ਪਿੰਡ ਸਾਘਣਾ ਵਿਖੇ ਬੀਕੇਯੂ ਏਕਤਾ ਉਗਰਾਹਾਂ ਦੀ ਮੀਟਿੰਗ ਹੋਈ ਯੂਨੀਅਨ ਦੇ ਆਗੂ ਡਾ ਪਰਮਿੰਦਰ ਸਿੰਘ ਪੰਡੋਰੀ ਨੇ ਕਿਹਾ ਕਿ ਕਿਸਾਨਾਂ ਅਤੇ ਆਮ ਲੋਕਾਂ ਨਾਲ ਸਬੰਧਤ ਕਈ ਮਸਲੇ ਕਾਫ਼ੀ ਸਮੇਂ ਤੋਂ ਪੁਲਿਸ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦੇ ਜਾ ਰਹੇ ਹਨ, ਪਰ ਅਜੇ ਤੱਕ ਉਨ੍ਹਾਂ ਦਾ ਕੋਈ ਢੁੱਕਵਾਂ ਹੱਲ ਨਹੀਂ ਕੀਤਾ ਗਿਆ।