੀਕੰਡਕਟਰਜ਼ ਨੂੰ ਮੋਹਾਲੀ ਵਿੱਚ ਇੱਕ ਖੋਜ ਅਤੇ ਵਿਕਾਸ (ਆਰ ਐਂਡ ਡੀ) ਕੇਂਦਰ ਸਥਾਪਤ ਕਰਨ ਦੀ ਸੰਭਾਵਨਾ ਦੀ ਪੜਚੋਲ ਕਰਨ ਦਾ ਸੱਦਾ ਦਿੱਤਾ ਹੈ। 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕਣਕ ਖਰੀਦ ਸੀਜ਼ਨ ਲਈ ਪੰਜਾਬ ਨੂੰ ਵੱਡੀ ਰਾਹਤ: ਲਾਲ ਚੰਦ ਕਟਾਰੂਚੱਕ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕੇਂਦਰ ਸਰਕਾਰ ਵੱਲੋਂ ਕਣਕ ਖਰੀਦ ਸੀਜ਼ਨ 2026-27 ਦੇ ਸਬੰਧ ਵਿੱਚ ਪੰਜਾਬ ਨੂੰ ਢਿੱਲ ਦਿੱਤੀ ਗਈ ਹੈ। ਸੂਬੇ ਭਰ ਅਤੇ ਕੇਂਦਰ ਸ਼ਾਸਤ ਪ੍ਰਦੇਸ਼ (ਚੰਡੀਗੜ੍ਹ) ਵਿੱਚ ਹਰਿਆਣੇ ਦੀ ਤਰ੍ਹਾਂ ਕਣਕ ਦੇ ਦਾਣਿਆਂ ਵਿੱਚ ਚਮਕ ਦੀ ਕਮੀ ਸਬੰਧੀ ਸੀਮਾ ਵਿੱਚ 70 ਫੀਸਦ ਤੱਕ ਢਿੱਲ ਦਿੱਤੀ ਗਈ ਹੈ।

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਪਿਛਲੇ ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਛਾਪਿਆਂ ਨਾਲ ਭਾਜਪਾ, ਪੰਜਾਬ ਵਿੱਚ ਚੋਣ ਮੁਹਿੰਮ ਸ਼ੁਰੂ ਕਰਨ ਲਈ ਕੇਂਦਰੀ ਏਜੰਸੀਆਂ ਦੀ ਵਰਤੋਂ ਕਰ ਰਹੀ ਹੈ।

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

 ਮੁਲਾਜ਼ਮਾਂ ਦੇ ਮਸਲਿਆਂ ਬਾਰੇ ਕੈਬਨਿਟ ਸਬ-ਕਮੇਟੀ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਮੁਲਾਜ਼ਮ ਯੂਨੀਅਨ ਨੁਮਾਇੰਦਿਆਂ ਨਾਲ ਉੱਚ-ਪੱਧਰੀ ਮੀਟਿੰਗਾਂ ਕੀਤੀਆਂ।

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

ਪੰਜਾਬ ਦੇ ਇਤਿਹਾਸਕ ਸ਼ਹਿਰਾਂ ਵਿੱਚ ਸ਼ਾਮਲ ਬਟਾਲਾ ਦੀ ਕਾਇਆਕਲਪ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 177 ਕਰੋੜ ਰੁਪਏ ਵਿਕਾਸ ਪ੍ਰਾਜੈਕਟਾਂ ਦਾ ਐਲਾਨ ਕੀਤਾ। ਇਤਿਹਾਸਕ ਨਗਰ ਦੇ ਬੁਨਿਆਦੀ ਢਾਂਚੇ ਦਾ ਵੱਡਾ ਪੱਧਰ ’ਤੇ ਵਿਸਥਾਰ ਕਰਨ ਲਈ ਵੱਖ-ਵੱਖ ਪ੍ਰਾਜੈਕਟ ਦਾ ਐਲਾਨ ਕਰਕੇ ਮੁੱਖ ਮੰਤਰੀ ਨੇ ਸੱਤਾ ਦਾ ਸੁਖ ਭੋਗ ਚੁੱਕੀਆਂ ਪਿਛਲੀਆਂ ਸਰਕਾਰਾਂ ਨੂੰ ਸਖ਼ਤ ਸਿਆਸੀ ਸੰਦੇਸ਼ ਦਿੱਤਾ ਹੈ।

ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਜਲੰਧਰ ਲਈ ਪ੍ਰਮੁੱਖ ਵਿਕਾਸ ਤਰਜੀਹਾਂ ਦੀ ਰੂਪਰੇਖਾ ’ਤੇ ਪਾਇਆ ਚਾਨਣਾ

ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਜਲੰਧਰ ਜ਼ਿਲ੍ਹੇ ਨੂੰ ਵਿਕਾਸ ਪਖੋਂ ਇਕ ਪ੍ਰਗਤੀਸ਼ੀਲ ਜ਼ਿਲ੍ਹੇ ਵਿੱਚ ਤਬਦੀਲ ਕਰਨ ਲਈ ਆਪਣੀਆਂ ਪ੍ਰਮੁੱਖ ਤਰਜੀਹਾਂ ਦੀ ਰੂਪਰੇਖਾ ਸਾਂਝੀ ਕੀਤੀ। 

ਪੰਜਾਬ ਸਰਕਾਰ ਦੀ ਤਰੱਕੀ ਦੇ ਰਾਹ ‘ਤੇ ਕਦਮ ਮਾਰਕਫੈਡ ਚੇਅਰਮੈਨ ਇੰਦਰਜੀਤ ਸਿੰਘ ਮਾਨ ਵੱਲੋਂ ਕੋਠਾ ਗੁਰੂ ਕਾ ‘ਚ ਕਣਕ ਦੀ ਬੋਲੀ ਦੀ ਸ਼ੁਰੂਆਤ

ਹਲਕਾ ਰਾਮਪੁਰਾ ਫੂਲ ਦੇ ਪਿੰਡ ਕੋਠਾ ਗੁਰੂ ਕਾ ਵਿਖੇ ਅੱਜ ਮਾਰਕਫੈੱਡ ਵੱਲੋਂ ਕਣਕ ਦੀ ਸਰਕਾਰੀ ਖਰੀਦ ਲਈ ਬੋਲੀ ਦੀ ਸ਼ੁਰੂਆਤ ਕਰਵਾਈ ਗਈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਰਾਜ ਦੇ ਲੋਕ ਵਿਕਾਸ ਪੁਰਸ਼ ਵਜੋਂ ਦੇਖ ਰਹੇ ਹਨ-ਵਿਧਾਇਕ ਜਸਵਿੰਦਰ ਸਿੰਘ ਰਮਦਾਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਲੋਕ ਵਿਕਾਸ ਪੁਰਸ਼ ਵਜੋਂ ਦੇਖ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਅਟਾਰੀ ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਪਿੰਡ ਕੰਬੋਅ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

‘ਭਗਵੰਤ ਮਾਨ ਸਰਕਾਰ ਦੀ ਸ਼ਲਾਘਾ’ ਵਿਸਾਖੀ ਮੌਕੇ ਬੇਅਦਬੀ ਖ਼ਿਲਾਫ਼ ਇਤਿਹਾਸਕ ਕਾਨੂੰਨ ਸਰਬਸੰਮਤੀ ਨਾਲ ਪਾਸ : ਡਾ. ਹਰਪਾਲ ਢਿੱਲਵਾਂ

ਬੀਤੇ ਦਿਨੀਂ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਇੱਕ ਇਤਿਹਾਸਕ ਫੈਸਲਾ ਲੈਂਦਿਆਂ ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ, 2026’ ਨੂੰ ਸਦਨ ਵੱਲੋਂ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ।

