ਭਾਰਤੀ ਜਨਤਾ ਯੂਵਾ ਮੋਰਚਾ ਵੱਲੋਂ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਅਮਨ ਰਾਠੋਰ ਬਿਟੂ ਨੂੰ ਭਾਜਪਾ ਯੂਵਾ ਮੋਰਚਾ ਮੰਡਲ ਖਰੜ-3 ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।