ਪ੍ਰਜਾਪਤ ਸਮਾਜ ਸੇਵਾ ਸੁਸਾਇਟੀ ਮੋਗਾ ਵੱਲੋਂ ਆਉਣ ਵਾਲੀ 9 ਜੁਲਾਈ 2026 ਦਿਨ ਵੀਰਵਾਰ ਨੂੰ ਗੁਰੂ ਪੂਰਨਿਮਾ ਦੇ ਪਵਿੱਤਰ ਦਿਹਾੜੇ ਅਤੇ ਗੁਰੂ ਦਕਸ਼ ਮਹਾਰਾਜ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਇੱਕ ਵਿਸ਼ੇਸ਼ ਸਮਾਜਿਕ ਅਤੇ ਵਾਤਾਵਰਣ ਪੱਖੀ ਪਹਿਲਕਦਮੀ ਕੀਤੀ ਜਾ ਰਹੀ ਹੈ