Sunday, October 12, 2025

Bhandara

ਭੁੱਲਣ ਦੇ ਸ਼ਿਰਡੀ ਸਾਈਂ ਮੰਦਿਰ ਵਿੱਚ ਦੂਸਰਾ ਵਿਸ਼ਾਲ ਜਾਗਰਣ ਅਤੇ ਭੰਡਾਰਾ ਕਰਵਾਇਆ             

ਮੰਦਿਰ ਵਿੱਚ ਬਾਬਾ ਜੀ ਦੀ ਮੂਰਤੀ ਸਥਾਪਨਾ ਅਤੇ ਉਦਘਾਟਨ ਸਮਾਰੋਹ ਵਿੱਚ ਗੋਇਲ ਪਰਿਵਾਰ ਦਾ ਬਹੁਤ ਵੱਡਾ ਯੋਗਦਾਨ - ਬਾਬਾ ਦਲਬੀਰ ਸਿੰਘ, ਬਿੱਲਾ ਸੈਣੀ ਭੁੱਲਣ

ਦਾਮਨ ਬਾਜਵਾ ਨੇ ਭੰਡਾਰੇ ਚ ਭਰੀ ਹਾਜ਼ਰੀ 

ਸੁਨਾਮ ਵਿਖੇ ਪ੍ਰਬੰਧਕ ਦਾਮਨ ਬਾਜਵਾ ਨੂੰ ਸਨਮਾਨਿਤ ਕਰਦੇ ਹੋਏ

ਮਾਜਰੀ ਵਿਖੇ ਸਾਲਾਨਾ ਭੰਡਾਰਾ ਅਤੇ ਛਿੰਝ ਮੇਲਾ

ਇੱਥੋਂ ਨੇੜਲੇ ਕਸਬਾ ਮਾਜਰੀ ਵਿਖੇ ਬਾਬਾ ਦਯਾ ਨਾਥ ਜੀ ਦੇ ਅਸਥਾਨ ਤੇ ਮੰਦਰ ਕਮੇਟੀ ਵੱਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਭਲਕੇ 13 ਸਤੰਬਰ ਦਿਨ ਸ਼ੁੱਕਰਵਾਰ ਨੂੰ ਸਾਲਾਨਾ ਭੰਡਾਰਾ ਕਰਵਾਇਆ ਜਾ ਰਿਹਾ ਹੈ। 

ਸਲਾਨਾ ਭੰਡਾਰਾ ਬਾਬਾ ਖੇਤਰਪਾਲ ਜੀ ਦੇ ਦਰਬਾਰ 'ਚ ਧੂਮ ਧਾਮ ਨਾਲ ਮਨਾਇਆ ਗਿਆ

ਸਥਾਨਕ ਕਸਬੇ ਵਿੱਚ ਸਥਿਤ ਧੰਨ ਧੰਨ ਬਾਬਾ ਖੇਤਰਪਾਲ ਜੀ ਦੇ ਦਰਬਾਰ ਤੇ ਸਲਾਨਾ ਭੰਡਾਰਾ ਅਤੇ ਮੇਲਾ ਮੁੱਖ ਸੇਵਾਦਾਰ ਬਾਬਾ ਅਵਤਾਰ ਸਿੰਘ ਪੱਪੀ ਦੀ ਸਰਪ੍ਰਸਤੀ ਹੇਠ ਲੰਗਰ ਕਮੇਟੀ ਅਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਬਹੁਤ ਹੀ ਧੂਮ ਧਾਮ ਨਾਲ ਕਰਵਾਇਆ ਗਿਆ।