ਸ਼ਰਮਾ, ਨਵੀਨ ਸਿੰਗਲਾ, ਮਹਿਲਾ ਕਾਂਗਰਸ ਪ੍ਰਧਾਨ ਪੂਜਾ ਗਰਗ, ਸੇਵਾ ਦਲ ਦੇ ਪ੍ਰਧਾਨ ਲੱਕੀ ਗਰਗ, ਗੁਰਮੀਤ ਵਿਰਕ, ਸੱਤਾ ਸੰਧੂ, ਦੀਪੂ ਭੰਡਾਰੀ, ਸ਼ੀਲ ਬੱਬਰ, ਭੁਪਿੰਦਰ ਕੌਰਜੀਵਾਲਾ, ਗੁਰਪ੍ਰੀਤ ਪੀਏ, ਜਗਤਾਰ ਬਿਜਲਪੁਰ, ਗੁਰਬਚਨ ਚਾਹਲ, ਕਾਕਾ ਹਰਜੀਤ ਪ੍ਰਭ ਭਿੰਡਰ, ਕਾਲਾ ਬਠੋਈ, ਰੁਪਿੰਦਰ ਵਜੀਦਪੁਰ ਵੀ ਹਾਜ਼ਰ ਸਨ।
ਪੰਜਾਬ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਇਨ੍ਹੀਂ ਦਿਨੀਂ ਪੰਜਾਬ ਦੇ ਦੌਰੇ 'ਤੇ ਹਨ। ਇਸ ਦੌਰੇ ਦੌਰਾਨ ਉਹ ਸੂਬੇ ਦੇ ਵੱਖ-ਵੱਖ ਵਿਧਾਇਕਾਂ, ਸਾਬਕਾ ਵਿਧਾਇਕਾਂ, ਹਲਕਾ ਇੰਚਾਰਜਾਂ ਅਤੇ ਸੀਨੀਅਰ ਕਾਂਗਰਸੀ ਆਗੂਆਂ ਨਾਲ ਲਗਾਤਾਰ ਮੀਟਿੰਗਾਂ ਕਰ ਰਹੇ ਹਨ।
ਯੂਥ ਕਾਂਗਰਸ ਦੇ ਸਟੇਟ ਜਨਰਲ ਸਕੱਤਰ ਅਤੇ ਹਲਕਾ ਸਨੌਰ ਦੇ ਸੀਨੀਅਰ ਕਾਂਗਰਸੀ ਆਗੂ ਸਰਬਪ੍ਰੀਤ ਸਿੰਘ ਘਲੋੜੀ ਨੇ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ।
ਪੰਜਾਬ ਕਾਂਗਰਸ ਦੇ ਤਾਜ਼ਾ ਹਾਲਤਾਂ ਬਾਰੇ ਕੀਤੀ ਚਰਚਾ
ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਨੇ ਅੱਜ ਸੀਨੀਅਰ ਕਾਂਗਰਸੀ ਆਗੂਆਂ ਬ੍ਰਹਮ ਮਹਿੰਦਰਾ ਅਤੇ ਮੋਹਿਤ ਮਹਿੰਦਰਾ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ।
10 ਜੁਲਾਈ ਨੂੰ ਭੁਪੇਸ਼ ਬਘੇਲ ਅੱਗੇ ਰੱਖ ਸਕਦੈ ਆਪਣਾ ਪੱਖ