ਗੁਰਦੁਆਰਾ ਬਿਬੇਕਸਰ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਵਿੱਤਰ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਅੱਜ ਮਿਤੀ 28 ਜੂਨ 2026 ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਆਰੰਭ ਕੀਤੇ ਗਏ ਹਨ।