ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਕਿਹਾ ਹੈ ਕਿ ਪਾਰਟੀ ਦੇ ਹਜ਼ਾਰਾਂ ਵਰਕਰਾਂ ਵੱਲੋਂ ਚੰਡੀਗੜ੍ਹ ਵਿੱਚ ਦਿੱਤੇ ਗਏ ਧਰਨੇ ਤੋਂ ਬਾਅਦ ਪੰਜਾਬ ਸਰਕਾਰ ਦੀਆਂ ਬੰਦੀ ਸਿੰਘਾਂ ਪ੍ਰਤੀ ਅੱਖਾਂ ਖੁੱਲ੍ਹੀਆਂ ਹਨ।
ਭਾਈ ਹਵਾਰਾ ਨੂੰ ਪੈਰੋਲ ਅਤੇ ਭਾਈ ਰਾਜੋਆਣਾ ਦੀ ਸਜ਼ਾ ਤਬਦੀਲੀ ’ਤੇ ਤੁਰੰਤ ਅਮਲ ਹੋਵੇ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