Thursday, November 26, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

Blocked

ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਪਾਤੜਾਂ ਪਟਿਆਲਾ ਮੁੱਖ ਸੜਕ ਜਾਮ

ਸਬ ਡਿਵੀਜ਼ਨ ਪਾਤੜਾਂ ਕਸਬਾ ਘੱਗਾ ਵਿਖੇ ਝੁੱਗੀਆਂ ਵਿੱਚ ਪਿਛਲੇ ਲੰਮੇ ਸਮੇਂ ਤੋਂ ਰਹਿ ਰਹੇ ਮਜ਼ਦੂਰ ਪਰਿਵਾਰਾਂ ਨੂੰ 5-5 ਮਰਲੇ ਦੇ ਪਲਾਟ ਅਤੇ ਘਰ ਬਣਾਉਣ ਦੇ ਲਈ ਯੋਗ ਮੁਆਵਜ਼ਾ ਦੇਣ ਦੀ ਮੰਗ ਨੂੰ ਲੈ ਕੇ ਨੌਜਵਾਨ ਭਾਰਤ ਸਭਾ ਵੱਲੋਂ ਪਾਤੜਾਂ ਪਟਿਆਲਾ ਮੁੱਖ ਸੜਕ ਉੱਪਰ ਰੋਸ ਧਰਨਾ ਦੇ ਕੇ ਜਾਮ ਲਗਾਇਆ ਗਿਆ।

ਪੰਜਾਬ ਦੇ ਜ਼ਿਲ੍ਹਾ ਸਿੱਖਿਆ ਇੰਚਾਰਜਾਂ ਅਤੇ ਬਲਾਕ ਸਿੱਖਿਆ ਕੋਆਰਡੀਨੇਟਰਾਂ ਦੀ ਰਾਜ ਪੱਧਰੀ ਮੀਟਿੰਗ

ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਸਿੱਖਿਆ ਇੰਚਾਰਜਾਂ ਅਤੇ ਬਲਾਕ ਸਿੱਖਿਆ ਕੋਆਰਡੀਨੇਟਰਾਂ ਦੀ ਰਾਜ ਪੱਧਰੀ ਮੀਟਿੰਗ ਪਟਿਆਲਾ ਵਿਖੇ ਜ਼ਿਲ੍ਹਾ ਪ੍ਰੀਸ਼ਦ ਦੇ ਕਾਨਫਰੰਸ ਹਾਲ ਵਿੱਚ ਆਯੋਜਿਤ ਕੀਤੀ ਗਈ।

ਸਤਲੁਜ' ਫਿਲਮ ਦਾ ਓ.ਟੀ.ਟੀ ਪਲੇਟਫਾਰਮ 'ਤੇ ਰੋਕਿਆ ਜਾਣਾ ਅਣਐਲਾਨੀ ਸੈਂਸਰਸ਼ਿਪ ਦਾ ਪ੍ਰਤੀਕ- ਪਰਮਿੰਦਰ ਸਿੰਘ ਢੀਂਡਸਾ

ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਸ ਪਰਮਿੰਦਰ ਸਿੰਘ ਢੀਂਡਸਾ ਨੇ ਪ੍ਰੈੱਸ ਬਿਆਨ ਵਿੱਚ ਦੋਸ਼ ਲਾਇਆ ਕਿ 'ਸਤਲੁਜ' ਫਿਲਮ ਦਾ ਰੋਕਿਆ ਜਾਣਾ ਦੇਸ਼ ਵਿੱਚ ਅਣਐਲਾਨੀ ਸੈਂਸਰਸ਼ਿਪ ਦਾ ਪ੍ਰਤੀਕ ਹੈ।

ਟੈਕਸੀ ਚਾਲਕ ਖੁਦਕੁਸ਼ੀ ਕਾਂਡ ਪਾਤੜਾਂ ਜਾਖਲ ਰੋਡ ਤੇ ਆਵਾਜਾਈ ਦੂਜੇ ਦਿਨ ਵੀ ਠੱਪ

ਮਾਮੂਲੀ ਝਗੜੇ ਮਗਰੋਂ ਖੁਦਕੁਸ਼ੀ ਕਰ ਜਾਣ ਵਾਲੇ ਪਿੰਡ ਹਾਮਝੇੜੀ ਦੇ ਟੈਕਸੀ ਚਾਲਕ ਬਲਜਿੰਦਰ ਸਿੰਘ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਅਤੇ ਕਥਿਤ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਵੱਲੋਂ ਮ੍ਰਿਤਕ ਦੀ ਲਾਸ਼ ਰੱਖ ਕੇ ਪਿੰਡ ਹਾਮਝੇੜੀ ਦੇ ਬੱਸ ਅੱਡੇ ਉੱਤੇ ਦਿੱਤੇ ਜਾ ਰਹੇ ਧਰਨੇ ਦੇ ਨਾਲ ਹੀ ਸੰਘਰਸ਼ ਛੇਵੇਂ ਦਿਨ ਵੀ ਜਾਰੀ ਰਿਹਾ ‌।