ਹਰਿਆਣਾ ਕਰਮਚਾਰੀ ਚੌਣ ਕਮੀਸ਼ਨ ਦੇ ਮੈਂਬਰ ਸ੍ਰੀ ਭੂਪੇਂਦਰ ਚੌਹਾਨ ਨੇ ਅੱਜ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕਮੀਸ਼ਨ ਕਿਸੇ ਵੀ ਪ੍ਰਾਇਵੇਟ ਕੋਚਿੰਗ ਸੰਸਥਾਨ ਨੂੰ ਮਾਨਤਾ ਨਹੀਂ ਦਿੰਦਾ ਹੈ।