ਵਿਸ਼ਵ ਖ਼ੂਨਦਾਨ ਦਿਹਾੜੇ ਦੇ ਮੌਕੇ `ਤੇ ਸਿਹਤ ਵਿਭਾਗ ਵੱਲੋਂ ਸਵੈਇੱਛਿਕ ਖ਼ੂਨਦਾਨ ਨੂੰ ਉਤਸ਼ਾਹਿਤ ਕਰਨ ਅਤੇ ਲੋਕਾਂ ਨੂੰ ਇਸ ਮਹਾਨ ਕਾਰਜ ਰਾਹੀਂ ਜ਼ਿੰਦਗੀਆਂ ਬਚਾਉਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਇੱਕ ਜਾਗਰੂਕਤਾ ਮੁਹਿੰਮ ਚਲਾਈ ਗਈ।
ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਰੋਟਰੀ ਕਲੱਬ ਬੰਗਾ ਦੇ ਸਹਿਯੋਗ ਨਾਲ ਵਰਲਡ ਬਲੱਡ ਡੋਨਰ ਦਿਵਸ ਨੂੰ ਸਮਰਪਿਤ ਸਵੈ-ਇੱਛੁਕ ਖੂਨਦਾਨ ਕੈਂਪ ਦਾ ਆਯੋਜਨ ਬਲੱਡ ਸੈਂਟਰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੀਤਾ ਗਿਆ,
ਅੱਜ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਰੋਟਰੀ ਕਲੱਬ ਬੰਗਾ ਦੇ ਸਹਿਯੋਗ ਨਾਲ ਵਿਸ਼ਵ ਖੂਨਦਾਨ ਦਿਵਸ ਨੂੰ ਸਮਰਪਿਤ ਸਵੈ-ਇਛੁੱਕ ਖੂਨਦਾਨ ਕੈਂਪ ਅੱਜ ਬਲੱਡ ਬੈਂਕ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਲਗਾਇਆ।
ਕੈਂਪਾ ਦੌਰਾਨ ਡਾਕਟਰਾਂ ਦੀ ਟੀਮਾਂ ਵੱਲੋਂ 95 ਯੂਨਿਟ ਖੂਨ ਇਕੱਤਰ
ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼, ਮੋਹਾਲੀ ਵਲੋਂ "20 ਸਾਲਾਂ ਦੀ ਸੇਵਾ ਦਾ ਜਸ਼ਨ: ਧੰਨਵਾਦ ਖੂਨ ਦਾਨੀਆਂ!" ਥੀਮ ਹੇਠ ਵਿਸ਼ਵ ਖੂਨ ਦਾਨੀ ਦਿਵਸ ਮਨਾਇਆ ਗਿਆ।