Monday, May 20, 2024

Birth

ਜ਼ੀ ਪੰਜਾਬੀ ਪੇਸ਼ ਕਰਦਾ ਹੈ ਐਮੀ ਵਿਰਕ ਬਰਥਡੇ ਬੈਸ਼: ਬੈਕ-ਟੂ-ਬੈਕ 'ਨਿੱਕਾ ਜ਼ੈਲਦਾਰ' ਤਿੱਕੜੀ ਸਪੈਸ਼ਲ

ਜ਼ੀ ਪੰਜਾਬੀ ਪੰਜਾਬੀ ਸੁਪਰਸਟਾਰ ਐਮੀ ਵਿਰਕ ਦਾ ਜਨਮਦਿਨ ਐਤਵਾਰ ਨੂੰ ਇੱਕ ਵਿਸ਼ੇਸ਼ ਫ਼ਿਲਮ ਮੈਰਾਥਨ ਨਾਲ ਮਨਾਉਣ ਲਈ ਤਿਆਰ ਹੈ,

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਮਨਾਇਆ ਪ੍ਰਕਾਸ਼ ਦਿਹਾੜਾ

ਹਜ਼ੂਰੀ ਰਾਗੀ ਕੀਰਤਨੀ ਜੱਥਿਆਂ ਨੇ ਗੁਰਬਾਣੀ ਸਰਵਣ ਕੀਰਤਨ ਰਾਹੀਂ ਕੀਤਾ ਨਿਹਾਲ

ਆਲ ਇੰਡੀਆ ਬ੍ਰਹਮਨ ਫਰੰਟ ਵੱਲੋਂ 12 ਮਈ ਨੂੰ ਭਗਵਾਨ ਪਰਸ਼ੂਰਾਮ‌ ਜੀ ਦਾ ਜਨਮ ਦਿਵਸ ਧੂਮਧਾਮ ਨਾਲ ਮਨਾਇਆ ਜਾਵੇਗਾ

ਵੱਖ ਵੱਖ ਖੇਤਰਾਂ ਵਿਚ ਭੂਮਿਕਾ ਨਿਭਾਉਣ ਵਾਲੇ ਬ੍ਰਾਹਮਣਾ ਦਾ ਹੋਵੇਗਾ ਸਨਮਾਨ

ਨੌਵੇਂ ਪਾਤਸ਼ਾਹ ਦਾ ਪ੍ਰਕਾਸ਼ ਦਿਹਾੜਾ ਤਿੰਨ ਰੋਜ਼ਾ ਧਾਰਮਕ ਸਮਾਗਮ ਕੀਰਤਨ ਦਰਬਾਰ ਨਾਲ ਸਮਾਪਤ

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਦੇਰ ਰਾਤ ਕੀਰਤਨ ਦਰਬਾਰ ਨਾਲ ਸਮਾਪਤ ਹੋਇਆ। 

ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਵੱਲੋਂ ਜਨਮ ਦਿਨ ਤੇ ਹਰੀ ਦਾਸ ਸ਼ਰਮਾ ਦਾ ਹੋਇਆ ਵਿਸ਼ੇਸ਼ ਸਨਮਾਨ

ਹਰੀ ਦਾਸ ਸ਼ਰਮਾ ਦਾ ਵਿਸ਼ੇਸ਼ ਸਨਮਾਨ ਹੋਇਆ

ਡਾ. ਭੀਮ ਰਾਓ ਅੰਬੇਦਕਰ ਜੀ ਦਾ 133ਵਾਂ ਜਨਮ ਦਿਹਾੜਾ ਪੋਸੂ ਨੇ ਗੈਰ-ਰਾਜਨੀਤਿਕ ਤੌਰ ’ਤੇ ਮਨਾਇਆ

 ਪਾਵਰ ਆਫ਼ ਸੋਸ਼ਲ ਯੁਨਿਟੀ ਜ਼ਿਲ੍ਹਾ ਮਾਲੇਰਕੋਟਲਾ ਦੇ ਪ੍ਰਧਾਨ  ਹਰਬੰਸ ਸਿੰਘ ਦੌਦ ਦੀ ਪ੍ਰਧਾਨਗੀ ਹੇਠ ਡਾ. ਭੀਮ ਰਾਓ ਅੰਬੇਦਕਰ ਜੀ ਦਾ 133ਵਾਂ ਜਨਮ ਦਿਹਾੜਾ 

