ਭਾਰਤੀ ਜਨਤਾ ਪਾਰਟੀ ਮੰਡਲ ਖਨੌਰੀ ਦੀ ਇੱਕ ਮੀਟਿੰਗ ਪਿੰਡ ਭੁੱਲਣ ਵਿਖੇ ਹੋਈ। ਭਾਰਤੀ ਜਨਤਾ ਪਾਰਟੀ ਦੇ ਓਬੀਸੀ ਮੋਰਚਾ ਦੇ ਪ੍ਰਧਾਨ ਰਣਧੀਰ ਸਿੰਘ ਸੈਣੀ ਅਤੇ ਮੰਡਲ ਜਨਰਲ ਸਕੱਤਰ ਰਿਸ਼ੀਪਾਲ ਸ਼ਰਮਾ ਭੁੱਲਣ ਦੀ ਅਗਵਾਈ ਹੇਠ ਪਿੰਡ ਵਾਸੀਆਂ ਨੇ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਦਾ ਬਹੁਤ ਹੀ ਸਨਮਾਨ ਕੀਤਾ ਅਤੇ ਪਾਰਟੀ ਨੂੰ ਭਰਪੂਰ ਸਮਰਥਨ ਦਿੱਤਾ।