ਸਿੱਖ ਕੌਮ ਦੇ ਮਹਾਨ ਜਰਨੈਲ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਪੁਰਵ ਭਲਾਈ ਕੇਂਦਰ ਵਿਖੇ ਮਨਾਇਆ ਗਿਆ ਸਮਾਗਮ ਦੀ ਆਰੰਭਤਾ ਭਾਈ ਗੁਰਦੀਪ ਸਿੰਘ ਲਾਲਾ ਜੀ ਵੱਲੋਂ ਜੱਥੇ ਸਮੇਤ ਸੰਗਤ ਰੂਪੀ ਪਾਠ ਸ੍ਰੀ ਜਪੁਜੀ ਸਾਹਿਬ ਨਾਲ ਕੀਤੀ ਗਈ