ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ 12.5 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋ ਰਹੇ ਰਜਬਾਹੇ ਦੇ ਚੱਲ ਰਹੇ ਕੰਕਰੀਟ ਲਾਈਨਿੰਗ ਦੇ ਕੰਮ ਦਾ ਮੌਕੇ ’ਤੇ ਨਿਰੀਖਣ ਕੀਤਾ ਗਿਆ।
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਵਿਖੇ ਲਗਭਗ 12 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਅੰਡਰ ਬ੍ਰਿਜ ਦਾ ਉਦਘਾਟਨ ਕਰਦੇ ਹੋਏ