Wednesday, September 17, 2025

BharatiyaKisanUnion

ਭਾਰਤੀ ਕਿਸਾਨ ਯੂਨੀਅਨ (ਮਾਨ) ਵਲੋਂ ਕਿਸਾਨ ਮੁੱਦਿਆਂ ਤੇ ਵਿਚਾਰ ਗੋਸ਼ਟੀ ਕਰਵਾਈ ਗਈ

ਸਰਕਾਰ MSP ਤੇ ਫਸਲ ਦੀ ਖਰੀਦ ਕਰੇ- ਭੁਪਿੰਦਰ ਸਿੰਘ ਮਾਨ

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ

ਜਿਸ ਵਿੱਚ ਵੱਖ ਵੱਖ ਪਿੰਡਾਂ ਵਿਚੋਂ ਕਿਸਾਨ ਆਗੂ ਸ਼ਾਮਲ ਹੋਏ। 

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਅਹਿਮ ਮੀਟਿੰਗ ਹੋਈ

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਅਹਿਮ ਮੀਟਿੰਗ ਪਿੰਡ ਪੱਤੋ ਹੀਰਾ ਸਿੰਘ ਵਿਖੇ ਡੇਰਾ ਬਾਬਾ ਰੂਖੜ ਦਾਸ ਵਿੱਚ ਸੂਬਾ ਮੀਤ ਪ੍ਰਧਾਨ ਮੁਖਤਿਆਰ ਸਿੰਘ ਦੀਨਾ ਸਾਹਿਬ ਅਤੇ ਇਕਾਈ ਪ੍ਰਧਾਨ ਰਾਮ ਸਿੰਘ ਪੱਤੋ ਦੀ ਅਗਵਾਈ ਹੇਠ ਹੋਈ। 

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਨਾਹਰ ਸਿੰਘ ਹਥਨ ਦੇ ਅੰਤਿਮ ਅਰਦਾਸ ਸਮਾਗਮ ਹੋਇਆ 

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਝਵਾਨ ਆਗੂ ਨਾਹਰ ਸਿੰਘ ਹਥਨ ਦੇ ਅੰਤਿਮ ਅਰਦਾਸ ਵਿੱਚ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ, ਆਗੂ ਨਿਰਮਲ ਸਿੰਘ ਅਲੀਪੁਰ ਬਲਾਕ ਪ੍ਰਧਾਨ ਚਰਨਜੀਤ ਸਿੰਘ ਹਥਨ, ਗੁਰਪ੍ਰੀਤ ਸਿੰਘ ਹਥਨ , ਸਾਬਕਾ ਤਹਿਸੀਲਦਾਰ ਨਰਿੰਦਰਪਾਲ ਸਿੰਘ ਹਥਨ ਅਤੇ ਮਜ਼ਦੂਰ ਆਗੂ ਮੇਜਰ ਸਿੰਘ ਹਥਨ ਅਤੇ ਸਾਰੀਆ ਪਿੰਡ ਇਕਾਈਆਂ ਦੇ ਆਗੂ ਅਰਦਾਸ ਵਿੱਚ ਸ਼ਾਮਲ ਹੋਏ

ਭਾਰਤੀ ਕਿਸਾਨ ਯੂਨੀਅਨ ਵੱਲੋਂ ਜ਼ਿਲ੍ਹਾ ਪੱਧਰੇ ਪੱਕੇ ਮੋਰਚੇ ਤੀਜੇ ਦਿਨ ਹੋਰ ਭਰਵੇ ਹੋਏ

ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਕਿਸਾਨ ਮਜ਼ਦੂਰ ਪੱਖੀ ਖੇਤੀ ਨੀਤੀ, ਕਰਜ਼ਾ ਮੁਕਤੀ ਅਤੇ ਹੋਰ ਭਖਦੇ ਕਿਸਾਨੀ ਮੁੱਦਿਆਂ 'ਤੇ ਜ਼ਿਲ੍ਹਾ ਪੱਧਰੇ ਪੱਕੇ ਮੋਰਚੇ ਤੀਜੇ ਦਿਨ ਹੋਰ ਭਰਵੇ ਹੋਏ, ਕੱਲ੍ਹ ਨੂੰ ਮੋਰਚਿਆਂ ਦੀ ਅਗਵਾਈ ਔਰਤਾਂ ਹੱਥ ਹੋਵੇਗੀ - ਉਗਰਾਹਾਂ, ਕੋਕਰੀ