ਖਾਲਸਾ ਸਾਜਨਾ ਦਿਵਸ ਅਤੇ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦਾ ਜਨਮ ਦਿਨ ਮਨਾਇਆ ਗਿਆ

ਗਜਟਿਡ ਐਂਡ ਨਾਨ ਗਜਟਿਡ ਐਸ.ਸੀ/ਬੀ.ਸੀ ਮੁਲਾਜਮ ਫਰੰਟ ਪੈਨਸ਼ਨਰਜ ਐਸੋਸੀਏਸ਼ਨ ਅਤੇ ਅੰਬੇਦਕਰ ਮਿਸ਼ਨ ਕਲੱਬ (ਰਜਿ) ਪੰਜਾਬ ਜਿ਼ਲ੍ਹਾ ਮਾਲੇਰਕੋਟਲਾ ਦੀ ਇਕਾਈ ਵੱਲੋ

ਡਾ.ਭੀਮ ਰਾਓ ਦਾ 133ਵਾਂ ਜਨਮ ਦਿਹਾੜਾ ਸੰਦੌੜ ਕਾਲਜ ਵਿਖੇ ਮਨਾਇਆ

ਭਾਰਤ ਰਤਨ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦਾ 133ਵਾਂ ਜਨਮ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਦੇ ਨਾਲ ਸੰਤ ਬਾਬਾ ਅਤਰ ਸਿੰਘ ਖਾਲਸਾ ਕਾਲਜ ਸੰਦੌੜ ਦੇ ਮੀਟਿੰਗ ਹਾਲ ਵਿੱਚ ਸਰਕਲ ਸੰਦੌੜ ਦੇ ਅਹੁਦੇਦਾਰਾਂ ਵੱਲੋਂ ਮਨਾਇਆ ਗਿਆ। 

ਭੀਮ ਯੂਥ ਫੈਡਰੇਸ਼ਨ ਵੱਲੋਂ ਬਾਬਾ ਸਾਹਿਬ ਦਾ 134 ਵਾ ਜਨਮ ਦਿਵਸ ਮਨਾਇਆ

ਭੀਮ ਯੂਥ ਫੈਡਰੇਸ਼ਨ ਵੱਲੋਂ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਜੀ ਦਾ 134 ਵਾ ਜਨਮ ਦਿਵਸ 14/04/24 ਦਿਨ ਐਤਵਾਰ ਨੂੰ ਸੂਰਜ ਪੈਲੇਸ ਚਾਂਦ ਪਾਰਟੀ ਹਾਲ ਖਾਲੜਾ ਰੋਡ ਪਹੂਵਿੰਡ ਸਾਹਿਬ ਵਿਖੇ

ਵਿਸਾਖੀ ਦਾ ਤਿਉਹਾਰ ਅਤੇ ਡਾ.ਬੀ.ਆਰ ਅੰਬੇਦਕਰ ਜੀ ਦੇ ਜਨਮ ਦਿਨ ਮੌਕੇ ਤੇ ਵੋਟਾਂ ਪਾਉਣ ਲਈ ਕੀਤਾ ਗਿਆ ਜਾਗਰੂਕ

ਅੱਜ ਸੀਨੀਅਰ ਸੈਕੰਡਰੀ ਮਾਡਲ ਸਕੂਲ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਵਿਦਿਆਰਥੀਆਂ ਵੱਲੋਂ  ਸਵੇਰ ਦੀ ਸਭਾ ਵਿੱਚ ਵਿਸਾਖੀ ਦਾ ਤਿਉਹਾਰ ਅਤੇ ਡਾ. ਬੀ.ਆਰ ਅੰਬੇਦਕਰ ਜੀ ਦਾ 133ਵੇਂ ਜਨਮ ਦਿਨ ਮਨਾਇਆ ਗਿਆ

