ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਅਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਦੇਖ-ਰੇਖ ‘ਚ ਮਨਾਏ ਜਾ ਰਹੇ ਪੰਜਾਬੀ ਮਾਹ ਤਹਿਤ ਅੱਜ ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਰ ਉਰਦੂ ਅਕਾਦਮੀ ਪੰਜਾਬ ਦੇ ਅਲਾਮਾ ਇਕਬਾਲ ਆਡੀਟੋਰੀਅਮ ਮਾਲੋਰਕੋਟਲਾ ਵਿਖੇ ਮਹਿਫਲ ਏ ਮੁਸ਼ਾਇਰਾ ਦਾ ਆਯੋਜਨ ਕੀਤਾ ਗਿਆ।