ਮੋਹਾਲੀ ਪੁਲਿਸ ਵੱਲੋਂ ਮਿਤੀ 3 ਜੁਲਾਈ ਦੀ ਰਾਤ ਨੂੰ ਥਾਣਾ ਆਈ.ਟੀ. ਸਿਟੀ ਏਰੀਆ ਵਿਚ ਅਗਵਾ ਵਿਅਕਤੀ ਅਤੇ ਉਸਦੇ “ਬਲਾਇੰਡ ਮਰਡਰ” ਨੂੰ ਸਿਰਫ 48 ਘੰਟਿਆਂ ਦੇ ਅੰਦਰ ਅੰਦਰ ਟਰੇਸ ਕਰਕੇ 2 ਦੋਸ਼ਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
ਨੌਜਵਾਨ ਦੇ ਕਤਲ ਦੇ ਦੋਸ਼ 'ਚ ਮ੍ਰਿਤਕ ਦੀ ਭੂਆ ਦੇ ਪੁੱਤ ਭਰਾ ਸਮੇਤ 3 ਗ੍ਰਿਫਤਾਰ
ਜੋ ਦਿਖਤਾ ਹੈ ਵੋਹ ਵਿਕਤਾ ਹੈ। ਮੰਨੋ ਜਾਂ ਨਾ ਮੰਨੋ ,ਇਹ ਗੱਲ ਹੈ ਸੋਲਾਂ ਆਨੇ ਸੱਚ। ਕਿਉਂਕਿ ਜਿਹੜੀ ਚੀਜ਼ ਵਿਖਾਈ ਦੇਵੇਗੀ ਉਇਓ ਵਿਕੇਗੀ।
ਪਹਿਲੀ ਵਾਰ ਵੋਟ ਪਾਉਣ ਵਾਲੀ ਵੋਟਰ ਪਰਾਂਜਲ ਨੇ ਕੀਤਾ ਖੁਸ਼ੀ ਦਾ ਇਜ਼ਹਾਰ
ਰੋਟਰੀ ਕਲੱਬ ਮਲੇਰਕੋਟਲਾ ਦੇ ਪ੍ਰਬੰਧ ਅਧੀਨ ਚੱਲਣ ਵਾਲੇ ਸਕੂਲ ਫਾਰ ਬਲਾਇੰਡ ਦਾ ਬਾਰਵੀਂ ਜਮਾਤ ਦਾ ਨਤੀਜਾ ਬਹੁਤ ਵਧੀਆ ਰਿਹਾ
ਰੋਟਰੀ ਕਲੱਬ ਮਲੇਰਕੋਟਲਾ ਦੇ ਪ੍ਰਬੰਧ ਅਧੀਨ ਚਲਣ ਵਾਲੇ ਸਕੂਲ ਫਾਰ ਬਲਾਇੰਡ ਦੇ ਵਿਦਿਆਰਥੀਆਂ ਦਾ ਦਸਵੀਂ ਜਮਾਤ ਦਾ ਨਤੀਜਾ 100 ਫੀਸਦ ਰਿਹਾ