Tuesday, September 09, 2025

BlockLevel

ਐਨ.ਪੀ.ਈ.ਪੀ ਤਹਿਤ ਬਲਾਕ ਮੁਕਤਸਰ -1 ਦੇ ਬਲਾਕ ਪੱਧਰੀ ਰੋਲ ਪਲੇਅ ਅਤੇ ਲੋਕ ਨਾਚ ਮੁਕਾਬਲੇ ਕਰਵਾਏ ਗਏ

ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਨ.ਪੀ.ਈ.ਪੀ ਤਹਿਤ ਬਲਾਕ ਮੁਕਤਸਰ -1 ਦੇ ਬਲਾਕ ਪੱਧਰੀ ਰੋਲ ਪਲੇਅ ਅਤੇ ਲੋਕ ਨਾਚ ਮੁਕਾਬਲੇ ਮਾਨਯੋਗ ਜਿਲ੍ਹਾ ਸਿੱਖਿਆ ਅਫਸਰ ਸ੍ਰੀ ਜਸਪਾਲ ਮੋਂਗਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਰਾਜਿੰਦਰ ਕੁਮਾਰ ਸੋਨੀ ਜੀ ਦੀ ਯੋਗ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮੁਕਤਸਰ ਵਿਖੇ ਕਰਵਾਏ ਗਏ।

ਐਨ.ਪੀ.ਈ.ਪੀ ਤਹਿਤ ਬਲਾਕ ਲੰਬੀ ਦੇ ਬਲਾਕ ਪੱਧਰੀ ਰੋਲ ਪਲੇਅ ਅਤੇ ਲੋਕ ਨਾਚ ਮੁਕਾਬਲੇ ਕਰਵਾਏ ਗਏ

ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਨ.ਪੀ.ਈ.ਪੀ ਤਹਿਤ ਬਲਾਕ ਲੰਬੀ ਦੇ ਬਲਾਕ ਪੱਧਰੀ ਰੋਲ ਪਲੇਅ ਅਤੇ ਲੋਕ ਨਾਚ ਮੁਕਾਬਲੇ ਮਾਨਯੋਗ ਜਿਲ੍ਹਾ ਸਿੱਖਿਆ ਅਫਸਰ ਸ੍ਰੀ ਜਸਪਾਲ ਮੋਂਗਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਰਾਜਿੰਦਰ ਕੁਮਾਰ ਸੋਨੀ ਜੀ ਦੀ ਯੋਗ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਅਬੁਲ ਖੁਰਾਣਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਅਬੁਲ ਖੁਰਾਣਾ ਵਿਖੇ ਕਰਵਾਏ ਗਏ।

ਪਟਿਆਲਾ ਜ਼ਿਲ੍ਹੇ ਦੇ ਚਾਰ ਬਲਾਕਾਂ ਦੀਆਂ ਬਲਾਕ ਪੱਧਰੀ ਖੇਡਾਂ ਦੇ ਹੋਏ ਫਾਈਨਲ ਮੁਕਾਬਲੇ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਸੂਬੇ ’ਚ ਖੇਡ ਸਭਿਆਚਾਰ ਵਿਕਸਤ ਕਰਨ ਲਈ ਕਰਵਾਈਆਂ ਜਾ ਰਹੀਆਂ

ਖਰੜ ’ਚ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਦੇ ਬਲਾਕ ਪੱਧਰੀ ਮੁਕਾਬਲਿਆਂ ਦੀ ਸ਼ੁਰੂਆਤ

ਐਸ ਡੀ ਐਮ ਗੁਰਮੰਦਰ ਸਿੰਘ ਵੱਲੋਂ ਕੀਤਾ ਗਿਆ ਰਸਮੀ ਉਦਘਾਟਨ

'ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ-3 ਦੇ ਬਲਾਕ ਪੱਧਰੀ ਮੁਕਾਬਲੇ ਅੱਜ ਤੋਂ

2 ਸਤੰਬਰ ਨੂੰ ਪਟਿਆਲਾ ਜ਼ਿਲ੍ਹੇ ਦੇ ਚਾਰ ਬਲਾਕਾਂ 'ਚ ਸ਼ੁਰੂ ਹੋਣਗੇ ਮੁਕਾਬਲੇ : ਜ਼ਿਲ੍ਹਾ ਖੇਡ ਅਫ਼ਸਰ

‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3’ ਸਾਲ 2024-25, ਬਲਾਕ ਪੱਧਰੀ ਟੂਰਨਾਮੈਂਟ ਦੀਆਂ ਤਿਆਰੀਆ ਮੁਕੰਮਲ- ਡੀ ਸੀ ਆਸ਼ਿਕਾ ਜੈਨ

2 ਸਤੰਬਰ ਤੋਂ 7 ਸਤੰਬਰ 2024 ਤਕ ਬਲਾਕ ਪੱਧਰ ਦੇ ਹੋਣਗੇ ਮੁਕਾਬਲੇ: ਜ਼ਿਲ੍ਹਾ ਖੇਡ ਅਫਸਰ