Friday, May 17, 2024

BirthAnniversary

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਮਨਾਇਆ ਪ੍ਰਕਾਸ਼ ਦਿਹਾੜਾ

ਹਜ਼ੂਰੀ ਰਾਗੀ ਕੀਰਤਨੀ ਜੱਥਿਆਂ ਨੇ ਗੁਰਬਾਣੀ ਸਰਵਣ ਕੀਰਤਨ ਰਾਹੀਂ ਕੀਤਾ ਨਿਹਾਲ

ਆਲ ਇੰਡੀਆ ਬ੍ਰਹਮਨ ਫਰੰਟ ਵੱਲੋਂ 12 ਮਈ ਨੂੰ ਭਗਵਾਨ ਪਰਸ਼ੂਰਾਮ‌ ਜੀ ਦਾ ਜਨਮ ਦਿਵਸ ਧੂਮਧਾਮ ਨਾਲ ਮਨਾਇਆ ਜਾਵੇਗਾ

ਵੱਖ ਵੱਖ ਖੇਤਰਾਂ ਵਿਚ ਭੂਮਿਕਾ ਨਿਭਾਉਣ ਵਾਲੇ ਬ੍ਰਾਹਮਣਾ ਦਾ ਹੋਵੇਗਾ ਸਨਮਾਨ

ਨੌਵੇਂ ਪਾਤਸ਼ਾਹ ਦਾ ਪ੍ਰਕਾਸ਼ ਦਿਹਾੜਾ ਤਿੰਨ ਰੋਜ਼ਾ ਧਾਰਮਕ ਸਮਾਗਮ ਕੀਰਤਨ ਦਰਬਾਰ ਨਾਲ ਸਮਾਪਤ

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਦੇਰ ਰਾਤ ਕੀਰਤਨ ਦਰਬਾਰ ਨਾਲ ਸਮਾਪਤ ਹੋਇਆ। 

ਡਾ. ਭੀਮ ਰਾਓ ਅੰਬੇਦਕਰ ਜੀ ਦਾ 133ਵਾਂ ਜਨਮ ਦਿਹਾੜਾ ਪੋਸੂ ਨੇ ਗੈਰ-ਰਾਜਨੀਤਿਕ ਤੌਰ ’ਤੇ ਮਨਾਇਆ

 ਪਾਵਰ ਆਫ਼ ਸੋਸ਼ਲ ਯੁਨਿਟੀ ਜ਼ਿਲ੍ਹਾ ਮਾਲੇਰਕੋਟਲਾ ਦੇ ਪ੍ਰਧਾਨ  ਹਰਬੰਸ ਸਿੰਘ ਦੌਦ ਦੀ ਪ੍ਰਧਾਨਗੀ ਹੇਠ ਡਾ. ਭੀਮ ਰਾਓ ਅੰਬੇਦਕਰ ਜੀ ਦਾ 133ਵਾਂ ਜਨਮ ਦਿਹਾੜਾ 

ਡਾ.ਭੀਮ ਰਾਓ ਦਾ 133ਵਾਂ ਜਨਮ ਦਿਹਾੜਾ ਸੰਦੌੜ ਕਾਲਜ ਵਿਖੇ ਮਨਾਇਆ

ਭਾਰਤ ਰਤਨ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦਾ 133ਵਾਂ ਜਨਮ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਦੇ ਨਾਲ ਸੰਤ ਬਾਬਾ ਅਤਰ ਸਿੰਘ ਖਾਲਸਾ ਕਾਲਜ ਸੰਦੌੜ ਦੇ ਮੀਟਿੰਗ ਹਾਲ ਵਿੱਚ ਸਰਕਲ ਸੰਦੌੜ ਦੇ ਅਹੁਦੇਦਾਰਾਂ ਵੱਲੋਂ ਮਨਾਇਆ ਗਿਆ। 

ਭੀਮ ਯੂਥ ਫੈਡਰੇਸ਼ਨ ਵੱਲੋਂ ਬਾਬਾ ਸਾਹਿਬ ਦਾ 134 ਵਾ ਜਨਮ ਦਿਵਸ ਮਨਾਇਆ

ਭੀਮ ਯੂਥ ਫੈਡਰੇਸ਼ਨ ਵੱਲੋਂ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਜੀ ਦਾ 134 ਵਾ ਜਨਮ ਦਿਵਸ 14/04/24 ਦਿਨ ਐਤਵਾਰ ਨੂੰ ਸੂਰਜ ਪੈਲੇਸ ਚਾਂਦ ਪਾਰਟੀ ਹਾਲ ਖਾਲੜਾ ਰੋਡ ਪਹੂਵਿੰਡ ਸਾਹਿਬ ਵਿਖੇ

ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ

ਸ਼੍ਰੋਮਣੀ ਭਗਤ ਰਵੀਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਪੰਜ ਪਿਆਰੇ ਛੱਤਰ ਦੀ ਅਗਵਾਈ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਫੂਲਾ ਨਾਲ ਸਜਾਈ ਪਾਲਕੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪ੍ਰਕਾਸ਼ ਸਨ।