ਲੋਕ ਸੰਪਰਕ ਦੇ ਸੇਵਾ ਮੁਕਤ ਅਧਿਕਾਰੀਆਂ ਦੇ ਜਨਮ ਦਿਨ ਮਨਾਏ ਗਏ

ਸੇਵਾ ਮੁਕਤ ਮੁਲਾਜ਼ਮਾ ਨੂੰ ਆ ਰਹੇ ਗਰਮੀ ਦੇ ਮੌਸਮ ਵਿੱਚ ਧਿਆਨ ਨਾਲ ਵਿਚਰਨਾ ਚਾਹੀਦਾ। 

ਖਾਟੂ ਸ਼ਿਆਮ ਜੀ ਦੇ ਜਨਮਦਿਨ ਮੌਕੇ ਦੀਪਕ ਰਾਣਾ ਖੇੜਾ ਦਾ ਸਨਮਾਨ

ਸ੍ਰੀ ਰਾਧਾ ਕ੍ਰਿਸ਼ਨ ਮੰਦਿਰ ਠਾਕੁਰ ਦੁਆਰਾ ਰਾਮਾਡ੍ਰਾਮਾਟਿਕ ਕਮੇਟੀ ਗੰਗੂਵਾਲ ਬਾਸੋਵਾਲ ਕਲੋਨੀ ਵਿਖੇ ਸ੍ਰੀ ਖਾਟੂ ਸ਼ਿਆਮ ਬਾਬਾ ਜੀ ਦੇ ਜਨਮਦਿਨ ਮੌਕੇ ਸ੍ਰੀ ਦੀਪਕ ਰਾਣਾ ਖੇੜਾ ਕਲਮੋਟ ਜੀ

ਸ਼ੋ੍ਮਣੀ ਭਗਤ ਬਾਬਾ ਧੰਨਾ ਭਗਤ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ

ਭਗਤ ਧੰਨਾ ਜੀ ਦੇ ਬਾਣੀ ਨੇ ਹਮੇਸ਼ਾ ਸਮੁੱਚੀ ਮਾਨਵਤਾ ਦਾ ਮਾਰਗ ਦਰਸ਼ਨ ਕੀਤਾ : ਪ੍ਰੋ. ਬਡੂੰਗਰ

ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ

ਸ਼੍ਰੋਮਣੀ ਭਗਤ ਰਵੀਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਪੰਜ ਪਿਆਰੇ ਛੱਤਰ ਦੀ ਅਗਵਾਈ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਫੂਲਾ ਨਾਲ ਸਜਾਈ ਪਾਲਕੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪ੍ਰਕਾਸ਼ ਸਨ।

ਸ਼ੋ੍ਰਮਣੀ ਕਮੇਟੀ ਨੇ ਮਨਾਇਆ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ

ਗੁਰਦੁਆਰਾ ਦੀਵਾਨ ਹਾਲ ’ਚ ਸਜੀ ਸੰਗਤ, ਸੰਗਤਾਂ ਨਤਮਸਤਕ

ਸੱਤਵੇਂ ਪਾਤਸ਼ਾਹ ਗੁਰੂ ਹਰਿਰਾਇ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸੱਤਵੇਂ ਪਾਤਸ਼ਾਹ ਗੁਰੂ ਹਰਿਰਾਇ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ। 

ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ

ਭਗਤ ਬਾਬਾ ਰਵੀਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਫੂਲਾ ਨਾਲ ਸਜਾਈ ਪਾਲਕੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪ੍ਰਕਾਸ਼ ਸਨ। 

ਵਿਰਾਟ ਕੋਹਲੀ ਦੀ ਪਤਨੀ ਅਨੁਸ਼ਕਾ ਸ਼ਰਮਾ ਨੇ ਦਿੱਤਾ ਪੁੱਤ ਨੂੰ ਜਨਮ

ਵਿਰਾਟ ਕੋਹਲੀ ਤੇ ਅਨੁਸ਼ਕਾ ਸ਼ਰਮਾ ਫਿਰ ਤੋਂ ਮਾਤਾ-ਪਿਤਾ ਬਣ ਗਏ ਹਨ। 15 ਫਰਵਰੀ ਨੂੰ ਅਨੁਸ਼ਕਾ ਨੇ ਬੇਟੇ ਨੂੰ ਜਨਮ ਦਿੱਤਾ। ਹਾਲਾਂਕਿ ਉਨ੍ਹਾਂ ਨੇ ਇਸ ਦੀ ਜਾਣਕਾਰੀ 20 ਫਰਵਰੀ ਨੂੰ ਇੰਸਟਾਗ੍ਰਾਮ ਪੋਸਟ ‘ਤੇ ਦਿੱਤੀ।

