ਮਾਡਰਨ ਕਾਲਜ ਆਫ਼ ਐਜੂਕੇਸ਼ਨ ਸ਼ੇਰਗੜ੍ਹ ਚੀਮਾਂ ਦੇ ਵਿਦਿਆਰਥੀਆਂ ਵੱਲੋਂ ਈਕੋ ਕਲੱਬ ਦੇ ਬੈਨਰ ਹੇਠ ਨੋਡਲ ਅਫ਼ਸਰ ਪ੍ਰੋ.ਹਰਪ੍ਰੀਤ ਕੌਰ ਦੀ ਅਗਵਾਈ ਵਿੱਚ ਮਿੱਠੇਵਾਲ ਪੰਛੀ ਪਿਆਰੇ ਮਿੰਨੀ ਜੰਗਲ ਅਤੇ ਨਰਸਰੀ ਦਾ ਵਿਸ਼ੇਸ਼ ਦੌਰਾ ਕੀਤਾ ਗਿਆ।