ਸ਼ੋ੍ਰਮਣੀ ਕਮੇਟੀ ਨੇ ਮਨਾਇਆ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ

ਗੁਰਦੁਆਰਾ ਦੀਵਾਨ ਹਾਲ ’ਚ ਸਜੀ ਸੰਗਤ, ਸੰਗਤਾਂ ਨਤਮਸਤਕ

ਸੱਤਵੇਂ ਪਾਤਸ਼ਾਹ ਗੁਰੂ ਹਰਿਰਾਇ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸੱਤਵੇਂ ਪਾਤਸ਼ਾਹ ਗੁਰੂ ਹਰਿਰਾਇ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ। 

ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ

ਭਗਤ ਬਾਬਾ ਰਵੀਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਫੂਲਾ ਨਾਲ ਸਜਾਈ ਪਾਲਕੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪ੍ਰਕਾਸ਼ ਸਨ। 

ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਦਸਤਾਰ ਦੁਮਾਲਾ ਅਤੇ ਗੁਰਬਾਣੀ ਕੰਠ ਮੁਕਾਬਲਾ

ਜਿਸ ਅਣਖ ਤੇ ਗੈਰਤ ਦੀ ਜ਼ਿੰਦਗੀ ਜਿਊਣ ਦਾ ਉਪਦੇਸ਼ ਗੁਰੂ ਸਾਹਿਬ ਨੇ ਦਿੱਤਾ, ਉਸਨੂੰ ਸਾਖਸ਼ਾਤ ਕਮਾਉਣ ਦਾ ਨਾਮ ਹੈ ਬਾਬਾ ਦੀਪ ਸਿੰਘ ਜੀ: ਦਸਤੂਰ ਇ ਦਸਤਾਰ ਲਹਿਰ ਸ਼ਹੀਦ ਭਾਈ ਤਾਰੂ ਸਿੰਘ ਗੁਰਮਤ ਪ੍ਰਚਾਰ ਸੁਸਾਇਟੀ ਦਸਤੂਰੇ ਦਸਤਾਰ ਲਹਿਰ ਦੇ ਵੱਲੋਂ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਅਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਦੂਜਾ ਧਾਰਮਿਕ ਸਮਾਗਮ 

ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਨਜਿੰਦਰ ਸਿੰਘ ਦੇ ਜਥੇ ਨੇ ਕੀਤਾ ਰਸਭਿੰਨਾ ਗੁਰਬਾਣੀ ਕੀਰਤਨ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ

ਫੁੱਲਾਂ ਨਾਲ ਸਜਾਈ ਪਾਲਕੀ ਵਿੱਚ ਸ਼ੁਸ਼ੋਭਿਤ ਹੱਥ ਲਿਖ਼ਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋ ਕੇ ਸੰਗਤਾਂ ਨੇ ਲਿਆ ਆਸ਼ੀਰਵਾਦ

ਭਗਤ ਨਾਮਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

 ਸੁਨਾਮ ਵਿਖੇ ਭਗਤ ਨਾਮਦੇਵ ਜੀ ਦੇ ਮਨਾਏ ਪ੍ਰਕਾਸ਼ ਦਿਹਾੜੇ ਮੌਕੇ ਰਾਗੀ ਜਥਾ ਕੀਰਤਨ ਕਰਦਾ ਹੋਇਆ, - ਸੱਜੇ ਬੀਬੀਆਂ ਹਾਜ਼ਰੀ ਭਰਦੀਆਂ ਹੋਈਆਂ।

ਕਰਤਾਰ ਸਿੰਘ ਸਰਾਭਾ ਜੀ ਦਾ 125ਵਾਂ ਜਨਮ ਦਿਵਸ ਵੈਬੀਨਾਰ ਰਾਹੀਂ ਮਨਾਇਆ

ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਸਥਾਪਿਤ ਸ਼ਹੀਦ ਕਰਤਾਰ ਸਿੰਘ ਸਰਾਭਾ ਚੇਅਰ ਵਲੋਂ ਕਰਤਾਰ ਸਿੰਘ ਸਰਾਭਾ ਜੀ ਦਾ 125ਵਾਂ ਜਨਮ ਦਿਵਸ ਵੈਬੀਨਾਰ ਰਾਹੀਂ ਮਨਾਇਆ ਗਿਆ। ਇਸ ਵੈਬੀਨਾਰ ਦੀ ਪ੍ਰਧਾਨਗੀ ਪ੍ਰੋ. ਅਰਵਿੰਦ, ਵਾਈਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਕੀਤੀ ਗਈ। ਇਸ ਮੌਕੇ ਬੋਲਦਿਆਂ ਪ੍ਰੋ. ਅਰਵਿੰਦ ਨੇ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਹੋਰ ਗ਼ਦਰੀ ਬਾਬਿਆਂ ਦੀ ਸੋਚ ਨੂੰ ਆਮ ਲੋਕਾਂ ਤੱਕ ਲੈ ਜਾਣ ਦੀ ਲੋੜ ਹੈ।