ਮਾਸਟਰ ਸੰਜੀਵ ਧਰਮਾਣੀ ਨੇ ਸਕੂਲ ਵਿੱਚ ਫਲਦਾਰ ਪੌਦਾ ਲਗਾ ਕੇ ਮਨਾਇਆ 44 ਵਾਂ ਜਨਮ - ਦਿਨ

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਗੰਭੀਰਪੁਰ ਲੋਅਰ ,  ਸੈਂਟਰ - ਢੇਰ , ਸਿੱਖਿਆ ਬਲਾਕ - ਸ਼੍ਰੀ ਅਨੰਦਪੁਰ ਸਾਹਿਬ  , ਜ਼ਿਲ੍ਹਾ ਰੂਪਨਗਰ ( ਪੰਜਾਬ ) ਦੇ ਮਿਹਨਤੀ , ਵਾਤਾਵਰਨ ਪ੍ਰੇਮੀ , ਪੰਛੀ ਪ੍ਰੇਮੀ , ਪੁਸਤਕ ਪ੍ਰੇਮੀ , ਸਮਾਜ ਸੇਵੀ , ਧਾਰਮਿਕ ਪ੍ਰਵਿਰਤੀ ਦੇ ਮਾਲਕ , ਪ੍ਰਸਿੱਧ ਲੇਖਕ ਅਤੇ ਵਿਦਿਆਰਥੀਆਂ ਦੇ ਹਰਮਨ ਪਿਆਰੇ ਅਧਿਆਪਕ ਸਟੇਟ ਐਵਾਰਡੀ ਮਾਸਟਰ ਸੰਜੀਵ ਧਰਮਾਣੀ ਨੇ ਆਪਣਾ 44ਵਾਂ ਜਨਮ ਦਿਨ ਸਕੂਲ ਵਿੱਚ ਫਲਦਾਰ ਪੌਦਾ ਲਗਾ ਕੇ ਮਨਾਇਆ।

ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਦਸਤਾਰ ਦੁਮਾਲਾ ਅਤੇ ਗੁਰਬਾਣੀ ਕੰਠ ਮੁਕਾਬਲਾ

ਜਿਸ ਅਣਖ ਤੇ ਗੈਰਤ ਦੀ ਜ਼ਿੰਦਗੀ ਜਿਊਣ ਦਾ ਉਪਦੇਸ਼ ਗੁਰੂ ਸਾਹਿਬ ਨੇ ਦਿੱਤਾ, ਉਸਨੂੰ ਸਾਖਸ਼ਾਤ ਕਮਾਉਣ ਦਾ ਨਾਮ ਹੈ ਬਾਬਾ ਦੀਪ ਸਿੰਘ ਜੀ: ਦਸਤੂਰ ਇ ਦਸਤਾਰ ਲਹਿਰ ਸ਼ਹੀਦ ਭਾਈ ਤਾਰੂ ਸਿੰਘ ਗੁਰਮਤ ਪ੍ਰਚਾਰ ਸੁਸਾਇਟੀ ਦਸਤੂਰੇ ਦਸਤਾਰ ਲਹਿਰ ਦੇ ਵੱਲੋਂ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਅਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਦੂਜਾ ਧਾਰਮਿਕ ਸਮਾਗਮ 

ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਨਜਿੰਦਰ ਸਿੰਘ ਦੇ ਜਥੇ ਨੇ ਕੀਤਾ ਰਸਭਿੰਨਾ ਗੁਰਬਾਣੀ ਕੀਰਤਨ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ

ਫੁੱਲਾਂ ਨਾਲ ਸਜਾਈ ਪਾਲਕੀ ਵਿੱਚ ਸ਼ੁਸ਼ੋਭਿਤ ਹੱਥ ਲਿਖ਼ਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋ ਕੇ ਸੰਗਤਾਂ ਨੇ ਲਿਆ ਆਸ਼ੀਰਵਾਦ

ਸਮੱਸਿਆਵਾਂ ਚ, ਘਿਰੀ ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ 

ਕੀ ਨਵੇਂ ਸਾਲ ਵਿੱਚ ਗੰਭੀਰ ਸਮੱਸਿਆਵਾਂ ਤੋਂ  ਮਿਲ ਸਕੇਗਾ ਛੁਟਕਾਰਾ ਸੁਨਾਮ ਦੇ ਬੱਸ ਅੱਡੇ ਦੀ ਮਾੜੀ ਦਸ਼ਾ।
 