ਕਾਂਗਰਸ ਅਤੇ ਅਕਾਲੀਆਂ ਨੇ ਗਰੀਬਾਂ ਤੋਂ ਸਿੱਖਿਆ ਖੋਹ ਕੇ ਅਤੇ ਸਕਾਲਰਸ਼ਿਪ ਦਾ ਪੈਸੇ ਹੜੱਪ ਕੇ ਬਾਬਾ ਸਾਹਿਬ ਅੰਬੇਡਕਰ ਦੀ ਪਿੱਠ ਵਿੱਚ ਛੁਰਾ ਮਾਰਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਰਤ ਰਤਨ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੇ ਜਨਮ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਾਂਗਰਸ-ਅਕਾਲੀਆਂ ਦੇ ਦਹਾਕਿਆਂ ਲੰਮੇ ਸ਼ਾਸਨ ਅਤੇ ਗਰੀਬਾਂ ਨੂੰ ਸਿੱਖਿਆ ਤੋਂ ਲਾਂਭੇ ਕਰਨ ਦਰਮਿਆਨ ਸਬੰਧਾਂ ਨੂੰ ਉਜਾਗਰ ਕਰਦਿਆਂ ਕਿਹਾ ਕਿ ਪਛੜੇ ਵਰਗਾਂ ਨੂੰ ਅਨਪੜ੍ਹ ਰੱਖਣਾ ਇਕ ਸੋਚਿਆ-ਸਮਝਿਆ ਰਾਜਨੀਤਿਕ ਫੈਸਲਾ ਸੀ, ਜਿਸ ਨੇ ਦਲਿਤ ਨੌਜਵਾਨਾਂ ਦੀਆਂ ਪੀੜ੍ਹੀਆਂ ਨੂੰ ਕੁਚਲ ਦਿੱਤਾ ਅਤੇ ਉਨ੍ਹਾਂ ਦੇ ਵਿਕਾਸ ਲਈ ਦਿੱਤੇ ਗਏ ਸਕਾਲਰਸ਼ਿਪ ਫੰਡਾਂ ਨੂੰ ਹੜੱਪ ਲਿਆ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕੇਂਦਰ ਨੇ ਸਰਹੱਦੀ ਕੰਡਿਆਲੀ ਤਾਰ ਨੂੰ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਤਬਦੀਲ ਕਰਨ ਦਾ ਹੁਕਮ ਜਾਰੀ ਕੀਤਾ ਹੈ। ਇਸ ਫੈਸਲੇ ਨਾਲ ਉਨ੍ਹਾਂ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ, ਜੋ ਲੰਬੇ ਸਮੇਂ ਤੋਂ ਬੀਐਸਐਫ ਦੀਆਂ ਸਖ਼ਤ ਪਾਬੰਦੀਆਂ ਤਹਿਤ ਖੇਤੀ ਕਰਨ ਲਈ ਮਜਬੂਰ ਸਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ।ਇਹ ਫੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਵਨ ਵਿਖੇ ਸੰਤ ਸਮਾਜ ਨਾਲ ਮੀਟਿੰਗ ਦੌਰਾਨ ਲਿਆ ਗਿਆ। 

ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ 'ਪੁਰਸਕਾਰ ਨੀਤੀ’ ਲਾਗੂ, 28 ਸਭ ਤੋਂ ਲੋੜੀਂਦੇ ਅਪਰਾਧੀਆਂ ਦੀ ਸੂਚੀ ਜਾਰੀ

ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇਤਿਹਾਸਕ ਫ਼ੈਸਲਾ ਲੈਂਦਿਆਂ 'ਪੁਰਸਕਾਰ ਨੀਤੀ’ ਤਹਿਤ ਪੰਜਾਬ ਪੁਲਿਸ ਨੂੰ ਸੂਬੇ ਵਿੱਚ ਲੋੜੀਂਦੇ ਅਪਰਾਧੀਆਂ/ਗੈਂਗਸਟਰਾਂ ਅਤੇ ਉਨ੍ਹਾਂ ਦੇ ਨੈੱਟਵਰਕ ਬਾਰੇ ਭਰੋਸੇਯੋਗ ਜਾਣਕਾਰੀ ਦੇਣ ਵਾਲੇ ਵਿਅਕਤੀਆਂ ਨੂੰ ਪੁਰਸਕਾਰ ਦੇਣ ਦੇ ਅਧਿਕਾਰ ਦਿੱਤੇ ਹਨ।

ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੋਕ ਵਿਕਾਸ ਪੁਰਸ਼ ਵਜੋਂ ਵੇਖ ਰਹੇ ਹਨ : ਵਿਧਾਇਕ ਰਮਦਾਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਰਾਜ ਦੇ ਲੋਕ ਵਿਕਾਸ ਪੁਰਸ਼ ਵਜੋਂ ਵੇਖ ਰਹੇ ਹਨ । ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਅਟਾਰੀ ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਵਲੋਂ ਪਿੰਡ ਕੰਬੋਅ ਵਿਖੇਂ ਸੀਨੀਅਰ ਆਗੂ ਪਰਮਿੰਦਰ ਸਿੰਘ ਥਿੰਦ ਦੀ ਅਗਵਾਈ ਹੇਠ ਕਰਵਾਈ ਮੀਟਿੰਗ ਦੌਰਾਨ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।

123