ਜਾਅਲੀ ਜਨਮ ਸਰਟੀਫਿਕੇਟ ਵੇਚਣ ਦੇ ਦੋਸ਼ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਭਗੌੜਾ ਪ੍ਰਾਈਵੇਟ ਏਜੰਟ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਗਹਿਰੀ ਦੇ ਵਸਨੀਕ ਨਿਰੰਜਨ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਇੱਕ ਫੌਜਦਾਰੀ ਕੇਸ ਦੇ ਸਬੰਧ ਵਿੱਚ ਪਿਛਲੇ ਪੰਜ ਸਾਲਾਂ ਤੋਂ ਆਪਣੀ ਗ੍ਰਿਫਤਾਰੀ ਤੋਂ ਬਚ ਰਿਹਾ ਸੀ।

ਭਗਤ ਨਾਮਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

 ਸੁਨਾਮ ਵਿਖੇ ਭਗਤ ਨਾਮਦੇਵ ਜੀ ਦੇ ਮਨਾਏ ਪ੍ਰਕਾਸ਼ ਦਿਹਾੜੇ ਮੌਕੇ ਰਾਗੀ ਜਥਾ ਕੀਰਤਨ ਕਰਦਾ ਹੋਇਆ, - ਸੱਜੇ ਬੀਬੀਆਂ ਹਾਜ਼ਰੀ ਭਰਦੀਆਂ ਹੋਈਆਂ।

ਸਾਨੂੰ ਗੁਰੂਆਂ, ਸੰਤਾਂ ਅਤੇ ਮਹਾਂਪੁਰਖਾਂ ਦੇ ਜਨਮ ਦਿਹਾੜੇ ਪੂਰੀ ਸ਼ਰਧਾ ਭਾਵਨਾ ਨਾਲ ਮਣਾਉਣੇ ਚਾਹੀਦੇ ਹਨ-: ਸੰਤ ਗੁਰਵਿੰਦਰ ਸਿੰਘ

ਮਨ ਨੂੰ ਸਾਧ ਲੈਣ ਵਾਲਾ ਹੀ ਸੱਚਾ ਸਾਧੂ ਸੰਤ ਹੈ : ਬਾਬਾ ਗੁਰਵਿੰਦਰ ਸਿੰਘ

ਜਲੰਧਰ ‘ਚ ਨੂਡਲਜ਼ ‘ਚ ਮਿਲਿਆ ਚੂਹਾ , ਜਨਮ ਦਿਨ ਦੀ ਪਾਰਟੀ ‘ਚ ਮੰਗਵਾਏ ਸਨ

ਦੁਕਾਨਦਾਰ ਨੇ ਕਿਹਾ ਕਿ ਸ਼ਾਇਦ ਗ਼ਲਤੀ ਨਾਲ ਚੂਹੇ ਦਾ ਬੱਚਾ ਆ ਗਿਆ ਸੀ। ਇਸ ਤੋਂ ਬਾਅਦ ਦੁਕਾਨਦਾਰ ਨੇ ਮਾਮਲਾ ਠੰਢਾ ਕਰਨ ਲਈ ਨਵੀਨ ਨੂੰ ਕਿਹਾ ਕਿ ਉਹ ਨੂਡਲਜ਼ ਖਾਣ ਤੋਂ ਬਾਅਦ ਬਿਮਾਰ ਹੋਏ ਪਰਿਵਾਰਕ ਮੈਂਬਰਾਂ ਦੇ ਇਲਾਜ ਦਾ ਸਾਰਾ ਖਰਚਾ ਚੁੱਕਣਗੇ। ਜਦੋਂ ਮੀਡੀਆ ਕਰਮੀਆਂ ਨੇ ਦੁਕਾਨਦਾਰ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਹ ਬਿਨਾਂ ਕੋਈ ਜਵਾਬ ਦਿੱਤੇ ਮੌਕੇ ਤੋਂ ਗ਼ਾਇਬ ਹੋ ਗਿਆ।

 

24 ਅਗਸਤ (ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੇ ਜਨਮ ਦਿਨ ‘ਤੇ ਵਿਸ਼ੇਸ਼ ਜਾਣਕਾਰੀ)

ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੇ ਜਨਮ ਦਿਨ ‘ਤੇ ਵਿਸ਼ੇਸ਼ ਜਾਣਕਾਰੀ 
 

ਗਾਇਕ ਮੀਕਾ ਸਿੰਘ ਦੋਸਤੀ ਦੀ ਬਣੇ ਮਿਸਾਲ, ਦੋਸਤ ਨੂੰ ਬਰਥਡੇਅ 'ਤੇ ਗਿਫਟ ਕੀਤਾ ਕਰੋੜਾਂ ਦਾ ਫਲੈਟ

ਬਾਲੀਵੁੱਡ ਦੇ ਮਸ਼ਹੂਰ ਗਾਇਕ ਮੀਕਾ ਸਿੰਘ ਨਾ ਸਿਰਫ਼ ਆਪਣੀ ਗਾਇਕੀ ਲਈ ਜਾਣੇ ਜਾਂਦੇ ਹਨ ਸਗੋ ਉਹ ਇੱਕ ਦਿਆਲੂ ਇਨਸਾਨ ਵਜੋਂ ਵੀ ਬਹੁਤ ਮਸ਼ਹੂਰ ਹਨ। ਲੋਕ ਉਸ ਦੀ ਗਾਇਕੀ ਦੇ ਨਾਲ-ਨਾਲ ਉਸ ਦੇ ਚੰਗੇ ਵਿਹਾਰ ਦੀ ਵੀ ਤਾਰੀਫ਼ ਕਰਦੇ ਹਨ। 

R-ਨੇਤ ਨੇ ਆਪਣੇ ਜਨਮਦਿਨ ਉੱਪਰ 8 ਲੋੜਵੰਦ ਕੁੜੀਆਂ ਦਾ ਕਰਵਾਇਆ ਵਿਆਹ

ਕਰਤਾਰ ਸਿੰਘ ਸਰਾਭਾ ਜੀ ਦਾ 125ਵਾਂ ਜਨਮ ਦਿਵਸ ਵੈਬੀਨਾਰ ਰਾਹੀਂ ਮਨਾਇਆ

ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਸਥਾਪਿਤ ਸ਼ਹੀਦ ਕਰਤਾਰ ਸਿੰਘ ਸਰਾਭਾ ਚੇਅਰ ਵਲੋਂ ਕਰਤਾਰ ਸਿੰਘ ਸਰਾਭਾ ਜੀ ਦਾ 125ਵਾਂ ਜਨਮ ਦਿਵਸ ਵੈਬੀਨਾਰ ਰਾਹੀਂ ਮਨਾਇਆ ਗਿਆ। ਇਸ ਵੈਬੀਨਾਰ ਦੀ ਪ੍ਰਧਾਨਗੀ ਪ੍ਰੋ. ਅਰਵਿੰਦ, ਵਾਈਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਕੀਤੀ ਗਈ। ਇਸ ਮੌਕੇ ਬੋਲਦਿਆਂ ਪ੍ਰੋ. ਅਰਵਿੰਦ ਨੇ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਹੋਰ ਗ਼ਦਰੀ ਬਾਬਿਆਂ ਦੀ ਸੋਚ ਨੂੰ ਆਮ ਲੋਕਾਂ ਤੱਕ ਲੈ ਜਾਣ ਦੀ ਲੋੜ ਹੈ। 

ਔਰਤ ਨੇ 1-2 ਨਹੀਂ, ਇਕੱਠਿਆਂ 9 ਬੱਚਿਆਂ ਨੂੰ ਦਿਤਾ ਜਨਮ

ਭਾਰਤੀ ਜਨਤਾ ਪਾਰਟੀ ਚੰਡੀਗੜ੍ਹ ਵੱਲੋਂ ਪ੍ਰਧਾਨ ਮੰਤਰੀ ਦੇ 70ਵੇਂ ਜਨਮ ਦਿਨ ਤੇ ਰਾਜ ਭਰ ਵਿੱਚ ਵੱਖ ਵੱਖ ਪ੍ਰੋਗਰਾਮਾਂ ਦਾ ਆਯੋਜਨ

ਭਾਰਤੀ ਜਨਤਾ ਪਾਰਟੀ ਚੰਡੀਗੜ੍ਹ